ਪੜਚੋਲ ਕਰੋ

ਵੱਟਸਅੱਪ ਸ਼ੌਕੀਨਾਂ ਨੂੰ ਜਲਦ ਲੱਗੇਗਾ ਝਟਕਾ, ਤੁਰੰਤ ਕਰੋ ਆਪਣਾ ਡੇਟਾ ਸੇਵ

ਨਵੀਂ ਮੁੰਬਈ: ਵੱਟਸਅੱਪ ਯੂਜ਼ਰਸ ਦਾ ਅਨਸੇਵ ਡਾਟਾ ਆਪਣੇ ਆਪ ਡਿਲੀਟ ਹੋ ਜਾਵੇਗਾ। ਸੋਸ਼ਲ ਮੀਡੀਆ ਕੰਪਨੀ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਯੂਜ਼ਰਸ 'ਤੇ ਇਸ ਦਾ ਖਾਸ ਅਸਰ ਪਵੇਗਾ ਜਿਨ੍ਹਾਂ ਨੇ ਗੂਗਲ ਡ੍ਰਾਈਵ ‘ਤੇ ਡੇਟਾ ਤੇ ਚੈਟ ਹਿਸਟਰੀ ਦਾ ਬੈਕਅੱਪ ਨਹੀਂ ਲਿਆ। ਵੱਟਸਅੱਪ ਸ਼ੌਕੀਨਾਂ ਨੂੰ ਜਲਦ ਲੱਗੇਗਾ ਝਟਕਾ, ਤੁਰੰਤ ਕਰੋ ਆਪਣਾ ਡੇਟਾ ਸੇਵ ਐਂਡ੍ਰਾਈਡ ਯੂਜ਼ਰਸ ਨੂੰ ਐਪ ਅਪਡੇਟ ਕਰਨਾ ਜ਼ਰੂਰੀ ਵਟਸਅੱਪ ਨੇ ਇਹ ਚੇਤਾਵਨੀ ਦਿੱਤੀ ਹੈ ਕਿ ਇੱਕ ਸਾਲ ‘ਚ ਜਿਨ੍ਹਾਂ ਨੇ ਬੈਕਅੱਪ ਨੂੰ ਅੱਪਡੇਟ ਨਹੀਂ ਕੀਤਾ, ਉਨ੍ਹਾਂ ਦਾ ਡਾਟਾ ਗੂਗਲ ਡ੍ਰਾਈਵ ਤੋਂ ਵੀ ਹਟਾ ਦਿੱਤਾ ਜਾਵੇਗਾ। ਇਸ ਤੋਂ ਬਚਣ ਲਈ ਐਂਡ੍ਰਾਈਡ ਫੋਨ ਯੂਜ਼ਰਸ ਨੂੰ ਐਪ ਅਪਡੇਟ ਕਰਨਾ ਪਵੇਗਾ। ਪਿਛਲੇ ਮਹੀਨੇ ਗੂਗਰ ਨੇ ਕੀਤਾ ਸੀ ਕਰਾਰ ਵੱਟਸਅਪ ਨੇ ਪਿਛਲੇ ਸਾਲ ਅਗਸਤ ‘ਚ ਗੂਗਲ ਯੂਜ਼ਰਸ ਦਾ ਡਾਟਾ ਸਟੋਰ ਕਰਨ ਦਾ ਐਗ੍ਰੀਮੈਂਟ ਕੀਤਾ ਸੀ ਤਾਂ ਜੋ ਯੂਜ਼ਰਸ ਆਪਣੇ ਫੋਨ ਦੀ ਮੈਮਰੀ ਨੂੰ ਜ਼ਿਆਦਾ ਤੋਂ ਜ਼ਿਆਦਾ ਇਸਤੇਮਾਲ ਕਰਨ ਪਾਉਣ। ਇਸ ਦੇ ਨਾਲ ਹੀ ਫੋਨ ਬਦਲਣ ‘ਤੇ ਪੁਰਾਣਾ ਡੇਟਾ ਨਵੇਂ ਫੋਨ ‘ਚ ਲੋਡ ਕਰ ਪਾਉਣ। ਭਾਰਤ ‘ਚ ਵੱਟਸਅਪ ਯੂਜ਼ਰਸ ਦੀ ਗਿਣਤੀ 20 ਕਰੋੜ ਦੇ ਕਰੀਬ ਹੈ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget