ਪੜਚੋਲ ਕਰੋ

ਖੁਸ਼ਖਬਰੀ! ਵ੍ਹੱਟਸਐਪ ਦੇ ਨਵੇਂ ਫੀਚਰ ਬਦਲ ਦੇਣਗੇ ਚੈਟ ਦੇ ਰੰਗ-ਢੰਗ

ਇੰਸਟੈਂਟ ਮੈਸੇਜਿੰਗ ਐਪ ਵ੍ਹਟਸਐਪ ਐਨੀਮੇਟਿਡ ਸਟਿਕਰਸ ‘ਤੇ ਕੰਮ ਕਰ ਰਿਹਾ ਸੀ ਜਿਸ ਨੂੰ ਹੁਣ ਕੰਪਨੀ ਨੇ ਲੌਂਚ ਕਰ ਦਿੱਤਾ ਹੈ। ਇਹ ਫੀਚਰ ਫਿਲਹਾਲ ਉਪਲੱਬਧ ਨਹੀਂ ਤੇ ਕਈ ਵਰਜਨ ‘ਤੇ ਇਸ ਦਾ ਟੈਸਟ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ: ਇੰਸਟੈਂਟ ਮੈਸੇਜਿੰਗ ਐਪ ਵ੍ਹਟਸਐਪ ਐਨੀਮੇਟਿਡ ਸਟਿਕਰਸ ‘ਤੇ ਕੰਮ ਕਰ ਰਿਹਾ ਸੀ ਜਿਸ ਨੂੰ ਹੁਣ ਕੰਪਨੀ ਨੇ ਲੌਂਚ ਕਰ ਦਿੱਤਾ ਹੈ। WaBetainfo ਦੀ ਰਿਪੋਰਟ ਮੁਤਾਬਕ ਸੋਸ਼ਲ ਮੀਡੀਆ ਚੈਨਲ ਜੋ ਇਸ ਫੀਚਰ ਨੂੰ ਟ੍ਰੈਕ ਕਰਦਾ ਹੈ, ਨੇ ਕਿਹਾ ਕਿ ਇਹ ਫੀਚਰ ਫਿਲਹਾਲ ਉਪਲੱਬਧ ਨਹੀਂ ਤੇ ਕਈ ਵਰਜਨ ‘ਤੇ ਇਸ ਦਾ ਟੈਸਟ ਕੀਤਾ ਜਾ ਰਿਹਾ ਹੈ। ਇਸ ‘ਚ ਐਂਡ੍ਰਾਈਡ, iOS ਤੇ ਵੈੱਬ ਉਪਲੱਬਧ ਹੈ। ਵ੍ਹੱਟਸਐਪ ਨੇ ਪਿਛਲੇ ਸਾਲ ਅਕਤੂਬਰ ‘ਚ ਸਟਿਕਰਸ ਫੀਚਰ ਨੂੰ ਲੌਂਚ ਕੀਤਾ ਸੀ। WaBetainfo ਨੇ ਆਪਣੀ ਸਾਈਟ ‘ਤੇ ਇਨ੍ਹਾਂ ਸਟਿਕਰਸ ਦੇ ਕੁਝ ਸੈਂਪਲ ਸ਼ੇਅਰ ਕੀਤੇ ਹਨ। ਇਨ੍ਹਾਂ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਇਨ੍ਹਾਂ ਐਨੀਮੇਟਿਡ ਸਟਿਕਰਸ ਦੇ ਆਉਣ ਤੋਂ ਬਾਅਦ ਯੂਜ਼ਰਸ ਲਈ ਚੈਟਿੰਗ ਦਾ ਮਜ਼ਾ ਦੁਗਣਾ ਹੋ ਜਾਵੇਗਾ। ਜੇਕਰ ਤੁਸੀਂ ਰਿਸੀਵ ਕੀਤੇ ਐਨੀਮੇਟਿਡ ਨੂੰ ਸੈਂਡ ਕਰੋਗੇ ਤਾਂ ਇਹ ਐਨੀਮੇਟਿਡ ਫੋਰਮ ‘ਚ ਹੀ ਜਾਵੇਗਾ। ਵ੍ਹੱਟਸਐਪ ਆਪਣੇ ਐਨੀਮੇਟਿਡ ਸਟਿਕਰਸ ਲਈ ਆਈਓਐਸ ਐਪ ‘ਤੇ ਵੀ ਸਪੋਰਟ ਉਲੱਬਧ ਕਰਾਵੇਗਾ। ਇਸ ਦੇ ਨਾਲ ਹੀ ਵ੍ਹੱਟਸਐਪ ਆਪਣੇ ਯੂਜ਼ਰਸ ਨੂੰ ਸਕਰੀਨ ਸ਼ੌਰਟ ਲੈਣ ਤੋਂ ਰੋਕਣ ਦਾ ਨਵਾਂ ਫੀਚਰ ਲੈ ਕੇ ਆ ਰਿਹਾ ਹੈ। ਇਸ ਦਾ ਮਕਸਦ ਐਪ ਦੀ ਪ੍ਰਾਈਵੇਸੀ ਤੇ ਸਿਕਊਰਟੀ ਨੂੰ ਮਜ਼ਬੂਤ ਕਰਨਾ ਹੈ। ਇਹ ਫੀਚਰ ਉਦੋਂ ਹੀ ਕੰਮ ਕਰੇਗਾ ਜਦੋਂ ਐਂਡ੍ਰਾਈਡ ਯੂਜ਼ਰਸ ਲਈ ਫਿੰਗਰਪ੍ਰਿੰਟ ਸਿਕਊਰਟੀ ਦਾ ਫੀਚਰ ਆਵੇਗਾ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget