ਪੜਚੋਲ ਕਰੋ

ਵਟਸਅੱਪ ਦਾ ਨਵਾਂ ਫੀਚਰ, ਰਾਤ ਨੂੰ ਚੈਟ ਕਰਨ ਦੇ ਨਜ਼ਾਰੇ

ਨਵੀਂ ਦਿੱਲੀ: ਵਟਸਅੱਪ ਰੋਜ਼ ਹੀ ਆਪਣੇ ਪਲੇਟਫਾਰਮ ‘ਚ ਨਵੇਂ ਫੀਚਰ ਜੋੜਦਾ ਜਾ ਰਿਹਾ ਹੈ, ਪਰ ਹੁਣ ਵੀ ਵਟਸਅੱਪ ‘ਚ ਯੂਜ਼ਰਸ ਨੂੰ ਜਿਸ ਫੀਚਰ ਦੀ ਸਭ ਤੋਂ ਜ਼ਿਆਦਾ ਲੋੜ ਹੈ, ਉਹ ਹੈ ਨਾਈਟ ਮੋਡ ਦੀ। ਜੀ ਹਾਂ, ਅੱਜ ਵੀ ਜਦੋਂ ਰਾਤ ਨੂੰ ਹਨੇਰੇ ‘ਚ ਵਟਸਅੱਪ ਯੂਜ਼ ਕਰਦੇ ਹਾਂ ਤਾਂ ਉਸ ਦੀ ਲਾਈਟ ਸਾਡੀਆਂ ਅੱਖਾਂ ‘ਚ ਪੈਂਦੀ ਹੈ ਤੇ ਸਾਨੂੰ ਪ੍ਰੇਸ਼ਾਨ ਕਰਦੀ ਹੈ। ਹੁਣ ਅਜਿਹਾ ਨਹੀਂ ਹੋਵੇਗਾ, ਕਿੳਂਕਿ ਵਟਸਅੱਪ ਜਲਦੀ ਹੀ ਨਾਈਟ ਮੋਡ ਫੀਚਰ ਨੂੰ ਐਡ ਕਰਨ ਵਾਲਾ ਹੈ। WABetainfo ਦੀ ਰਿਪੋਰਟ ਮੁਤਾਬਕ ਫਿਲਹਾਲ ਇਸ ਫੀਚਰ ‘ਤੇ ਅਜੇ ਕੰਮ ਚਲ ਰਿਹਾ ਹੈ ਤੇ ਆਉਣ ਵਾਲੇ ਸਮੇਂ ‘ਚ ਇਸ ਨੂੰ ਵੱਖਰੇ ਅਪਡੇਟ ਦੇ ਤੌਰ ‘ਤੇ ਰੋਲਆਉਟ ਕੀਤਾ ਜਾਵੇਗਾ। ਵਟਸਅੱਪ ਦਾ ਨਵਾਂ ਫੀਚਰ, ਰਾਤ ਨੂੰ ਚੈਟ ਕਰਨ ਦੇ ਨਜ਼ਾਰੇ ਇਸ ਫੀਚਰ ਦੇ ਆਉਣ ਤੋਂ ਬਾਅਦ ਬੈਕਗ੍ਰਾਉਂਡ ਕਾਲੇ ਰੰਗ ‘ਚ ਬਦਲ ਜਾਵੇਗਾ ਜਿਸ ਨਾਲ ਰੋਸ਼ਨੀ ਘੱਟ ਹੋ ਜਾਵੇਗੀ ਤੇ ਇਸ ਦਾ ਜ਼ਿਆਦਾ ਪ੍ਰਭਾਅ ਅੱਖਾਂ ‘ਤੇ ਵੀ ਨਹੀਂ ਪਵੇਗਾ। ਦੱਸ ਦਈਏ ਇਸ ਫੀਚਰ ਦਾ ਇਸਤੇਮਾਲ ਪਹਿਲੀ ਹੀ ਕਈ ਐਪਸ ਕਰ ਰਹੀਆਂ ਹਨ ਜਿਸ ‘ਚ ਯੂ-ਟਿਊਬ, ਟਵਿਟਰ, ਗੂਗਲ ਤੇ ਮੈਪਸ ਦੇ ਨਾਲ ਹੋਰ ਕਈ ਐਪਸ ਮੌਜੂਦ ਹਨ। ਡਾਰਕ ਮੋਡ ਨੂੰ ਤੁਸੀਂ ਆਪਣੀ ਮਰਜ਼ੀ ਨਾਲ ਸੈੱਟ ਕਰ ਪਾਓਗੇ। ਇਸ ਦੇ ਨਾਲ ਹੀ ਵਟਸਅੱਪ ਇੱਕ ਹੋਰ ਨਵੇਂ ਫੀਚਰ ‘ਤੇ ਕੰਮ ਕਰ ਰਿਹਾ ਹੈ, ਜੋ ਠੀਕ ਇੰਸਟਾਗ੍ਰਾਮ ਦੀ ਤਰ੍ਹਾਂ ਕੰਮ ਕਰੇਗਾ। ਫੀਚਰ ਦੀ ਬਦੌਲਤ ਤੁਸੀਂ ਥ੍ਰ ਕੋਡ ਦੀ ਮਦਦ ਨਾਲ ਕਾਂਟੈਕਟ ਸ਼ੇਅਰ ਕਰ ਸਕਦੇ ਹੋ। ਇੰਸਟਾਗ੍ਰਾਮ ‘ਤੇ ਇਸ ਫੀਚਰ ਨੂੰ ਨੇਮਟੈਗ ਨਾਂ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget