ਪੜਚੋਲ ਕਰੋ

ਵ੍ਹੱਟਸਐਪ iPhone ਯੂਜ਼ਰਸ ਲਈ ਲੈ ਕੇ ਆ ਰਿਹਾ ਹੈ ਖਾਸ ਫੀਚਰ

ਨਵੀਂ ਦਿੱਲੀ: ਦੁਨੀਆ ਦੀ ਸਬ ਤੋਂ ਜ਼ਿਆਦਾ ਇਸਤੇਮਾਲ ਹੋਣ ਵਾਲੀ ਚੈਟਿੰਗ ਐਪ ਵ੍ਹੱਟਸਐਪ ਹੈ। ਜੋ ਆਏ ਦਿਨ ਆਪਣੇ ਯੂਜ਼ਰਸ ਨੂੰ ਕੁਝ ਨਾ ਕੁਝ ਬਦਲਾਅ ਕਰ ਖੁਸ਼ ਕਰਦੀ ਹੀ ਰਹਿੰਦੀ ਹੈ। ਫਿਲਹਾਲ ਅਜੇ ਤਕ ਤਾਂ ਤੁਸੀ ਆਪਣੇ ਵ੍ਹੱਟਸਐਪ ਨੂੰ ਲੌਕ ਨਹੀਂ ਕਰ ਪਾਉਂਦੇ ਸੀ ਜਦਕਿ ਕੰਪਨੀ ਨੇ ਪ੍ਰਾਈਵੇਸੀ ਪਾਸਵਰਡ ਜਿਹੀ ਸੁਵੀਧਾ ਦਿੱਤੀ ਹੋਈ ਹੈ । ਤੁਸੀ ਇਸ ਨੂੰ ਹਮੇਸ਼ਾ ਲੌਕ ਨਹੀਂ ਕਰ ਸਕਦੇ ਇਹ ਆਟੋਮੈਕਿਟ ਹੁੰਦਾ ਹੈ। ਆਈਫੋਨ ਯੂਗ਼ਰਸ ਲਈ ਖੁਸ਼ਖ਼ਬਰੀ ਹੈ, ਕਿਉਂਕਿ ਵ੍ਹੱਟਸਐਪ iOS ਦੇ ਲਈ ਟੱਚ ਅਤੇ ਫੇਸ ਆਈਡੀ ਸਪੋਰਟ ਦੇਣ ਲਈ ਤਿਆਰ ਹੈ। ਯਾਨੀ ਜੇਕਰ ਪੁਰਾਣਾ ਆਈਫੋਨ ਹੈ ਤਾਂ ਫਿੰਗਰਪ੍ਰਿੰਟ ਸਕੈਨਰ ਨਾਲ ਅਨਲੌਕ ਕੀਤਾ ਜਾ ਸਕਦਾ ਹੈ ਅਤੇ iPhone X ਜਾਂ ਇਸ ਤੋਂ ਨਵੇਂ ਆਈਫੋਨ ਨੂੰ ਤਾਂ ਫੇਸ ਆਈਡੀ ਨਾਲ ਅਨ-ਲੌਕ ਕੀਤਾ ਹਾ ਸਕਦਾ ਹੈ। ਇਸ ਤੋਂ ਇਲਾਵਾ ਐਂਡ੍ਰਾਈਡ ਯੂਜ਼ਰਸ ਇਸ ਦੀ ਵਰਤੋਂ ਥਰਡ ਪਾਰਟੀ ਲੌਕ ਐਪ ਦੇ ਨਾਲ ਕਰ ਸਕਦੇ ਹਨ। ਜਦਕਿ ਅਜਿਹਾ ਕਰਨਾ iPhone ਯੂਜ਼ਰਸ ਲਈ ਮੁਸ਼ਕਿਲ ਸੀ ਕਿਉਂਕਿ iOS ਦੇ ਐਪ ਸਟੋਰ ‘ਤੇ ਅਜਿਹੇ ਐਪਸ ਕਾਫੀ ਘੱਟ ਹਨ। ਸ਼ਾਇਦ ਇਹੀ ਕਾਰਨ ਹੈ ਕਿ ਵ੍ਹੱਟਸਐਪ ਨੇ ਇਹ ਫੀਚਰ ਸਭ ਤੋਂ ਪਹਿਲਾਂ ਆਈਫੋਨ ਯੂਜ਼ਰ ਨੂੰ ਦੇਣ ਦਾ ਫੈਸਲਾ ਕੀਤਾ ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget