ਪੜਚੋਲ ਕਰੋ

ਵ੍ਹੱਟਸਐਪ ‘ਚ ਜਲਦੀ ਹੀ ਆਉਣ ਵਾਲੇ ਇਹ 5 ਫੀਚਰ, ਜਾਣੋ ਤੁਸੀਂ ਵੀ

ਨਵੀ ਦਿੱਲੀ: ਵ੍ਹੱਟਸਐਪ ਦੁਨੀਆ ਦਾ ਸਭ ਤੋਂ ਫੇਮਸ ਮੈਸੇਜ਼ਿੰਗ ਐਪ ਹੈ ਜਿੱਥੇ 1.3 ਬਿਲੀਅਨ ਯੂਜ਼ਰਸ ਹਨ। ਅਜਿਹੇ ‘ਚ ਇਸ ਐਪ ਲਈ ਜੋ ਸਭ ਤੋਂ ਵੱਡੀ ਮੁਸ਼ਕਲ ਆ ਰਹੀ ਹੈ, ਉਹ ਹੈ ਫੇਕ ਮੈਸੇਜਸ ਦੀ। ਹੁਣ ਜਲਦੀ ਹੀ ਐਪ ‘ਚ ਨਵੇਂ ਅਪਡੇਟ ਆ ਰਹੇ ਹਨ ਜੋ ਤੁਹਾਨੂੰ ਜਲਦੀ ਹੈ ਵ੍ਹੱਟਸਐਪ ਦੇਣ ਵਾਲਾ ਹੈ। ਇਸ ‘ਚ ਸਭ ਤੋਂ ਪਹਿਲਾਂ ਫੀਚਰ ਹੈ ਰਿਵਰਸ ਇਮੇਜ ਸਰਚ ਦਾ ਜਿਸ ਨੂੰ 2.19.73 ਵਰਜਨ ‘ਚ ਅਫਡੇਟ ਕੀਤਾ ਜਾਵੇਗਾ। ਇਸ ‘ਚ ਜੇਕਰ ਤੁਹਾਨੁੰ ਕੋਈ ਈਮੇਜ ਆਉਂਦੀ ਹੈ ਤਾਂ ਤੁਸੀਂ ਸਿੱਧਾ ਤਸਵੀਰ ਨੂੰ ਗੂਗਲ ‘ਤੇ ਸਰਚ ਕਰ ਪਤਾ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਡਾਰਕ ਮੋਡ ਪਸੰਦ ਕਰਨ ਵਾਲਿਆਂ ਲਈ ਡਾਕਰ ਮੋਡ ਵੀ ਜਲਦੀ ਹੀ ਰੋਲਆਊਟ ਹੋ ਜਾਵੇਗਾ ਪਰ ਬੀਟਾ ਯੂਜ਼ਰਸ ਲਈ ਇਹ ਫੀਚਰ ਪਹਿਲਾਂ ਹੀ ਵਰਤੋਂ ‘ਚ ਹੈ। ਇਸ ‘ਚ ਰੋਸ਼ਨੀ ਤੋਂ ਪ੍ਰੇਸ਼ਾਨ ਹੋਣ ਵਾਲੇ ਯੂਜ਼ਰਸ ਨੂੰ ਕਾਫੀ ਸਕੂਨ ਮਿਲੇਗਾ। 3ਡੀ ਟਚ ਦਾ ਫੀਟਰ ਐਕਸਕਲੂਸਿਵ ਆਈਫੋਨ ਯੂਜ਼ਰਸ ਲਈ ਹੀ ਆਵੇਗਾ। ਇਸ ਰਾਹੀਂ ਬਿਨਾਂ ਕਿਸੇ ਨੂੰ ਦੱਸੇ ਤੁਸੀਂ ਕਿਸੇ ਦਾ ਵੀ ਸਟੇਟ ਪੜ੍ਹ ਸਕਦੇ ਹੋ। ਇਹ ਫੀਚਰ ਵੀ ਬੀਟਾ ਯੂਜ਼ਰਸ ਲਈ ਉਪਲਬਧ ਹੈ ਪਰ ਜਲਦੀ ਹੀ ਇਸ ਨੂੰ ਰੋਲ ਆਊਟ ਕੀਤਾ ਜਾਵੇਗਾ। ਇਸ ਫੀਚਰ ਦਾ ਇਸਤੇਮਾਲ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਹੈ। ਇਸ ਫੀਚਰ ਨੂੰ ਜਲਦੀ ਹੀ ਦਿੱਤਾ ਜਾਵੇਗਾ। ਇਸ ‘ਚ ਤੁਸੀਂ ਕਿਸੇ ਵੀ ਗਰੁੱਪ ‘ਚ ਤੇ ਮੈਸੇਜ ਦਾ ਰਿਪਲਾਈ ਪ੍ਰਾਈਵੇਟ ਚੈਟ ‘ਚ ਦੇ ਸਕਦੇ ਹੋ। ਆਡੀਓ ਪਿਕਰ: ਇਸ ‘ਚ ਕਿਸੇ ਵੀ ਆਡੀਓ ਫਾਈਲ ਨੂੰ ਸੈਂਡ ਕਰਨ ਤੋਂ ਪਹਿਲਾਂ ਖੁਦ ਸੁਣ ਸਕਦੇ ਹੋ। ਇਸ ਦੀ ਮਦਦ ਨਾਲ ਉਸ ਨੂੰ ਭੇਜੀਆ ਜਾ ਸਕਦਾ ਹੈ। ਫੋਨ ‘ਚ ਜੋ ਤੁਾਹਾਡੇ ਗਾਣੇ ਤੇ ਮਿਊਜ਼ਿਕ ਫਾਇਲ ਹੈ ਉਹ ਐਪ ‘ਚ ਲਿਸਟ ਹੋ ਜਾਣਗੀਆਂ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget