ਪੜਚੋਲ ਕਰੋ

ਇਸ ਟ੍ਰਿਕ ਨਾਲ ਪੜ੍ਹ ਸਕਦੇ ਹੋ ਤੁਸੀ ਵ੍ਹੱਟਸਐਪ ਦੇ ਡਿਲੀਟਡ ਮੈਸੇਜ

ਨਵੀਂ ਦਿੱਲੀ: ਵ੍ਹੱਟਸਐਪ ‘ਤੇ ਕਈ ਵਾਰ ਅਸੀਂ ਗਲਤੀ ਨਾਲ ਮੈਸੇਜ ਜਾਂ ਚੈਟ ਡਿਲੀਟ ਕਰ ਦਿੰਦੇ ਹਾਂ ਅਤੇ ਇਹ ਮੈਸੇਜ ਅਸੀਂ ਸੇਵ ਕਰ ਕੇ ਰੱਖਣੇ ਹੁੰਦੇ ਹਨ। ਡਿਲੀਟਡ ਚੈਟ ਨੂੰ ਇੱਕ ਵਾਰ ਹੋਰ ਪੜ੍ਹਣ ਦਾ ਇੱਕ ਉਪਾਅ ਹੈ ਕਿ ਅਸੀਂ ਚੈਟ ਨੂੰ ਦੂਜੇ ਬੰਦੇ ਤੋਂ ਮੰਗਵਾ ਕੇ ਪੜ੍ਹ ਸਕਦੇ ਹੋ। ਪਰ ਜਦੋਂ ਤੁਸੀ ਚੈਟ ਨੂੰ ‘ਡਿਲੀਟ ਫਾਰ ਆਲ’ ਕੀਤਾ ਹੋਵੇ ਤਾਂ ਤੁਸੀਂ ਮੈਸੇਜ ਕਿਵੇਂ ਪੜ੍ਹ ਸਕਦੇ ਹੋ। ਉਂਝ ਵ੍ਹੱਟਸਐਪ ਕੋਲ ਇਸ ਦਾ ਵੱਖਰਾ ਫੀਚਰ ਨਹੀ ਹੈ ਜਿਸ ‘ਚ ਤੁਸੀ ਡਿਲੀਟ ਕੀਤੇ ਮੈਸੇਜ ਨੂੰ ਦੁਬਾਰਾ ਪੜ੍ਹ ਸਕਦੇ ਹੋ। ਪਰ ਹੁਣ ਤੁਸੀ ਡਿਲੀਟਡ ਮੈਸੇਜ ਫੇਰ ਤੋਂ ਪੜ੍ਹ ਸਕਦੇ ਹੋ, ਜਿਸ ਦੇ ਲਈ ਤੁਸੀ ਥਰਡ ਪਾਰਟੀ ਐਪ ਦਾ ਇਸਤੇਮਾਲ ਕਰ ਸਕਦੇ ਹੋ। ਪਰ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਕਿ ਇਹ ਕੰਮ ਕਰੇਗਾ। ਵ੍ਹੱਟਸਐਪ ਨੇ ਕਈ ਫੀਚਰਾਂ ‘ਤੇ ਪਾਬੰਦੀ ਲਗਾਈ ਹੋਈ ਹੈ, ਜਿਨ੍ਹਾਂ ਦਾ ਥਰਡ ਪਾਰਟੀ ਐਪ ਨੂੰ ਅਕਸੈਸ ਨਹੀਂ ਮਿਲਦਾ। ਇਹ ਐਪ ਵ੍ਹੱਟਸਐਪ ਦੇ ਨੋਟੀਫੀਕੇਸ਼ਨ ਨੂੰ ਫੋਨ ਮੈਮਰੀ ‘ਚ ਸਟੋਰ ਕਰਦੇ ਹਨ। ਇਸ ਐਪ ਦੀ ਮਦਦ ਨਾਲ ਤੁਸੀ ਫੋਨ ‘ਚ ਸਟੋਰ ਮੈਸੇਜ ਨੂੰ ਫੇਰ ਤੋਂ ਪੜ੍ਹ ਸਕਦੇ ਹੋ। ਜੇਕਰ ਤੁਸੀਂ ਆਪਣੇ ਵ੍ਹੱਟਸਐਪ ਦਾ ਡੇਟਾ ਚਾਹੁੰਦੇ ਹੋ ਤਾਂ ਤੁਸੀ ਉਸ ਫੋਨ ਦੀ ਲੋਕਲ ਮੈਮਰੀ ‘ਚ ਬੈਕਅੱਪ ਕੀਤਾ ਜਾ ਸਕਦਾ ਹੇ। ਡਿਲੀਟ ਮੈਸੇਜ ਨੂੰ ਪੜ੍ਹਣ ਲਈ ਤੁਸੀ ਬਸ ਇਸ ਡੇਟਾ ਨੂੰ ਰਿਸਟੋਰ ਕਰਨਾ ਹੋਵੇਗਾ। ਜਿਸ ਤੋਂ ਬਾਅਦ ਬੈਕਅੱਪ ਬਣਾਉਨ ਤੋਂ ਬਾਅਦ ਸਭ ਮੈਸੇਜ ਤੁਹਾਨੂੰ ਮਿਲ ਜਾਣਗੇ।

ਟਾਪ ਹੈਡਲਾਈਨ

Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ

ਵੀਡੀਓਜ਼

ਪੰਜਾਬ ਜਿੱਤਣ ਲਈ ਕਾਂਗਰਸ ਦਾ ਵੱਡਾ ਪਲਾਨ! ਵਰਕਰ ਤੈਅ ਕਰਨਗੇ ਉਮੀਦਵਾਰ?
ਪੰਜਾਬ ਵਾਲਿਓ ਤਿਆਰ ਰਹੋ! ਮੀਂਹ, ਬਿਜਲੀ ਤੇ ਤੇਜ਼ ਹਵਾਵਾਂ ਦੀ ਚੇਤਾਵਨੀ
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

Embed widget