ਪੜਚੋਲ ਕਰੋ

ਫਰਜ਼ੀ ਖ਼ਬਰਾਂ 'ਤੇ ਵ੍ਹੱਟਸਐਪ ਨੇ ਇੰਝ ਲਾਈ ਲਗਾਮ

ਨਵੀਂ ਦਿੱਲੀ: ਦੇਸ਼ ‘ਚ ਆਮ ਚੋਣਾਂ ਤੋਂ ਪਹਿਲਾਂ ਫਰਜ਼ੀ ਖ਼ਬਰਾਂ ਨਾਲ ਨਜਿੱਠਣ ਲਈ ਵ੍ਹੱਟਸਐਪ ਨੇ ਮੰਗਲਵਾਰ ਨੂੰ ‘ਚੈੱਕਪੁਆਇੰਟ ਟਿੱਪਲਾਈਨ’ ਫੀਚਰ ਪੇਸ਼ ਕੀਤਾ ਹੈ। ਇਸ ਨਾਲ ਲੋਕ ਉਨ੍ਹਾਂ ਨੂੰ ਮਿਲਣ ਵਾਲੀ ਜਾਣਕਾਰੀ ਦੀ ਅਸਲੀਅਤ ਦੀ ਜਾਂਚ ਕਰ ਸਕਦੇ ਹਨ। ਫੇਸਬੁੱਕ ਨੇ ਬਿਆਨ ‘ਚ ਕਿਹਾ, “ਇਸ ਸੇਵਾ ਨੂੰ ਭਾਰਤ ਦੇ ਇੱਕ ਮੀਡੀਆ ਕੌਸ਼ਲ ਸਟਾਰਟਅੱਪ ‘ਪ੍ਰੋਟੋ’ ਨੇ ਪੇਸ਼ ਕੀਤਾ ਹੈ। ਇਹ ਟਿੱਪਲਾਈਨ ਗਲਤ ਜਾਣਕਾਰੀਆਂ ਤੇ ਅਫਵਾਹਾਂ ਦਾ ਡੇਟਾਬੇਸ ਤਿਆਰ ਕਰਨ ‘ਚ ਮਦਦ ਕਰੇਗੀ। ਚੋਣਾਂ ਦੌਰਾਨ ‘ਚੈੱਕਪੁਆਇੰਟ’ ਲਈ ਮਿਲ ਰਹੀਆਂ ਜਾਣਕਾਰੀਆਂ ਦੀ ਜਾਂਚ ਕੀਤੀ ਜਾ ਸਕੇਗੀ।” ਕੰਪਨੀ ਨੇ ਕਿਹਾ ਕਿ ਦੇਸ਼ ਦੇ ਲੋਕ ਉਨ੍ਹਾਂ ਨੂੰ ਮਿਲਣ ਵਾਲੀ ਗਲਤ ਜਾਣਕਾਰੀਆਂ ਤੇ ਅਫਵਾਹਾਂ ਨੂੰ ਵ੍ਹੱਟਸਐਪ ਨੰਬਰ +91-9643-000-888 ‘ਤੇ ਚੈੱਕਪੁਆਇੰਟ ਟਿੱਪਲਾਈਨ ਨੂੰ ਭੇਜ ਸਕਦੇ ਹਨ। ਇਸ ਤੋਂ ਬਾਅਦ ਸੂਚਨਾ ਸਹੀ ਹੈ ਜਾਂ ਗਲਤ ਦੀ ਜਾਣਕਾਰੀ ਯੂਜ਼ਰ ਨੂੰ ਭੇਜੀ ਜਾਵਗੀ। ਪ੍ਰੋਟੋ ਦਾ ਪ੍ਰਮਾਣਨ ਕੇਂਦਰ ਤਸਵੀਰ, ਵੀਡੀਓ ਤੇ ਲਿਖਿਆ ਹੋਇਆ ਸੁਨੇਹੇ ਦੀ ਪੁਸ਼ਟੀ ਕਰਨ ‘ਚ ਨਿਪੁਣ ਹੈ। ਇਹ ਅੰਗ੍ਰੇਜੀ, ਹਿੰਦੀ, ਤੇਲਗੂ ਤੇ ਮਲਿਆਲਮ ਭਾਸ਼ਾ ਦੇ ਮੈਸੇਜਸ ਦੀ ਪੁਸ਼ਟੀ ਕਰ ਸਕਦਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget