ਪੜਚੋਲ ਕਰੋ

ਵੱਟਸਐਪ ਨੇ ਉਤਾਰੇ ਦੋ ਨਵੇਂ ਫੀਚਰ!

ਨਵੀਂ ਦਿੱਲੀ: ਦੁਨੀਆ ਦੇ ਸਭ ਤੋਂ ਮਕਬੂਲ ਇੰਸਟੈਂਟ ਮੈਸੇਜਿੰਗ ਐਪ ਵਟਸਐਪ ਆਪਣੇ iOS ਯੂਜਰਜ਼ ਲਈ ਨਵਾਂ ਅਪਡੇਟ ਲੈ ਕੇ ਆਇਆ ਹੈ। ਇਸ ਅਪਡੇਟ ਵਿੱਚ ਯੂਜਰਜ਼ ਨੂੰ ਨਵੇਂ ਫੀਚਰਜ਼ ਮਿਲ ਰਹੇ ਹਨ। ਹੁਣ ਯੂਜਰਜ਼ ਐਪ ਦੇ ਸਟੇਟਸ ਅਪਡੇਟ ਨੂੰ ਵਟਸਐਪ ਦੇ ਵਿਜ਼ਟ ਵਿੱਚ 'ਆਈਫੋਨ ਟੂਡੇ ਵਿਊ' ਵਿੱਚ ਦੇਖ ਸਕਣਗੇ। ਯਾਨੀ ਹੁਣ ਤੁਸੀਂ ਸਟੇਟਸ ਵੀ ਵਟਸਐਪ ਦੇ ਵਿਜਟ ਵਿੱਚ ਹੀ ਦੇਖ ਸਕੋਗੇ। ਇਸ ਲਈ ਐਪ ਨੂੰ ਖੋਲ੍ਹਣ ਦੀ ਜ਼ਰੂਰਤ ਨਹੀਂ ਹੋਏਗੀ। ਇਸ ਤੋਂ ਇਲਾਵਾ ਆਈਫੋਨ 'ਤੇ ਵਟਸਐਪ ਯੂਜਰਜ਼ ਲਈ ਵਾਈਸ ਮੈਸੇਜ਼ ਨੂੰ ਵੀ ਬਿਹਤਰ ਬਣਾਇਆ ਗਿਆ ਹੈ। ਹੁਣ ਜੇਕਰ ਯੂਜਰ ਕੋਈ ਵਾਈਸ ਮੈਸੇਜ਼ ਪਲੇਅ ਕਰਦਾ ਹੈ ਤਾਂ ਇਹ ਮੈਸੇਜ਼ ਸੁਣਦੇ ਹੋਏ ਦੂਜੀ ਐਪ ਵੀ ਇਸਤੇਮਾਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਆਈਫੋਨ ਦੀ ਸਕਰੀਨ ਆਫ ਹੋਣ ਮਗਰੋਂ ਵੀ ਮੈਸੇਜ਼ ਸੁਣ ਸਕੋਗੇ। ਇਨ੍ਹਾਂ ਦੋਵਾਂ ਨਵੇਂ ਅਪਡੇਟਸ ਨੂੰ iOS ਯੂਜਰਜ਼ ਨਵੇਂ 2.18.4 ਵਰਜ਼ਨ ਦੇ ਅਪਡੇਟ ਵਿੱਚ ਪਾ ਸਕਣਗੇ। ਖਾਸ ਗੱਲ਼ ਇਹ ਹੈ ਕਿ ਇਨ੍ਹਾਂ ਨਵੇਂ ਫੀਚਰਜ਼ ਨੂੰ ਪਾਉਣ ਲਈ ਡਿਵਾਈਸ (ਆਈਫੋਨ-ਆਈਪੈਡ) ਦਾ iOS 7.0 ਜਾਂ ਇਸ ਤੋਂ ਉੱਪਰ ਦੇ ਆਰਰੇਟਿੰਗ ਸਿਸਟਮ 'ਤੇ ਚੱਲ਼ਣਾ ਜ਼ਰੂਰੀ ਹੋਏਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget