ਪੜਚੋਲ ਕਰੋ

ਹੁਣ ਵ੍ਹੱਟਸਐਪ 'ਤੇ ਕੋਈ ਦੂਜਾ ਨਹੀਂ ਪੜ੍ਹ ਸਕੇਗਾ ਮੈਸੇਜ਼, ਲੌਕ ਫੀਚਰ ਲੌਂਚ

ਨਵੀਂ ਦਿੱਲੀ: ਮੈਸੇਜਿੰਗ ਐਪ ਵ੍ਹੱਟਸਐਪ ਨਾਲ ਇੱਕ ਨਵਾਂ ਫੀਚਰ ਜੁੜ ਗਿਆ ਹੈ। ਇਹ ਪ੍ਰਾਈਵੇਸੀ ਤੇ ਸਿਕਿਊਰਟੀ ਨੂੰ ਲੈ ਕੇ ਹੈ। ਪਹਿਲਾਂ ਵ੍ਹੱਟਸਐਪ ਨਾਲ ਕਦੇ ਲੌਕ ਫੀਚਰ ਨਹੀਂ ਆਇਆ ਸੀ। ਹੁਣ ਪ੍ਰਾਈਵੇਸੀ ਪਾਸਵਰਡ ਫੀਚਰ ਲੌਂਚ ਹੋ ਗਿਆ ਹੈ। ਇਸ ਨਾਲ ਤੁਸੀਂ ਪੂਰੇ ਵ੍ਹੱਟਸਐਪ ਨੂੰ ਲੌਕ ਕਰ ਸਕਦੇ ਹੋ। ਨਵੇਂ ਅਪਡੇਟ ਨਾਲ ਵ੍ਹੱਟਸਐਪ ਨੇ iOS ਯੂਜ਼ਰਸ ਦਾ ਕੰਮ ਅਸਾਨ ਕਰ ਦਿੱਤਾ ਹੈ। ਹੁਣ ਕੰਪਨੀ ਬਾਇਓਮੀਟ੍ਰਿਕ ਅਥੈਂਟੀਕੇਸ਼ਨ ਦੇ ਰਹੀ ਹੈ। ਇਸ ਤਹਿਤ ਆਈਫੋਨ ਯੂਜ਼ਰਸ ਆਈਡੀ ਤੇ ਫੇਸ ਆਈਡੀ ਨਾਲ ਵ੍ਹੱਟਸਐਪ ਨੂੰ ਲੌਕ ਕਰ ਸਕਦੇ ਹਨ। ਇਸ ਫੀਚਰ ਵ੍ਹੱਟਸਐਪ ਦੇ 2.19.20 ਵਰਜਨ ‘ਚ ਆਇਆ ਹੈ ਜਿਸ ਨੂੰ ਐਪਲ ਐਪ ਸਟੋਰ ਤੋਂ ਅਪਡੇਟ ਕੀਤਾ ਜਾ ਸਕਦਾ ਹੈ। ਇਸ ਨੂੰ ਅਪਡੇਟ ਕਰਨ ਤੋਂ ਬਾਅਦ ਵ੍ਹੱਟਸਐਪ ਸੈਟਿੰਗ ‘ਚ ਜਾ ਨਵਾਂ ਆਪਸ਼ਨ ਮਿਲੇਗਾ- ਸਕਰੀਨ ਲੌਕ। ਇਸ ‘ਚ ਨੋਟੀਫੀਕੇਸ਼ਨ ਮਿਲਦੇ ਰਹਿਣਗੇ ਤੇ ਤੁਸੀਂ ਰਿਪਲਾਈ ਵੀ ਕਰ ਸਕਦੇ ਹੋ। ਇਹ ਥੋੜ੍ਹਾ ਅਜੀਬ ਜ਼ਰੂਰ ਲੱਗ ਸਕਦਾ ਹੈ। ਦੱਸ ਦਈਏ ਇਹ ਫੀਚਰ ਅਜੇ ਐਂਡ੍ਰਾਈਡ ਯੂਜ਼ਰਸ ਲਈ ਨਹੀਂ ਆਇਆ। ਇਸ ਦੀ ਟੈਸਟਿੰਗ ਹੋ ਰਹੀ ਹੈ। ਐਂਡ੍ਰਾਈਡ ਯੂਜ਼ਰਸ ਨੂੰ ਇਹ ਫੀਚਰ ਕਦੋਂ ਮਿਲਦਾ ਹੈ, ਇਹ ਅਜੇ ਸਾਫ ਨਹੀਂ।

ਟਾਪ ਹੈਡਲਾਈਨ

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

Embed widget