ਪੜਚੋਲ ਕਰੋ

ਅੱਜ ਰਾਤ ਤੋਂ ਇਨ੍ਹਾਂ ਫੋਨਾਂ ’ਤੇ ਨਹੀਂ ਚੱਲੇਗਾ WhatsApp, ਕਿਤੇ ਤੁਹਾਡਾ ਫੋਨ ਤਾਂ ਨਹੀਂ...

ਚੰਡੀਗੜ੍ਹ: ਸਾਲ 2018 ਖ਼ਤਮ ਹੁੰਦਿਆਂ ਹੀ ਕੁਝ ਮੋਬਾਈਲ ਫੋਨਾਂ ’ਤੇ ਵ੍ਹੱਟਸਐਪ ਵੀ ਕੰਮ ਕਰਨਾ ਬੰਦ ਕਰ ਦਏਗਾ। ਕੰਪਨੀ ਮੁਤਾਬਕ ਸੋਮਵਾਰ ਰਾਤ ਤੋਂ ਨੋਕੀਆ S40 ਸੀਰੀਜ਼ ਦੇ ਫੋਨਾਂ ’ਤੇ ਵ੍ਹੱਟਸਐਪ ਦੀ ਸਪੋਰਟ ਬੰਦ ਹੋ ਜਾਏਗੀ। ਦਰਅਸਲ ਵ੍ਹੱਟਸਐਪ ਨਵੀਆਂ ਫੀਚਰਸ ਅਪਡੇਟ ਕਰ ਰਿਹਾ ਹੈ, ਜੋ ਹੁਣ ਪੁਰਾਣੇ ਫੋਨਜ਼ ਦੇ ਆਪਰੇਟਿੰਗ ਸਿਸਟਮ ਨੂੰ ਸਪੋਰਟ ਨਹੀਂ ਕਰਦੇ, ਇਸ ਲਈ ਫੋਨ ’ਤੇ ਵ੍ਹੱਟਸਐਪ ਚੱਲਣਾ ਬੰਦ ਹੋ ਜਾਏਗਾ। ਇਸ ਤੋਂ ਪਹਿਲਾਂ, ਪਿਛਲੇ ਸਾਲ ਵ੍ਹੱਟਸਐਪ ਨੇ ਵਿੰਡੋਜ਼ 8.0, ਬਲੈਕਬੈਰੀ 10 ਤੇ ਬਲੈਕਬੈਰੀ ਓਐਸ ’ਤੇ ਵੀ ਵ੍ਹੱਟਸਐਪ ਨੇ ਆਪਣੀ ਸਪੋਰਟ ਬੰਦ ਕਰ ਦਿੱਤੀ ਸੀ। ਫਰਵਰੀ 2020 ਤੋਂ ਵੀ ਇਸ ਫੋਨ ’ਤੇ ਬੰਦ ਹੋਏਗਾ ਵ੍ਹੱਟਸਐਪ: 31 ਦਸੰਬਰ 2018 ਫਿਲਹਾਲ ਨੋਕੀਆ S40 ਸੀਰੀਜ਼ ਦੇ ਫੋਨ 'ਤੇ ਹੀ ਵ੍ਹੱਟਸਐਪ ਬੰਦ ਹੋ ਰਿਹਾ ਹੈ, ਪਰ ਪਹਿਲੀ ਫਰਵਰੀ, 2020 ਨੂੰ ਕਈ ਹੋਰ ਫੋਨਾਂ 'ਤੇ ਵੀ ਇਸ ਦੀ ਸਪੋਰਟ ਬੰਦ ਹੋ ਜਾਵੇਗੀ। ਵ੍ਹੱਟਸਐਪ ਮੁਤਾਬਕ ਐਂਡ੍ਰੌਇਡ ਵਰਸ਼ਨ 2.3.7 ਜਾਂ ਉਸ ਤੋਂ ਹੇਠਾਂ ਅਤੇ ਆਈਓਐਸ 7 ਜਾਂ ਉਸ ਤੋਂ ਹੇਠਾਂ ਦੇ ਓਐਸ ’ਤੇ ਵੀ ਵ੍ਹੱਟਸਐਪ ਨਹੀਂ ਚੱਲੇਗਾ। ਇਨ੍ਹਾਂ ਫੋਨਜ਼ ’ਤੇ ਬੰਦ ਹੋਏਗਾ ਵ੍ਹੱਟਸਐਪ • Nokia S40: 31 ਦਸੰਬਰ 2018 ਤੋਂ • ਐਂਡ੍ਰੌਇਡ ਵਰਸ਼ਨ 2.3.7 ਉਸ ਤੋਂ ਹੋਠਾਂ: 1 ਫਰਵਰੀ 2020 • iOS 7 ਜਾਂ ਉਸ ਤੋਂ ਹੇਠਾਂ: 1 ਫਰਵਰੀ 2020 ਇਨ੍ਹਾਂ ਫੋਨਾਂ ’ਤੇ ਹੀ ਸਪੋਰਟ ਕਰੇਗਾ ਵ੍ਹੱਟਸਐਪ • ਐਂਡ੍ਰੌਇਡ 4.0 ਜਾਂ ਉਸ ਤੋਂ ਉੱਪਰ • iOS 8 ਜਾਂ ਉਸ ਤੋਂ ਉੱਪਰ • ਵਿੰਡੋਜ਼ ਫੋਨ 8.1 ਜਾਂ ਉਸ ਤੋਂ ਉੱਪਰ • KaiOS ( ਜੀਓ ਫੇਨ, ਜੀਓ ਫੋਨ 2 ਤੇ ਨੋਕੀਆ 8110 4G)

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget