ਪੜਚੋਲ ਕਰੋ

1 ਜਨਵਰੀ ਤੋਂ ਵ੍ਹੱਟਸਐਪ ਬੰਦ!

ਨਵੀਂ ਦਿੱਲੀ: ਫੇਸਬੁੱਕ ਦੀ ਮਲਕੀਅਤ ਵਾਲੀ ਕੰਪਨੀ ਵ੍ਹੱਟਸਐਪ 31 ਦਸੰਬਰ ਤੋਂ ਕਈ ਸਾਰੇ ਪਲੇਟਫ਼ਾਰਮ 'ਤੇ ਕੰਮ ਕਰਨਾ ਬੰਦ ਕਰ ਦੇਵੇਗਾ। ਕੰਪਨੀ ਨੇ ਇਸ ਖ਼ਬਰ ਦੀ ਪੁਸ਼ਟੀ ਕਰ ਦਿੱਤੀ ਹੈ। ਇੱਕ ਮੀਡੀਆ ਰਿਪੋਰਟ ਮੁਤਾਬਕ ਮੈਸੇਜਿੰਗ ਐਪ 31 ਦਸੰਬਰ 2017 ਤੋਂ ਬਾਅਦ ਬਲੈਕਬੇਰੀ ਓ.ਐਸ., ਬਲੈਕਬੇਰੀ-1, ਵਿੰਡੋਜ਼ ਫੋਨ 8.0 ਤੇ ਹੋਰ ਪੁਰਾਣੇ ਪਲੇਟਫ਼ਾਰਮ 'ਤੇ ਕੰਮ ਨਹੀਂ ਕਰੇਗਾ। ਅਜਿਹੇ ਕਰੋੜਾਂ ਮੋਬਾਈਲ ਹੈਂਡਸੈੱਟ ਹਨ, ਜਿਨ੍ਹਾਂ 'ਤੇ ਵ੍ਹੱਟਸਐਪ ਬੰਦ ਹੋ ਜਾਵੇਗਾ। ਵ੍ਹੱਟਸਐਪ ਨੇ ਕਿਹਾ, "ਅਸੀਂ ਇਨ੍ਹਾਂ ਪਲੇਟਫ਼ਾਰਮ 'ਤੇ ਹੁਣ ਕੁਝ ਵਿਕਾਸ ਨਹੀਂ ਕਰਾਂਗੇ, ਜਿਸ ਨਾਲ ਕੁਝ ਫੀਚਰਜ਼ ਕੰਮ ਕਰਨਾ ਬੰਦ ਕਰ ਦੇਣਗੇ।" ਕੰਪਨੀ ਨੇ ਕਿਹਾ, "ਇਹ ਪਲੇਟਫ਼ਾਰਮ ਭਵਿੱਖ ਵਿੱਚ ਸਾਡੇ ਐਪ ਦੇ ਬਿਹਤਰ ਮਾਡਲ ਨੂੰ ਸਵੀਕਾਰ ਨਹੀਂ ਕਰਨਗੇ। ਇਸ ਲਈ ਅਸੀਂ ਇਨ੍ਹਾਂ ਲਈ ਅਪਡੇਟ ਨਹੀਂ ਬਣਾ ਰਹੇ ਹਾਂ। ਸਾਡਾ ਵਟਸਐਪ 4.0 ਜਾਂ ਉਸ ਤੋਂ ਉੱਪਰ ਦੇ ਐਂਡ੍ਰੌਇਡ, 7 ਜਾਂ ਇਸ ਤੋਂ ਉੱਪਰ ਦਾ ਆਈ.ਓ.ਐਸ., 8.1 ਜਾਂ ਇਸ ਤੋਂ ਉੱਪਰ ਦੇ ਵਿੰਡੋਜ਼ ਵਿੱਚ ਸ਼ਾਮਲ ਹੈ ਤਾਂ ਜੋ ਤੁਸੀਂ ਵ੍ਹੱਟਸਐਪ ਦਾ ਇਸਤੇਮਾਲ ਜਾਰੀ ਰੱਖ ਸਕੋ।" ਕੰਪਨੀ ਨੇ ਦੱਸਿਆ ਕਿ ਵ੍ਹੱਟਸਐਪ 2018 ਦੇ ਦਸੰਬਰ ਤੋਂ ਬਾਅਦ 'ਨੋਕੀਆ ਐਸ-40' ਪਲੇਟਫ਼ਾਰਮ 'ਤੇ ਵੀ ਨਹੀਂ ਚੱਲੇਗਾ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget