ਪੜਚੋਲ ਕਰੋ

ਹੁਣ ਇਨ੍ਹਾਂ ਮੋਬਾਈਲ ਫੋਨਾਂ ‘ਚ ਨਹੀਂ ਚੱਲੇਗਾ ਵ੍ਹੱਟਸਐਪ, ਜਾਣੋ ਕਾਰਨ

ਮੈਸੇਜਿੰਗ ਐਪ ਵ੍ਹੱਟਸਐਪ ਦਾ ਕਹਿਣਾ ਹੈ ਕਿ ਐਂਡ੍ਰਾਇਡ 2.3.7 ਤੇ ਆਈਫੋਨ 7 ‘ਤੇ ਆਧਾਰਤ ਸਮਾਰਟਫੋਨ ‘ਤੇ ਇੱਕ ਫਰਵਰੀ, 2022 ਤੋਂ ਬਾਅਦ ਵ੍ਹੱਟਸਐਪ ਨਹੀਂ ਚੱਲੇਗਾ। ਨਿਊਜ਼ ਏਜੰਸੀ ਏਫੇ ਮੁਤਾਬਕ, ਸਰਵਿਸ ਨੇ ਹਾਲ ਹੀ ‘ਚ ਐਫਏਕਿਊ ਸੰਦੇਸ਼ ਜਾਰੀ ਕੀਤਾ ਹੈ।

ਨਵੀਂ ਦਿੱਲੀ: ਮੈਸੇਜਿੰਗ ਐਪ ਵ੍ਹੱਟਸਐਪ ਦਾ ਕਹਿਣਾ ਹੈ ਕਿ ਐਂਡ੍ਰਾਇਡ 2.3.7 ਤੇ ਆਈਫੋਨ 7 ‘ਤੇ ਆਧਾਰਤ ਸਮਾਰਟਫੋਨ ‘ਤੇ ਇੱਕ ਫਰਵਰੀ, 2022 ਤੋਂ ਬਾਅਦ ਵ੍ਹੱਟਸਐਪ ਨਹੀਂ ਚੱਲੇਗਾ। ਨਿਊਜ਼ ਏਜੰਸੀ ਏਫੇ ਮੁਤਾਬਕ, ਸਰਵਿਸ ਨੇ ਹਾਲ ਹੀ ‘ਚ ਐਫਏਕਿਊ ਸੰਦੇਸ਼ ਜਾਰੀ ਕੀਤਾ ਹੈ ਜਿਸ ਮੁਤਾਬਕ ਇਨ੍ਹਾਂ ਫੋਨਾਂ ‘ਚ ਯੂਜ਼ਰਸ ਨਾ ਤਾਂ ਨਵਾਂ ਵ੍ਹੱਟਸਐਪ ਅਕਾਉਂਟ ਬਣਾ ਪਾਉਣਗੇ ਤੇ ਨਾ ਹੀ ਪੁਰਾਣੇ ਖਾਤੇ ਦਾ ਇਸਤੇਮਲਾ ਕਰ ਸਕਣਗੇ। ਵ੍ਹੱਟਸਐਪ ਦਾ ਕਹਿਣਾ ਹੈ ਕਿ ਇਸ ਬਦਲਾਅ ਨਾਲ ਇੱਕ ਤੈਅ ਗਰੁੱਪ ਦੇ ਹੀ ਪ੍ਰਭਾਵਿਤ ਹੋਣ ਦੀ ਉਮੀਦ ਹੈ। ਇਹ ਸਿਰਫ ਉਨ੍ਹਾਂ ਯੂਜ਼ਰਸ ਨੂੰ ਪ੍ਰਭਾਵਿਤ ਕਰੇਗਾ ਜਿਨ੍ਹਾਂ ਕੋਲ ਨਵਾਂ ਫੋਨ ਨਹੀਂ ਹੈ ਜਾਂ ਜਿਨ੍ਹਾਂ ਨੇ ਪਿਛਲੇ ਛੇ ਸਾਲ ਤੋਂ ਆਪਣੇ ਫੋਨ ਦੇ ਆਪ੍ਰੇਟਿੰਗ ਸਿਸਟਮ ਨੂੰ ਅਪਡੇਟ ਨਹੀਂ ਕੀਤਾ। ਜਿਨ੍ਹਾਂ ਡਿਵਾਇਸ ‘ਚ ਪੁਰਾਣੇ ਆਪ੍ਰੇਟਿੰਗ ਸਿਸਟਮ ਹਨ, ਉਹ ਪਹਿਲਾਂ ਤੋਂ ਹੀ ਨਵੇਂ ਵ੍ਹੱਟਸਐਪ ਅਕਾਉਂਟ ਬਣਾਉਣ ਜਾਂ ਮੌਜੂਦਾ ਅਕਾਉਂਟ ਨੂੰ ਫੇਰ ਤੋਂ ਚਾਲੂ ਕਰਨ ‘ਚ ਅਸਮਰੱਥ ਹਨ। ਕੈਲੀਫੋਰਨੀਆ ਦੇ ਮੈਨਲੋ ਪਾਰਕ ਸਥਿਤ ਵ੍ਹੱਟਸਐਪ ਨੇ ਕਿਹਾ ਕਿ ਤੁਸੀਂ 31 ਦਸੰਬਰ, 2019 ਤੋਂ ਬਾਅਦ ਸਾਰੇ ਵਿੰਡੋਜ਼ ਫੋਨ ਆਪਰੇਟਿੰਗ ਸਿਸਟਮ ਦਾ ਇਸਤੇਮਾਲ ਨਹੀਂ ਕਰ ਸਕੋਗੇ ਤੇ ਇੱਕ ਜੁਲਾਈ 2019 ਤੋਂ ਬਾਅਦ ਮਾਈਕ੍ਰੋਸੋਫਟ ਸਟੋਰ ‘ਚ ਵ੍ਹੱਟਸਐਪ ਉਪਲਬਧ ਨਹੀਂ ਹੋਵੇਗਾ। ਵ੍ਹੱਟਸਐਪ ਨੇ ਐਂਡ੍ਰਾਇਡ 4.0.3 ਜਾਂ ਉਸ ਤੋਂ ਬਾਅਦ ਦੇ ਵਰਜਨ ਤੇ ਆਈਓਐਸ 8 ਜਾਂ ਇਸ ਤੋਂ ਬਾਅਦ ਦੇ ਵਰਜਨ ਵਾਲੇ ਫੋਨ ਦੇ ਮਾਡਲ ਤੇ ਕੇਏਆਈਓਐਸ 2.5.1 ਜਾਂ ਉਸ ਤੋਂ ਬਾਅਦ ਦੇ ਵਰਜਨ ਤੋਂ ਹੀ ਜੀਓ ਫੋਨ ਤੇ ਜੀਓਫੋਨ 2 ਦਾ ਇਸਤੇਮਾਲ ਕਰਨ ਦੀ ਸਲਾਹ ਦਿੱਤੀ ਹੈ।

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget