ਪੜਚੋਲ ਕਰੋ

ਵ੍ਹੱਟਸਐਪ ਰਾਹੀਂ ਫੈਲ ਰਹੀਆਂ ਅਫ਼ਵਾਹਾਂ ਬਾਰੇ ਦੱਸਣ ਵਾਲੇ ਨੂੰ 34 ਲੱਖ ਦਾ ਇਨਾਮ

ਨਵੀਂ ਦਿੱਲੀ: ਵ੍ਹੱਟਸਐਪ ਰਾਹੀਂ ਫ਼ਰਜ਼ੀ ਖ਼ਬਰਾਂ ਤੇ ਅਫ਼ਵਾਹਾਂ ਫੈਲਾਉਣ ਦੇ ਮੁੱਦੇ 'ਤੇ ਕੰਪਨੀ ਨੇ ਵੱਡਾ ਐਲਾਨ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਹ ਵ੍ਹੱਟਸਐਪ 'ਤੇ ਫੈਲਣ ਵਾਲਿਆਂ ਦੀ ਪੂਰੀ ਖੋਜ ਕਰਕੇ ਭੇਜਣ ਵਾਲਿਆਂ ਨੂੰ 34 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਲਈ ਕੋਈ ਵੀ ਬਿਨੈ ਕਰ ਸਕਦਾ ਹੈ। ਵ੍ਹੱਟਸਐਪ ਨੇ ਇਹ ਫੈਸਲਾ ਭਾਰਤ ਵਿੱਚ ਭੀੜ ਵੱਲੋਂ ਅਫ਼ਵਾਹਾਂ 'ਤੇ ਯਕੀਨ ਕਰਕੇ ਕੁੱਟ-ਕੁੱਟ ਕੇ ਕਈ ਲੋਕਾਂ ਨੂੰ ਮਾਰ ਦੇਣ ਤੋਂ ਬਾਅਦ ਲਿਆ ਹੈ। ਵ੍ਹੱਟਸਐਪ ਦੇ ਬੁਲਾਰੇ ਨੇ ਦੱਸਿਆ ਕਿ ਵ੍ਹੱਟਸਐਪ ਲੋਕਾਂ ਨੂੰ ਜੋੜ ਕੇ ਗ਼ਲਤ ਖ਼ਬਰਾਂ 'ਤੇ ਲਗਾਮ ਕੱਸਣਾ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਸੀਂ ਨਵੇਂ ਪ੍ਰਾਜੈਕਟ ਰਾਹੀਂ ਭਾਰਤ ਦੇ ਵੱਡੇ ਬੁੱਧੀਜੀਵੀਆਂ ਤੇ ਵਿਸ਼ਾ ਮਾਹਰਾਂ ਨੂੰ ਨਾਲ ਜੋੜ ਕੇ ਇਹ ਪਤਾ ਲਾਉਣਾ ਚਾਹੁੰਦੇ ਹਨ ਕਿ ਆਖ਼ਰ ਕਿਵੇਂ ਗ਼ਲਤ ਜਾਣਕਾਰੀ ਨੂੰ ਆਨਲਾਈਨ ਪਲੇਟਫ਼ਾਰਮ ਰਾਹੀਂ ਫੈਲਾਇਆ ਜਾਂਦਾ ਹੈ। ਇਸ ਖੋਜ ਨਾਲ ਅਸੀਂ ਯੂਜ਼ਰਜ਼ ਨੂੰ ਫੇਕ ਨਿਊਜ਼ ਪਛਾਣਨ ਤੇ ਗ਼ਲਤ ਜਾਣਕਾਰੀ ਸਾਂਝੀ ਕਰਨ ਤੋਂ ਰੋਕ ਸਕਦੇ ਹਾਂ। ਇਸ ਕੰਮ ਲਈ 12 ਅਗਸਤ ਤੋਂ 14 ਸਤੰਬਰ ਤਕ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਕੰਪਨੀ ਨੇ ਕਿਹਾ ਕਿ ਉਨ੍ਹਾਂ ਨਾਲ ਜੁੜਨ ਵਾਲੇ 12 ਅਗਸਤ ਤਕ ਬਿਨੈ ਕਰ ਸਕਦੇ ਹਨ, ਜਿਸ ਤੋਂ ਬਾਅਦ ਚੁਣੇ ਜਾਣ ਸਬੰਧੀ ਜਾਣਕਾਰੀ 14 ਸਤੰਬਰ ਨੂੰ ਲੋਕਾਂ ਨੂੰ ਉਨ੍ਹਾਂ ਦੇ ਈਮੇਲ 'ਤੇ ਦਿੱਤੀ ਜਾਵੇਗੀ। ਚੁਣੇ ਹੋਏ ਲੋਕਾਂ ਦੀ ਵਰਕਸ਼ਾਪ ਵੀ ਲੱਗੇਗੀ। ਕੰਪਨੀ ਨੇ ਕਿਹਾ ਕਿ ਭਾਰਤ, ਬ੍ਰਾਜ਼ੀਲ, ਇੰਡੋਨੇਸ਼ੀਆ, ਮੈਕਸਿਕੋ ਤੇ ਉਨ੍ਹਾਂ ਦੇਸ਼ਾਂ ਵਿੱਚ ਖੋਜ ਨੂੰ ਪਹਿਲ ਦਿੱਤੀ ਜਾਵੇਗੀ, ਜਿੱਥੇ ਵ੍ਹੱਟਸਐਪ ਦੀ ਵਰਤੋਂ ਜ਼ਿਆਦਾ ਹੁੰਦੀ ਹੈ। ਜਿਸ ਬਿਨੈਕਾਰ ਨੇ ਪੀਐਚਡੀ ਦੀ ਡਿਗਰੀ ਕੀਤੀ ਹੋਵੇਗੀ, ਉਸ ਨੂੰ ਸਿੱਧਾ ਵੀ ਚੁਣਿਆ ਜਾਵੇਗਾ ਤੇ ਬਾਕੀਆਂ ਦੀ ਸਮੀਖਿਆ ਕੀਤੀ ਜਾਵੇਗੀ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget