ਪੜਚੋਲ ਕਰੋ

ਵਟਸਐਪ ਦਾ ਦੋ ਟੁਕ ਫਰਮਾਨ, ਸ਼ਰਤਾਂ ਮੰਨੋ ਜਾਂ ਵਰਤੋਂ ਛੱਡੋ

ਨਵੀਂ ਦਿੱਲੀ : ਦਿੱਲੀ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਤੁਹਾਡੇ ਕੋਲ ਦੋ ਹੀ ਆਪਸ਼ਨ ਹਨ ਜਾਂ ਤਾਂ ਵਟਸਐਪ ਦੀ ਨਵੀਂ ਪਾਲਿਸੀ ਨਾਲ ਸਹਿਮਤ ਹੋ ਜਾਓ ਜਾਂ ਫਿਰ ਇਸ ਦਾ ਇਸਤੇਮਾਲ ਕਰਨਾ ਛੱਡ ਦਿਓ। ਵਟਸਐਪ ਨੇ ਇਹ ਗੱਲ ਹੁਣ ਸਾਫ ਕਰ ਦਿੱਤੀ ਹੈ। ਵਟਸਐਪ ਨੇ ਆਪਣੇ ਯੂਜ਼ਰਸ ਨੂੰ ਅਜਿਹੇ ਮੈਸੇਜ਼ ਭੇਜੇ ਹਨ, ਜਿਸ ਵਿੱਚ ਲਿਖਿਆ ਹੈ ਕਿ ਵਟਸਐਪ ਆਪਣੇ ਟਰਮ ਐਂਡ ਕੰਡੀਸ਼ਨ ਦੀ ਪਾਲਿਸੀ ਨੂੰ ਅਪਡੇਟ ਕਰ ਰਿਹਾ ਹੈ। ਇਸ ਵਿੱਚ ਨਵੇਂ ਫੀਚਰ ਦੇ ਰਿਹਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਨਵੇਂ ਫੀਚਰਸ ਨਾਲ ਜੁੜੋ ਤਾਂ ਤੁਹਾਨੂੰ ਨਵੀਂ ਪਾਲਿਸੀ ਨਾਲ ਸਹਿਮਤ ਹੋਣਾ ਹੋਵੇਗਾ। ਨਹੀਂ ਤਾਂ ਵਟਸਐਪ ਦਾ ਇਸਤੇਮਾਲ ਬੰਦ ਕਰਨਾ ਹੋਵੇਗਾ। ਦੱਸਣਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਵਟਸਐਪ ਦੀ ਜਾਣਕਾਰੀ ਫੇਸਬੁੱਕ ਨਾਲ ਸਾਂਝੀ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਕਿਹਾ ਸੀ ਕਿ 25 ਸਤੰਬਰ ਤੱਕ ਦਾ ਸਾਰਾ ਡਾਟਾ ਸੁਰੱਖਿਅਤ ਹੈ ਤੇ ਇਹ ਫੇਸਬੁੱਕ ਨਾਲ ਸਾਂਝਾ ਨਹੀਂ ਹੋਵੇਗਾ। ਹਾਈਕੋਰਟ ਨੇ ਕਿਹਾ ਸੀ ਕਿ ਜੇਕਰ ਉਪਭੋਗਤਾ 25 ਸੰਤਬਰ ਤੋਂ ਪਹਿਲਾਂ ਆਪਣੇ ਅਕਾਉਂਟ ਡਿਲੀਟ ਕਰਦੇ ਹਨ ਤਾਂ ਸਰਵਰ ਤੋਂ ਡਾਟਾ ਰਿਲੀਜ਼ ਹੋਵੇਗਾ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਜੇਕਰ ਉਪਭੋਗਤਾ 25 ਸਤੰਬਰ ਤੋਂ ਬਾਅਦ ਵੀ ਵਟਸਐਪ ਦਾ ਇਸਤੇਮਾਲ ਕਰਦੇ ਹਨ ਤਾਂ ਉਸ ਤੋਂ ਬਾਅਦ ਦਾ ਡਾਟਾ ਫੇਸਬੁੱਕ ਨਾਲ ਸਾਂਝਾ ਕੀਤਾ ਜਾ ਸਕਦਾ ਹੈ। ਹਾਈਕੋਰਟ ਦਾ ਇਹ ਫੈਸਲਾ ਉਸ ਪੀ.ਆਈ.ਐਲ. ‘ਤੇ ਆਇਆ ਹੈ, ਜਿਸ ਵਿੱਚ ਵਟਸਐਪ ਦੀ ਜਾਣਕਾਰੀ ਫੇਸਬੁੱਕ ਤੋਂ ਸ਼ੇਅਰ ਕਰਨ ਦੀ ਪਾਲਿਸੀ ਨੂੰ ਚੁਣੌਤੀ ਦਿੱਤੀ ਗਈ ਸੀ।

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ

Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget