ਪੜਚੋਲ ਕਰੋ

ਬਿਨਾਂ ਐਪ ਖੋਲ੍ਹੇ ਹੀ ਪੜ੍ਹੋ ਵਟਸਐਪ ਚੈਟ ! ਜਾਣੋ ਕਿਵੇਂ ?

ਨਵੀਂ ਦਿੱਲੀ: ਵਟਸਐਪ ਲੈ ਕੇ ਆ ਰਿਹਾ ਹੈ ਨਵਾਂ ਫੀਚਰ ਜੋ ਯੂਜ਼ਰਜ਼ ਨੂੰ ਬਿਨਾਂ ਐਪ ਖੋਲ੍ਹੇ ਹੀ ਚੈਟ ਪੜ੍ਹਨ ਦੀ ਖੁੱਲ੍ਹ ਦੇਵੇਗਾ। ਇਸ ਫੀਚਰ ਨੂੰ ਸਭ ਤੋਂ ਪਹਿਲਾਂ WABetaInfo ਨੇ ਸਪੌਟ ਕੀਤਾ। ਨਵੇਂ ਡੋਮੇਨ ਮੁਤਾਬਕ ਯੂਜ਼ਰ ਦੇ ਸਮਾਰਟਫੋਨ 'ਤੇ ਇੱਕ ਸ਼ਾਰਟਲਿੰਕ ਖੁੱਲ੍ਹੇਗਾ। ਇਹ ਫੀਚਰ ਤਹਾਨੂੰ ਵਟਸਐਪ ਦੇ ਐਂਡਰਾਇਡ ਵਰਜ਼ਨ 2.18.138 'ਤੇ ਮਿਲੇਗਾ।
ਇਸ ਤਰ੍ਹਾਂ ਕੰਮ ਕਰੇਗਾ ਫੀਚਰ:
ਇਸ ਫੀਚਰ ਨੂੰ ਬਣਾਉਣ ਵਾਲੇ ਡੋਮੇਨ ਦਾ ਨਾਂ WA.ME ਹੈ। ਜਾਣਕਾਰੀ ਮੁਤਾਬਕ ਇਹ ਸ਼ਾਰਟਲਿੰਕ ap.whatsapp.com ਦਾ ਹੈ ਜਿਸ ਦੀ ਵਰਤੋਂ ਵਟਸਐਪ ਵੈੱਬ ਅਨੁਭਵ ਨੂੰ ਸ਼ੁਰੂ ਕਰਨ ਲਈ ਕੀਤੀ ਜਾਂਦੀ ਹੈ। ਇਸ 'ਚ ਜਿਵੇਂ ਹੀ ਯੂਜ਼ਰ ਆਪਣਾ 10 ਅੰਕਾਂ ਦਾ ਨੰਬਰ ਪਾਉਂਦਾ ਹੈ ਤਾਂ ਯੂਜ਼ਰ ਦੇ ਫੋਨ 'ਤੇ ਪ੍ਰਾਈਵੇਟ ਚੈਟ ਖੁੱਲ੍ਹਦਾ ਹੈ। ਐਂਡਰਾਇਡ ਵਰਜ਼ਨ 2.18.138 ਬਿਨਾ ਕਿਸੇ ਬ੍ਰਾਊਜ਼ਰ ਦੀ ਮਦਦ ਨਾਲ ਹੀ ਆਪਣੇ ਆਪ ਖੁੱਲ੍ਹ ਜਾਏਗਾ।
ਗਰੁੱਪ ਵੀਡੀਓ ਕਾਲ ਵੀ ਸੰਭਵ:
ਹਾਲ ਹੀ 'ਚ ਫੇਸਬੁੱਕ ਨੇ ਆਪਣੇ F8 ਡਵੈਲਪਰ ਕਾਨਫਰੰਸ 'ਚ ਐਲਾਨ ਕਰਦਿਆਂ ਕਿਹਾ ਕਿ ਛੇਤੀ ਹੀ ਵਟਸਐਪ 'ਤੇ ਨਵਾਂ ਫੀਚਰ ਆਏਗਾ ਜਿਸ ਨਾਲ ਕਈ ਲੋਕ ਇਕੋਂ ਸਮੇਂ ਵੀਡੀਓ ਕਾਲ ਤੇ ਗੱਲ ਕਰ ਸਕਣਗੇ। ਇਸ ਦੇ ਨਾਲ ਹੀ ਚੈਟ ਵਿੰਡੋ ਤੇ ਪਰਸਨਲ ਚੈਟ ਵਿੰਡੋ 'ਚ ਵੀ ਕਈ ਬਦਲਾਅ ਹੋਣਗੇ। ਇਸ ਦੇ ਨਾਲ ਹੀ ਯੂਜ਼ਰਜ਼ ਨੂੰ ਐਲਬਮ ਫੀਚਰ ਵੀ ਮਿਲ ਸਕਦਾ ਹੈ।
ਇਸ ਤੋਂ ਇਲਾਵਾ ਵਟਸਐਪ ਨੇ ਆਪਣੀ ਪ੍ਰਾਈਵੇਸੀ ਪਾਲਿਸੀ ਨੂੰ ਵੀ ਅਪਡੇਟ ਕੀਤਾ ਹੈ ਜਿਸ ਦੀ ਸ਼ੁਰੂਆਤ 25 ਮਈ ਤੋਂ ਹੋਵੇਗੀ। ਵਟਸਐਪ ਦੇ ਕੁੱਲ 1.5 ਮਿਲੀਅਨ ਮਹੀਨਾਵਾਰ ਐਕਟਿਵ ਯੂਜ਼ਰਜ਼ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ

Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ

DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ

Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ

Embed widget