ਪੜਚੋਲ ਕਰੋ

ਭਾਰਤ ਨਹੀਂ ਅਮਰੀਕਾ ਤੇ ਹਾਂਗਕਾਂਗ 'ਚੋਂ ਖਰੀਦਣਾ ਚਾਹੀਦਾ iPhone

  ਚੰਡੀਗੜ੍ਹ: iPhone XS, iPhone XS Max ਤੇ iPhone XR ਜਲਦ ਹੀ ਭਾਰਤ ਵਿੱਚ ਲਾਂਚ ਹੋਣ ਵਾਲੇ ਹਨ। ਭਾਰਤ ਵਿੱਚ ਆਈਫੋਨ XS ਤੇ ਆਈਫੋਨ XS ਮੈਕਲ ਦੀ ਵਿਕਰੀ 28 ਸਤੰਬਰ ਤੋਂ ਹੋਏਗੀ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਭਾਰਤ ਵਿੱਚ ਇਹ ਫੋਨ ਇੰਨੇ ਮਹਿੰਗੇ ਕਿਉਂ ਹਨ? ਇਸ ਦਾ ਜਵਾਬ ਹੈ ਡਾਲਰ ਮੁਕਾਬਲੇ ਲਗਾਤਾਰ ਡਿੱਗ ਰਿਹਾ ਰੁਪੱਈਆ। ਅਮਰੀਕਾ ਵਿੱਚ ਆਈਫੋਨ XS ਦੀ ਕੀਮਤ 999 ਡਾਲਰ ਹੈ। ਆਈਫੋਨ XS 64 GB ਵਾਲੇ ਵਰਸ਼ਨ ਦੀ ਕੀਮਤ 1099 ਡਾਲਰ ਤੇ ਆਈਫੋਨ XR ਦੀ ਕੀਮਤ 749 ਡਾਲਰ ਹੈ। ਹੁਣ ਜੇ ਭਾਰਤ ਵਿੱਚ ਤਿੰਨਾਂ ਦੀ ਕੀਮਤ ਦੀ ਤੁਲਨਾ ਕੀਤੀ ਜਾਏ ਤਾਂ ਭਾਰਤ ਵਿੱਚ ਆਈਫੋਨ XS ਮੈਕਸ ਦੀ ਕੀਮਤ 1,09,900 ਰੁਪਏ, ਆਈਫੋਨ XS ਦੀ 64 ਕੀਮਤ 99,900 ਰੁਪਏ ਤੇ ਆਈਫੋਨ XR ਦੀ ਕੀਮਤ 76.900 ਰੁਪਏ ਹੈ।
  ਭਾਰਤ ’ਚ ਆਈਫੋਨ ਏਨੇ ਮਹਿੰਗੇ ਕਿਉਂ?
ਜਿਸ ਹਿਸਾਬ ਨਾਲ ਰੁਪਏ ਦੀ ਕੀਮਤ ਡਿੱਗ ਰਹੀ ਹੈ, ਉਸੇ ਦੀ ਬਦੌਲਤ ਭਾਰਤ ਵਿੱਚ ਆਈਫੋਨ ਦੀ ਕੀਮਤ ਵੀ ਜ਼ਿਆਦਾ ਹੈ। ਭਾਰਤ ਵਿੱਚ ਅਮਰੀਕੀ ਡਾਲਰ ਦੀ ਕੀਮਤ 72 ਰੁਪਏ ਹੈ ਜੋ ਹਾਲੇ ਲਗਾਤਾਰ ਡਿੱਗ ਰਿਹਾ ਹੈ ਪਰ ਐਪਲ ਭਾਰਤ ਵਿੱਚ ਆਪਣੇ ਤਿੰਨਾਂ ਫੋਨਾਂ ਦੀ ਕੀਮਤ ਇੱਕ ਡਾਲਰ ਦੇ ਮੁਕਾਬਲੇ 100 ਰੁਪਏ ਰੱਖ ਰਿਹਾ ਹੈ। ਇਸ ਹਿਸਾਬ ਨਾਲ ਭਾਰਤ ਵਿੱਚ ਆਈਫੋਨ ਦੀ ਕੀਮਤ ਮਹਿੰਗੀ ਰੱਖੀ ਗਈ ਹੈ।
  ਹਾਂਗਕਾਂਗ ਤੇ ਅਮਰੀਕਾ ਤੋਂ ਖਰੀਦੋ ਆਈਫੋਨ
ਭਾਰਤ ਵਿੱਚ ਜੇ ਆਈਫੋਨ ਖਰੀਦਣਾ ਹੈ ਤਾਂ ਜੇਬ ਕਾਫੀ ਢਿੱਲੀ ਕਰਨੀ ਪਏਗੀ ਪਰ ਇਹੀ ਫੋਨ ਜੇ ਅਮਰੀਕਾ ਵਿੱਚ ਖਰੀਦੇ ਜਾਣ, ਉਹ ਵੀ ਟੈਕਸ ਦੇ ਕੇ, ਤਾਂ ਵੀ ਇਹ ਸਾਰੇ ਫੋਨ ਭਾਰਤ ਦੇ ਮੁਕਾਬਲੇ ਸਸਤੇ ਮਿਲਣਗੇ। ਅਮਰੀਕਾ ਵਿੱਚ ਆਈਫੋਨ XR ਦੀ ਕੀਮਤ ਸਿਰਫ 54 ਹਜ਼ਾਰ, XS ਦੀ 72 ਹਜ਼ਾਰ ਤੇ XS ਮੈਕਸ ਦੀ 79,500 ਰੁਪਏ ਪਏਗੀ ਜਦਕਿ ਹਾਂਗਕਾਂਗ ਵਿੱਚ ਆਈਫੋਨ XR ਦੀ ਕੀਮਤ ਸਿਰਫ 60 ਹਜ਼ਾਰ, XS ਦੀ 79,500 ਤੇ XS ਮੈਕਸ ਦੀ 87,500 ਰੁਪਏ ਪਏਗੀ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਬਾਹਰੋਂ ਆਈਫੋਨ ਖਰੀਦਣ ਤੇ ਵਾਰੰਟੀ ਨਹੀਂ ਮਿਲੇਗੀ ਪਰ ਹੁਣ ਐਪਲ ਨੇ ਆਪਣੀ ਵਾਰੰਟੀ ਪਾਲਿਸ ਵਿੱਚ ਬਦਲਾਅ ਕੀਤੇ ਹਨ। ਕੰਪਨੀ ਨੇ ਹੁਣ ਆਲਮੀ ਪੱਧਰ ’ਤੇ ਵਾਰੰਟੀ ਉਪਲੱਬਧ ਕਰਵਾ ਦਿੱਤੀ ਹੈ

ਟਾਪ ਹੈਡਲਾਈਨ

Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
Embed widget