ਪੜਚੋਲ ਕਰੋ

ਫੇਸਬੁੱਕ ਕਿਉਂ ਮੰਗ ਰਿਹਾ ਤੁਹਾਡੀਆਂ ਨਗਨ ਤਸਵੀਰਾਂ?

ਨਵੀਂ ਦਿੱਲੀ: ਕੈਂਬਰਿਜ ਐਨਾਲਿਟਿਕ ਡੇਟਾ ਵਿਵਾਦ ਤੇ ਯੂਰਪੀਅਨ ਯੂਨੀਅਨ ਦੇ ਨਵੇਂ ਨਿਯਮਾਂ ਬਾਅਦ ਫੇਸਬੁੱਕ ਨੇ ਆਪਣੀ ਪ੍ਰਾਇਵਾਸੀ ਪਾਲਿਸੀ ਵਿੱਚ ਕੁਝ ਬਦਲਾਅ ਕੀਤੇ ਹਨ। ਇਸ ਨਾਲ ਉਹ ਆਪਣੇ ਯੂਜ਼ਰਜ਼ ਦੇ ਡੇਟਾ ਤੇ ਨਿੱਜਤਾ ਸਬੰਧੀ ਉਨ੍ਹਾਂ ਨੂੰ ਸੁਰੱਖਿਅਤ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਹੁਣ ਫੇਸਬੁੱਕ ਆਪਣੀ ਸੁਰੱਖਿਆ ਨੂੰ ਲੈ ਕੇ ਹੋਰ ਵੀ ਸਖ਼ਤ ਹੋ ਗਿਆ ਹੈ। ਰਿਪੋਰਟ ਮੁਤਾਬਕ ਫੇਸਬੁੱਕ ਹੁਣ ਲੋਕਾਂ ਨੂੰ ਆਪਣੀਆਂ ਨਗਨ ਤਸਵੀਰਾਂ ਅਪਲੋਡ ਕਰਨ ਲਈ ਕਹਿ ਰਿਹਾ ਹੈ।  
ਨਗਨ ਤਸਵੀਰਾਂ ਕਿਉਂ ਮੰਗ ਰਿਹੈ ਫੇਸਬੁੱਕ
  ਰਿਪੋਰਟ ਮੁਤਾਬਕ ਕੰਪਨੀ ਨੇ ਇਹ ਉਪਰਾਲਾ ਇਸ ਲਈ ਕੀਤਾ ਹੈ ਤਾਂ ਕਿ ਲੋਕਾਂ ਦੀਆਂ ਨਗਨ ਤਸਵੀਰਾਂ ਫੇਸਬੁੱਕ ’ਤੇ ਵਾਇਰਲ ਨਾ ਹੋ ਸਕਣ। ਦਰਅਸਲ ਕਈ ਵਾਰ ਯੂਜ਼ਰ ਦੇ ਨੌਜਵਾਨ ਦੋਸਤ ਬਦਲੇ ਦੀ ਭਾਵਨਾ ਨਾਲ ਇੰਟੀਮੇਟ ਪਲਾਂ ਦੀਆਂ ਤਸਵੀਰਾਂ ਫੇਸਬੁੱਕ ’ਤੇ ਸ਼ੇਅਰ ਕਰ ਦਿੰਦੇ ਹਨ। ਇਸ ਨੂੰ ਰੋਕਣ ਲਈ ਫੇਸਬੁੱਕ ਨੇ ਬ੍ਰਿਟੇਨ ਦੀ ਮਹਿਲਾ ਯੂਜ਼ਰ ਨੂੰ ਨਗਨ ਤਸਵੀਰਾਂ ਭੇਜਣ ਲਈ ਕਿਹਾ ਹੈ। ਕੰਪਨੀ ਦਾ ਕਹਿਣਾ ਹੈ ਇਸ ਮਹਿਲਾ ਵੱਲੋਂ ਭੇਜੀ ਤਸਵੀਰ ਜ਼ਰੀਏ ਉਹ ਪੁਸ਼ਟੀ ਕਰਨਗੇ ਕਿ ਕੋਈ ਵਿਅਕਤੀ  ਮਹਿਲਾ ਦੀ ਨਗਨ ਤਸਵੀਰ ਫੇਸਬੁਕ ’ਤੇ ਪੋਸਟ ਨਾ ਕਰੇ। ਇਸ ਫੀਚਰ ਨੂੰ ‘ਰਿਵੈਂਜ ਪੋਰਨ’ ਦਾ ਨਾਂ ਦਿੱਤਾ ਗਿਆ ਹੈ। ਯੂਜ਼ਰ ਦੀ ਨਗਨ ਤਸਵੀਰ ਨੂੰ ਡਿਜੀਟਲ ਫਿੰਗਰਪ੍ਰਿੰਟ ਲਈ ਅਸਾਇਨ ਕੀਤਾ ਜਾਵੇਗਾ ਜਿਸ ਦੀ ਮਦਦ ਨਾਲ ਕੰਪਨੀ ਯੂਜ਼ਰ ਦੀ ਤਸਵੀਰ ਨੂੰ ਸਕੈਨ ਕਰੇਗੀ ਤੇ ਅਜਿਹੀ ਕੋਈ ਤਸਵੀਰ ਨੂੰ ਫੇਸਬੁਕ ’ਤੇ ਸ਼ੇਅਰ ਹੋਣੋਂ ਰੋਕ ਸਕੇਗੀ।
  ਨਗਨ ਤਸਵੀਰ ਪੋਸਟ ਕਰਨ ਵਾਲੇ ਨੂੰ ਤੁਰੰਤ ਬਲਾਕ ਕਰੇਗੀ ਕੰਪਨੀ
  ਫੇਸਬੁਕ ਦਾ ਮੰਨਣਾ ਹੈ ਕਿ ਅਜਿਹਾ ਕਰਨ ਵਾਲੇ ਨੂੰ ਫੇਸਬੁੱਕ ਤੁਰੰਤ ਉਸ ਯੂਜ਼ਰ ਨੂੰ ਬਲਾਕ ਕਰ ਦੇਵੇਗਾ। ਆਸਟਰੇਲੀਆ ਵਿੱਚ ਫੇਸਬੁੱਕ ਇਸ ਵਿਕਲਪ ਦੀ ਅਜ਼ਮਾਇਸ਼ ਕਰ ਚੁੱਕਿਆ ਹੈ। ਹੁਣ ਬ੍ਰਿਟੇਨ ਤੇ ਅਮਰੀਕਾ ਦੇ ਨਾਲ-ਨਾਲ ਕੈਨੇਡਾ ਵਿੱਚ ਇਸ ਨੂੰ ਅਜ਼ਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget