ਪੜਚੋਲ ਕਰੋ

ਸਮਾਰਟਫੋਨ ਵਾਂਗ ਹੁਣ ਆਏ ਸਮਾਰਟ ਤਾਲੇ, ਖੋਲ੍ਹਣ ਲਈ ਚਾਬੀ ਦੀ ਨਹੀਂ ਫਿੰਗਰਪ੍ਰਿੰਟ ਦੀ ਲੋੜ

ਇੰਡੀਅਨ ਮਾਰਕਿਟ ‘ਚ ਹੁਣ ਸਮਾਰਟਫੋਨ ਦੇ ਨਾਲ ਸਮਾਰਟ ਤਾਲੇ ਵੀ ਆ ਚੁੱਕੇ ਹਨ। ਇਨ੍ਹਾਂ ਤਾਲਿਆਂ ‘ਚ ਫਿੰਗਰਪ੍ਰਿੰਟ ਸਕੈਨਰ ਮੌਜੂਦ ਹੈ, ਜੋ ਸਮਾਰਟਫੋਨ ‘ਚ ਦਿੱਤੇ ਫਿੰਗਰਪ੍ਰਿੰਟ ਸਕੈਨਰ ਦੀ ਤਰ੍ਹਾਂ ਹੀ ਕੰਮ ਕਰਦਾ ਹੈ।

ਨਵੀਂ ਦਿੱਲੀ: ਇੰਡੀਅਨ ਮਾਰਕਿਟ ‘ਚ ਹੁਣ ਸਮਾਰਟਫੋਨ ਦੇ ਨਾਲ ਸਮਾਰਟ ਤਾਲੇ ਵੀ ਆ ਚੁੱਕੇ ਹਨ। ਇਨ੍ਹਾਂ ਤਾਲਿਆਂ ‘ਚ ਫਿੰਗਰਪ੍ਰਿੰਟ ਸਕੈਨਰ ਮੌਜੂਦ ਹੈ, ਜੋ ਸਮਾਰਟਫੋਨ ‘ਚ ਦਿੱਤੇ ਫਿੰਗਰਪ੍ਰਿੰਟ ਸਕੈਨਰ ਦੀ ਤਰ੍ਹਾਂ ਹੀ ਕੰਮ ਕਰਦਾ ਹੈ। ਇਸ ਦਾ ਮਤਲਬ ਕੀ ਉਂਗਲ ਦੇ ਟੱਚ ਕਰਨ ਨਾਲ ਹੀ ਤਾਲਾ ਖੁੱਲ੍ਹ ਜਾਵੇਗਾ। ਇਸ ਤਾਲੇ ਨੂੰ ਐਪ ਦੀ ਮਦਦ ਨਾਲ ਵੀ ਆਪਰੇਟ ਕੀਤਾ ਜਾ ਸਕਦਾ ਹੈ।

ਮਾਰਕਿਟ ‘ਚ ਅਜਿਹੇ ਤਾਲੇ ਕਰੀਬ 800 ਰੁਪਏ ਤੋਂ ਸ਼ੁਰੂ ਹੁੰਦੇ ਹਨ। ਜਦਕਿ ਚੰਗੀ ਕੁਆਲਟੀ ਦੇ ਤਾਲੇ 2000-2500 ਰੁਪਏ ਜਾਂ ਉਸ ਤੋਂ ਜ਼ਿਆਦਾ ਦੀ ਕੀਮਤ ‘ਚ ਮਿਲ ਜਾਂਦੇ ਹਨ। ਇਸ ਤਾਲੇ ਦਾ ਇਸਤੇਮਾਲ ਦਰਵਾਜ਼ੇ, ਦਰਾਜ ਜਾਂ ਕੈਬਿਨ ਕਿਤੇ ਵੀ ਕੀਤਾ ਜਾ ਸਕਦਾ ਹੈ। ਇਹ ਤਾਲੇ ਪੂਰੀ ਤਰ੍ਹਾਂ ਵਾਟਰ ਪਰੂਫ ਹਨ। ਸਮਾਰਟਫੋਨ ਵਾਂਗ ਹੁਣ ਆਏ ਸਮਾਰਟ ਤਾਲੇ, ਖੋਲ੍ਹਣ ਲਈ ਚਾਬੀ ਦੀ ਨਹੀਂ ਫਿੰਗਰਪ੍ਰਿੰਟ ਦੀ ਲੋੜ ਇਸ ਤਾਲੇ ਅੰਦਰ ਬੈਟਰੀ ਦਿੱਤੀ ਹੈ ਜਿਸ ਨੂੰ ਇਸਤੇਮਾਲ ਕਰਨ ਤੋਂ ਪਹਿਲਾਂ ਪੂਰੀ ਤਰ੍ਹਾਂ ਚਾਰਜ ਕਰ ਲਿਓ। ਇਹ ਬੈਟਰੀ ਸਟੈਂਡਬਾਈ ਮੋਡ ‘ਤੇ 3-4 ਦਿਨ ਕੱਢ ਜਾਂਦੀ ਹੈ। ਇਸ ਨੂੰ ਐਕਟਿਵੈਟ ਕਰਨ ਲਈ ਫਿੰਗਰਪ੍ਰਿੰਟ ਸਕੈਨਰ ‘ਤੇ 3 ਸੈਕਿੰਡ ਲਈ ਉਂਗਲੀ ਰੱਖੋ। ਅਜਿਹਾ ਕਰਨ ਨਾਲ ਬਲੂ ਲ਼ਾਈਟ ਆਨ ਹੋ ਜਾਵੇਗੀ। ਹੁਣ ਕਿਸੇ ਵੀ ਉਂਗਲੀ ਨੂੰ ਸਕੈਨਰ ‘ਤੇ 10 ਵਾਰ ਟੱਚ ਕਰੋ ਜਿਸ ਦੌਰਾਨ ਗ੍ਰੀਨ ਲਾਈਟ ਆਨ ਹੋ ਜਾਵੇਗੀ। ਜਿਵੇਂ ਹੀ ਬੀਪ ਦੀ ਆਵਾਜ਼ ਆਵੇ ਤਾਂ ਸਮਝੋ ਤੁਹਾਡੀ ਪ੍ਰੋਸੈਸਿੰਗ ਕੰਪਲੀਟ ਹੋ ਗਈ ਹੈ। ਇਸ ਪ੍ਰੋਸੈਸ ਨੂੰ ਦੁਬਾਰਾ ਕਰਕੇ ਯੂਜ਼ਰ 10 ਹੋਰ ਲੋਕਾਂ ਦਾ ਫਿੰਗਰਪ੍ਰਿੰਟ ਡੇਟਾ ਸੈੱਟ ਕਰ ਸਕਦਾ ਹੈ। ਫਿੰਗਰਪ੍ਰਿੰਟ ਸਕੈਨਰ ਹਟਾਉਣ ਲਈ ਐਡਮਿਨ ਨੂੰ 10 ਸੈਕਿੰਡ ਤਕ ਸਕੈਨਰ ਦਬਾਉਣਾ ਹੋਵੇਗਾ। ਜਿਵੇਂ ਹੀ ਰੈੱਡ ਲਾਈਟ ਆਨ ਹੋ ਜਾਵੇਗੀ ਡੇਟਾ ਕਲੀਨ ਹੋ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget