ਪੜਚੋਲ ਕਰੋ

ਹਰ 30 ਸੈਕਿੰਡ ’ਚ ਮਹਿਲਾਵਾਂ ਖ਼ਿਲਾਫ਼ ਪੋਸਟ ਹੁੰਦੈ ਟਵੀਟ, ਪੱਤਰਕਾਰ ਤੇ ਲੀਡਰ ਮਹਿਲਾਵਾਂ ਬਣਦੀਆਂ ਸ਼ਿਕਾਰ

ਚੰਡੀਗੜ੍ਹ: ਐਮਨੈਸਟੀ ਇੰਟਰਨੈਸ਼ਨਲ ਤੇ ਆਰਟੀਫਿਸ਼ਲ ਇੰਟੈਲੀਜੈਂਸ ਸਾਫਟਵੇਅਰ ਕੰਪਨੀ ਐਲੀਮੈਂਟ ਏਆਈ ਨੇ ਆਪਣੇ ਅਧਿਐਨ ਵਿੱਚ ਦਾਅਵਾ ਕੀਤਾ ਹੈ ਕਿ ਟਵਿੱਟਰ ’ਤੇ ਹਰ 30 ਸੈਕਿੰਡ ਵਿੱਚ ਮਹਿਲਾਵਾਂ ਖ਼ਿਲਾਫ਼ ਧਮਕੀ, ਗਾਲ਼, ਅਪਮਾਨਜਨਕ ਜਾਂ ਮੰਦੀ ਸ਼ਬਦਾਵਲੀ ਵਾਲੇ ਟਵੀਟ ਕੀਤੇ ਜਾਂਦੇ ਹਨ। ਅਧਿਐਨ ਵਿੱਚ ਕਿਹਾ ਗਿਆ ਹੈ ਕਿ ਟਵਿੱਟਰ ’ਤੇ ਇਸ ਤਰ੍ਹਾਂ ਦੇ ਟਵੀਟਸ ਦੀਆਂ ਸ਼ਿਕਾਰ ਹੋਣ ਵਾਲੀਆਂ ਜ਼ਿਆਦਾਤਰ ਮਹਿਲਾਵਾਂ ਪੱਤਰਕਾਰ ਜਾਂ ਸਿਆਸਤਦਾਨ ਹੁੰਦੀਆਂ ਹਨ। ਅਧਿਐਨ ਮੁਤਾਬਕ ਇਨ੍ਹਾਂ ਮਹਿਲਾਵਾਂ ਨੂੰ ਹਰ 30 ਸੈਕਿੰਡ ਵਿੱਚ ਅਜਿਹਾ ਟਵੀਟ ਮਿਲਦਾ ਹੈ ਜਿਸ ਵਿੱਚ ਉਨ੍ਹਾਂ ਖ਼ਿਲਾਫ਼ ਭੈੜੀ ਜਾਂ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ ਜਾਂਦਾ ਹੈ। ਐਮਨੈਸਟੀ ਇੰਟਰਨੈਸ਼ਨਲ ਤੇ ਐਲੀਮੈਂਟ ਏਆਈ ਨੇ ਇਸ ਲਈ ‘ਟ੍ਰੋਲ ਪ੍ਰੋਜੈਕਟ’ ਨਾਂ ਹੇਠ ਅਧਿਐਨ ਕੀਤਾ ਸੀ ਜਿਸ ਵਿੱਚ 150 ਦੇਸ਼ਾਂ ਦੀਆਂ 6500 ਤੋਂ ਵੱਧ ਵਲੰਟੀਅਰ ਮਹਿਲਾਵਾਂ ਨੇ ਹਿੱਸਾ ਲਿਆ ਸੀ। ਇਨ੍ਹਾਂ ਮਹਿਲਾਵਾਂ ਨੇ 2 ਲੱਖ 88 ਹਜ਼ਾਰ ਟਵੀਟਸ ਕੱਢੇ ਜੋ ਮਹਿਲਾ ਪੱਤਰਕਾਰਾਂ ਜਾਂ ਲੀਡਰਾਂ ਨੂੰ ਅਮਰੀਕਾ ਤੇ ਬ੍ਰਿਟੇਨ ਵਿੱਚ 2017 ’ਚ ਭੇਜੇ ਗਏ ਸੀ। ਇਸ ਅਧਿਐਨ ਵਿੱਚ ਇਹ ਵੀ ਸਾਹਮਣੇ ਆਇਆ ਕਿ ਗੋਰੇ ਰੰਗ ਦੇ ਮੁਕਾਬਲੇ ਸਾਂਵਲੇ ਰੰਗ ਦੀਆਂ ਮਹਿਲਾਵਾਂ ਨੂੰ ਜ਼ਿਆਦਾ ਸ਼ਿਕਾਰ ਬਣਾਇਆ ਜਾਂਦਾ ਹੈ। ਪਿਛਲੇ ਸਾਲ ਗੋਰੇ ਰੰਗ ਦੀਆਂ ਮਹਿਲਾਵਾਂ ਨੂੰ 5.6 ਫੀਸਦੀ ਅਪਮਾਨ ਭਰੇ ਤੇ 1.2 ਮੰਦੀ ਸ਼ਬਦਾਵਲੀ ਵਾਲੇ ਟਵੀਟ ਮਿਲੇ ਜਦਕਿ ਸਾਂਵਲੇ ਰੰਗ ਦੀਆਂ ਮਹਿਲਾਵਾਂ ਲਈ ਇਹ ਅੰਕੜਾ 8.9 ਤੇ 2.2 ਫੀਸਦੀ ਸੀ। ਇਸ ਹਿਸਾਬ ਨਾਲ ਗੋਰੇ ਰੰਗ ਦੀਆਂ ਮਹਿਲਾਵਾਂ ਦੇ ਮੁਕਾਬਲੇ ਸਾਂਵਲੇ ਰੰਗ ਦੀਆਂ ਮਹਿਲਾਵਾਂ ਨੂੰ 60 ਫੀਸਦੀ ਜ਼ਿਆਦਾ ਅਪਮਾਨਜਨਕ ਤੇ 84 ਫੀਸਦੀ ਜ਼ਿਆਦਾ ਭੈੜੇ ਟਵੀਟ ਭੇਜੇ ਗਏ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget