ਪੜਚੋਲ ਕਰੋ

ਕਿਤੇ ਭੁੱਲ ਕੇ ਵੀ ਨਾ ਵਰਤਿਓ ਇਹ 100 ਪਾਸਵਰਡ

ਨਵੀਂ ਦਿੱਲੀ: ਇੰਟਰਨੈੱਟ ਤੇ ਲੋਕਾਂ ਦੀ ਗਿਣਤੀ ਵੱਧ ਰਹੀ ਹੈ ਤਾਂ ਅਜਿਹੇ 'ਚ ਸਿਕਿਓਰਟੀ ਨੂੰ ਲੈ ਕੇ ਹੋਰ ਵੀ ਦਿੱਕਤਾਂ ਹਨ। ਕਈ ਵਾਰ ਯੂਜ਼ਰ ਆਪਣਾ ਅਕਾਊਂਟ ਸੁਰੱਖਿਅਤ ਰੱਖਣ ਲਈ ਕਈ ਪਾਸਵਰਡ ਵਰਤਦੇ ਹਨ ਪਰ ਇਸ ਦੌਰਾਨ ਉਹ ਕਈ ਗਲਤੀਆਂ ਕਰ ਦਿੰਦੇ ਹਨ। ਜਿਵੇਂ ਕਿ ਕਈ ਯੂਜ਼ਰ ਇਕੋ ਹੀ ਪਾਸਵਰਡ ਦੀ ਵਰਤੋਂ ਕਈ ਵਾਰ ਅਤੇ ਕਈ ਥਾਵਾਂ 'ਤੇ ਕਰਦੇ ਹਨ। ਸਪਲੈਸ਼ਡਾਟਾ, ਸਪਲੈਸ਼ ਆਈਡੀ ਪਾਸਵਰਡ ਮੈਨੇਜਰ ਹੈ ਜਿਸਨੇ ਇਸ ਸਾਲ 100 ਅਜਿਹੇ ਪਾਸਵਰਡਾਂ ਦੀ ਲਿਸਟ ਜਾਰੀ ਕੀਤੀ ਹੈ ਜਿਸਦੀ ਵਰਤੋਂ ਇਕ ਵਿਅਕਤੀ ਸਭ ਤੋਂ ਜ਼ਿਆਦਾ ਕਰਦਾ ਹੈ। ਕੰਪਨੀ ਨੇ ਕਈ ਲੱਖਾਂ ਪਾਸਵਰਡ ਦੇ ਬਾਰੇ ਖੁਲਾਸਾ ਕੀਤਾ ਜੋ ਪਬਲਿਕ ਡੋਮੇਨ 'ਚ ਲੀਕ ਹੋ ਚੁੱਕੇ ਹਨ ਤੇ ਜੋ ਪਹਿਲਾਂ ਤੋਂ ਹੀ ਹੈਕਰਸ ਕੋਲ ਹਨ। ਇੱਥੇ ਇਕ ਅਜਿਹੀ ਸੂਚੀ ਜਾਰੀ ਕਰ ਰਹੇ ਹਾਂ ਜੋ ਪਾਸਵਰਡ ਪਬਲਿਕ ਡੋਮੇਨ 'ਤੇ ਲੀਕ ਹੋ ਚੁੱਕੇ ਹਨ। ਨਜ਼ਰ ਪਾਉਂਦੇ ਹਾਂ 2017 ਦੇ ਸਭ ਤੋਂ ਖਰਾਬ ਪਾਸਵਰਡ ਰਹੇ ਜੋ ਉਨ੍ਹਾਂ 'ਤੇ: 123456 password 12345678 qwerty 12345123456789 letmein 1234567 football iloveyou admin welcome monkey login abc123 starwars 123123 dragon passwOrd master hello freedom whatever qazwsx tustno1 654321 jordon23 harley password1 1234 robert matthew jordan asshole daniel andriew lakers andrea buster joshua 1qaz2wsx 12341234 ferrari cheese computer corvette blahblah george mercedes 121212 maverick fuckyou nicole hunter sunshine tigger 1989 merlin ranger solo banana chelsea summer 1990 1991 phoenix amanda cookie ashley bandit killer aaaaaa pepper jessica zaq1zaq1 jennifer test hockey dallas passwor michelle admin123 pussy pass asdf william soccer london 1q2w3e 1992 biteme maggie querty rangers charlie martin ginger golfer yankees

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Embed widget