ਪੜਚੋਲ ਕਰੋ

ਸ਼ਿਓਮੀ ਦਾ ਭਾਰਤੀਆਂ ਨੂੰ ਵੱਡਾ ਝਟਕਾ

ਨਵੀਂ ਦਿੱਲੀ: ਚਾਈਨੀਜ਼ ਮੋਬਾਈਲ ਮੇਕਰ ਸ਼ਿਓਮੀ ਨੇ ਭਾਰਤੀ ਯੂਜ਼ਰਸ ਨੂੰ ਵੱਡਾ ਝਟਕਾ ਦਿੱਤਾ ਹੈ। ਡਾਲਰ ਮੁਤਾਬਕ ਰੁਪਏ ਦੀ ਡਿੱਗਦੀ ਹੋਈ ਕੀਮਤ ਕਰਕੇ ਸ਼ਿਓਮੀ ਨੇ ਇਹ ਫੈਸਲਾ ਲਿਆ ਹੈ। ਇਸ ਗੱਲ ਦਾ ਅਸਰ ਸਿੱਧੇ ਤੌਰ ‘ਤੇ ਸ਼ਿਓਮੀ ਦੇ ਪ੍ਰੋਡਕਟ ਸਮਾਰਟਫੋਨ, ਸਮਾਰਟ ਟੀਵੀ ਤੇ ਪਾਵਰ ਬੈਂਕਾਂ ‘ਤੇ ਪਵੇਗੀ। ਸ਼ਿਓਮੀ ਦਾ ਭਾਰਤੀਆਂ ਨੂੰ ਵੱਡਾ ਝਟਕਾ ਖ਼ਬਰਾਂ ਨੇ ਕਿ ਸ਼ਿਓਮੀ ਵੱਲੋਂ ਵਧਾਈਆਂ ਗਈਆਂ ਇਹ ਕੀਮਤਾ 11 ਨਵੰਬਰ ਤੋਂ ਹੀ ਲਾਗੂ ਹੋ ਚੁੱਕੀਆਂ ਹਨ। ਇਸ ਵਧੀ ਕੀਮਤ ਤੋਂ ਬਾਅਦ ਸ਼ਿਓਮੀ ਦਾ ਸਭ ਤੋਂ ਸਸਤਾ ਸਮਾਰਟਫੋਨ ਰੇਡਮੀ 6A (2GB ਰੈਮ/16GB ਸਟੋਰੇਜ) ਹੁਣ 5,999 ਰੁਪਏ ਦੀ ਥਾਂ 6,599 ਰੁਪਏ ਦਾ ਹੋ ਗਿਆ ਹੈ। ਜਦੋਂਕਿ ਰੇਡਮੀ 6A ਦਾ ਦੂਜਾ ਵੈਰੀਅੰਟ 3ਜੀਬੀ ਰੈਮ/ 32ਜੀਬੀ ਮੈਮਰੀ ਹੁਣ 6,999 ਰੁਪਏ ਦੇ ਬਜਾਏ 7,499 ਰੁਪਏ ਦਾ ਮਿਲੇਗਾ। ਸ਼ਿਓਮੀ ਦਾ ਭਾਰਤੀਆਂ ਨੂੰ ਵੱਡਾ ਝਟਕਾ ਸ਼ਿਓਮੀ ਦੇ ਇਸ ਫੈਸਲੇ ਦਾ ਅਸਰ ਕੰਪਨੀ ਵੱਲੋਂ ਹਾਲ ਹੀ ‘ਚ ਲੌਂਚ ਹੋਏ ਸਮਾਰਟ ਟੀਵੀ ਦੀ ਕੀਮਤ ‘ਤੇ ਵੀ ਪਿਆ ਹੈ। 14,999 ਰੁਪਏ ਦੀ ਕੀਮਤ ‘ਚ ਮਿਲਣ ਵਾਲਾ ਸ਼ਿਓਮੀ Mi TV 4C Pro (32 inch) ਹੁਣ ਇੱਕ ਹਜ਼ਾਰ ਰੁਪਏ ਤੇ Mi TV 4C Pro (49 inch) ਵਾਲਾ ਟੀਵੀ ਦੋ ਹਜ਼ਾਰ ਰੁਪਏ ਮਹਿੰਗਾ ਮਿਲੇਗਾ। ਕੁਝ ਦਿਨ ਪਹਿਲਾਂ ਦੀਵਾਲੀ ਸੇਲ ‘ਚ ਸ਼ਿਓਮੀ ਦੇ ਇਨ੍ਹਾਂ ਪ੍ਰੋਡਕਟਸ ‘ਤੇ ਭਾਰੀ ਛੋਟ ਵੀ ਦੇਖਣ ਨੂੰ ਮਿਲੀ ਸੀ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget