ਪੜਚੋਲ ਕਰੋ

ਰੇਡਮੀ 5 ਏ +ਜਿਓ: 3999 ਰੁਪਏ ਦਾ ਸਮਾਰਟਫੋਨ

ਨਵੀਂ ਦਿੱਲੀ: ਸ਼ਿਓਮੀ ਦੇ ਨਵੇਂ 'ਮੁਲਕ ਦੇ ਸਮਾਰਟਫੋਨ' ਰੇਡਮੀ 5-ਏ ਦੇ ਨਾਲ ਜੀਓ ਧਮਾਕੇਦਾਰ ਆਫਰ ਦੇ ਰਿਹਾ ਹੈ। ਜੀਓ ਨੈੱਟਵਰਕ ਨਾਲ ਇਸ ਸਮਾਰਟਫੋਨ ਨੂੰ ਗਾਹਕ ਸਿਰਫ 3,999 ਰੁਪਏ 'ਚ ਖਰੀਦ ਸਕਦੇ ਹਨ ਜਦਕਿ ਸ਼ਿਓਮੀ ਨੇ ਇਸ ਸਮਾਰਟਫੋਨ ਦੀ ਕੀਮਤ 4,999 ਰੁਪਏ ਰੱਖੀ ਹੈ। ਰਿਲਾਇੰਸ ਜੀਓ ਤੇ ਸ਼ਿਓਮੀ ਨੇ ਰੇਡਮੀ 5-ਏ ਲਈ ਸਾਂਝੇਦਾਰੀ ਕੀਤੀ ਹੈ। ਸ਼ਿਓਮੀ ਨੇ ਇਸ ਸਮਾਰਟਫੋਨ ਨੂੰ ਮੁਲਕ ਦਾ ਸਮਾਰਟਫੋਨ ਨਾਂ ਦਿੱਤਾ ਹੈ। ਇਸ ਡੀਲ ਤਹਿਤ ਰੇਡਮੀ 5-ਏ ਨੂੰ 1000 ਰੁਪਏ ਸਸਤਾ ਵੇਚਿਆ ਜਾ ਰਿਹਾ ਹੈ। ਇਸ ਸਮਾਰਟਫੋਨ ਦੇ 2 ਜੀਬੀ ਰੈਮ ਤੇ 16 ਜੀਬੀ ਮੈਮਰੀ ਮਾਡਲ ਨੂੰ ਬਾਜ਼ਾਰ 'ਚ 4,999 ਰੁਪਏ ਕੀਮਤ ਨਾਲ ਲਾਂਚ ਕੀਤਾ ਗਿਆ ਹੈ ਪਰ ਜੀਓ ਦੇ ਇਸ ਆਫਰ 'ਚ ਇਸ ਨੂੰ ਸਿਰਫ 3,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਰੇਡਮੀ 5-ਏ ਲਈ ਜਿਓ ਨੇ 199 ਰੁਪਏ ਦਾ ਸਪੈਸ਼ਲ ਟੈਰਿਫ ਪਲਾਨ ਲਾਂਚ ਕੀਤਾ ਹੈ। ਇਸ ਪਲਾਨ 'ਚ ਯੂਜ਼ਰ ਨੂੰ ਅਣਲਿਮਿਟਿਡ ਕਾਲਿੰਗ ਤੇ ਰੋਜ਼ਾਨਾ 1 ਜੀਬੀ ਡਾਟਾ ਦਿੱਤਾ ਜਾਵੇਗਾ। ਇਸ ਪਲਾਨ ਦੀ ਵੈਲੀਡਿਟੀ 28 ਦਿਨਾਂ ਤੱਕ ਹੋਵੇਗੀ। ਇਸ ਤਰ੍ਹਾਂ 199 ਰੁਪਏ 'ਚ ਕੰਪਨੀ ਗਾਹਕਾਂ ਨੂੰ 28 ਜੀਬੀ ਡਾਟਾ ਤੇ ਅਣਲਿਮਟਿਡ ਕਾਲ ਦੇ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ

Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 

Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 
Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 
ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ
ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ
Chandigarh 'ਚ ਪ੍ਰਦੂਸ਼ਿਤ ਹਵਾ 'ਤੇ ਹਾਈ ਕੋਰਟ ਸਖ਼ਤ ,ਪਟੀਸ਼ਨਕਰਤਾ ਤੋਂ ਮੰਗਿਆ AQI ਡਾਟਾ, ਸਰਦੀਆਂ 'ਚ ਹਾਲਾਤ ਜ਼ਿਆਦਾ ਖ਼ਰਾਬ 

ਕਈ ਸੂਬਿਆਂ 'ਚ ਹੋ ਰਹੀ ਲਗਾਤਾਰ ਬਾਰਿਸ਼, ਕਣਕ-ਆਲੂ ਅਤੇ ਸਰ੍ਹੋਂ ਨੂੰ ਕਿਵੇਂ ਬਚਾਉਣ ਕਿਸਾਨ?

Barnala ਦੇ ਪਿੰਡ ਰੂੜੇਕੇ ਕਲਾਂ 'ਚ ਬੇਟੀ ਨਾਲ ਪਾਣੀ ਵਾਲੀ ਟੈਂਕੀ 'ਤੇ ਚੜੀ ਮਹਿਲਾ ਦੀ ਵਿਗੜੀ ਹਾਲਤ , ਘਰੇਲੂ ਝਗੜੇ ਕਾਰਨ ਹਾਈ-ਵੋਲਟੇਜ ਡਰਾਮਾ 

iPhone 17 Pro ਖਰੀਦਣ ਵੇਲੇ ਨਹੀਂ ਲੱਗੇਗਾ ਝਟਕਾ! ਇੱਥੇ ਮਿਲ ਰਿਹਾ ਹਜ਼ਾਰਾਂ ਦੀ ਬਚਤ ਦਾ ਮੌਕਾ

Embed widget