ਪੜਚੋਲ ਕਰੋ

ਸ਼ਿਓਮੀ ਨੇ ਸੈਮਸੰਗ ਨੂੰ ਦਿੱਤਾ ਧੋਬੀ ਪਟਕਾ, ਭਾਰਤ 'ਚ ਬਣੀ ਨੰਬਰ ਵਨ

ਨਵੀਂ ਦਿੱਲੀ: ਚੀਨੀ ਕੰਪਨੀ ਸ਼ਿਓਮੀ ਨੇ ਭਾਰਤੀ ਬਾਜ਼ਾਰ ਵਿੱਚ ਥੋੜ੍ਹੇ ਸਮੇਂ ਵਿੱਚ ਹੀ ਇੱਕ ਵੱਡੀ ਮੰਜ਼ਿਲ ਹਾਸਲ ਕਰ ਲਈ ਹੈ। ਭਾਰਤੀ ਸਮਾਰਟਫ਼ੋਨ ਬਾਜ਼ਾਰ ਵਿੱਚ ਸੈਮਸੰਗ ਨੂੰ ਟੱਕਰ ਦਿੰਦਿਆਂ ਸ਼ਾਓਮੀ ਨੰਬਰ ਇੱਕ ਬ੍ਰੈਂਡ ਬਣ ਗਈ ਹੈ। ਇੰਟਰਨੈਸ਼ਨਲ ਡੇਟਾ ਕਾਰਪੋਰੇਸ਼ਨ (IDC) ਦੀ ਰਿਪੋਰਟ ਮੁਤਾਬਕ ਭਾਰਤੀ ਬਾਜ਼ਾਰ ਵਿੱਚ ਸੈਮਸੰਗ ਤੇ ਸ਼ਿਓਮੀ ਦੋਵੇਂ ਹੀ ਨੰਬਰ ਇੱਕ ਵਾਲੇ ਸਥਾਨ 'ਤੇ ਬਰਾਬਰ ਮਾਰਕਿਟ ਸ਼ੇਅਰ ਨਾਲ ਕਾਬਜ਼ ਹਨ। ਇਸ ਦਾ ਮਤਲਬ ਹੈ ਕਿ ਪੂਰੇ ਸਮਾਰਟਫ਼ੋਨ ਮਾਰਕਿਟ ਦਾ 23.5% ਹਿੱਸੇਦਾਰੀ ਨਾਲ ਸੈਮਸੰਗ ਤੇ ਸ਼ਿਓਮੀ ਨੰਬਰ ਇੱਕ ਦੇ ਸਥਾਨ 'ਤੇ ਮੌਜੂਦ ਹਨ। ਸੰਸਥਾ ਨੇ ਤੀਜੀ ਤਿਮਾਹੀ ਦੀ ਰਿਪੋਰਟ ਵਿੱਚ ਦੱਸਿਆ ਹੈ ਕਿ ਸੈਮਸੰਗ ਲਈ ਇਹ ਤਿਮਾਹੀ ਪਿਛਲੇ ਰਿਕਾਰਡ ਤੋੜਨ ਵਾਲੀ ਸਾਬਤ ਹੋਈ ਹੈ। ਕੰਪਨੀ ਦੇ ਗੈਲੇਕਸੀ ਸੀਰੀਜ਼ ਦੇ ਫ਼ੋਨ J2, J7 Nxt ਸਮੇਤ J ਸੀਰੀਜ਼ ਦੇ ਸਾਰੇ ਹੀ ਫ਼ੋਨ ਜ਼ਿੰਮੇਵਾਰ ਹਨ। ਇਸ ਤੋਂ ਇਲਾਵਾ ਸ਼ਾਓਮੀ ਦੀ ਗੱਲ ਕਰੀਏ ਤਾਂ ਬੀਤੇ ਸਾਲ ਦੇ ਇਸੇ ਤਿਮਾਹੀ ਦੇ ਮੁਕਾਬਲੇ ਕੰਪਨੀ ਨੇ ਤਿੰਨ ਗੁਣਾ ਤਰੱਕੀ ਕੀਤੀ ਹੈ। ਰੈੱਡਮੀ ਨੋਟ 4 ਇਸ ਸਾਲ ਸ਼ਾਓਮੀ ਦਾ ਸਭ ਤੋਂ ਸਫ਼ਲ ਫ਼ੋਨ ਰਿਹਾ ਹੈ। ਕੰਪਨੀ ਨੇ ਇਸ ਤਿਮਾਹੀ ਵਿੱਚ ਤਕਰੀਬਨ 40 ਲੱਖ ਇਕਾਈਆਂ ਵੇਚੀਆਂ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Gold Silver Price Today: ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Embed widget