ਪੜਚੋਲ ਕਰੋ

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ ਨਾਲ ਪਹਿਲੀ ਵਾਰ ਨੰਬਰ ਵਨ ਤੇ ਕਾਬਜ਼ ਹੋਣ ਤੋਂ ਬਾਅਦ ਚੀਨੀ ਸਮਾਰਟਫੋਨ ਮੇਕਰ Xiaomi ਨੇ 'ਮੇਕ ਇਨ ਇੰਡੀਆ' ਨੂੰ ਅਗਲੇ ਪੱਧਰ ਤੇ ਲਿਜਾਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਗਲੇ ਸਾਲ ਕੰਪਨੀ ਦੇਸ਼ ਭਰ ਵਿੱਚ ਹੋਰ ਉਤਪਾਦਨ ਇਕਾਈਆਂ ਸਥਾਪਤ ਕਰੇਗੀ। ਇਸ ਦੇ ਨਾਲ ਹੀ ਚੀਨੀ ਸਮਾਰਟਫੋਨ ਨਿਰਮਾਤਾ ਨੇ ਦੋ ਪਾਵਰ ਬੈਂਕ ਦਾ ਐਲਾਨ ਕੀਤਾ ਹੈ। ਇੱਕ 10,000 ਐਮ.ਏ.ਐਚ. ਦਾ ਮੀ-ਪਾਵਰ ਬੈਂਕ 2 ਆਈ ਤੇ ਇੱਕ 20,000 ਐਮ.ਏ.ਐਚ ਦਾ ਐਮਆਈ ਪਾਵਰ ਬੈਂਕ 2 ਆਈ ਹੋਵੇਗਾ। ਇਨ੍ਹਾਂ ਦਾ ਪ੍ਰੋਡਕਸ਼ਨ ਨੋਇਡਾ ਵਿੱਚ ਕੀਤਾ ਜਾਵੇਗਾ। ਇਨ੍ਹਾਂ ਦੀ ਕੀਮਤ 799 ਤੇ 1499 ਰੁਪਏ ਰੱਖੀ ਗਈ ਹੈ। Xiaomi ਦੇ ਉਪ ਪ੍ਰਧਾਨ ਤੇ ਇੰਡੀਆ ਵਿੱਚ ਪ੍ਰਬੰਧ ਨਿਦੇਸ਼ਕ ਮਨੂੰ ਜੈਨ ਨੇ ਦੱਸਿਆ, ''ਇੱਕ ਕੰਪਨੀ ਦੇ ਰੂਪ ਵਿੱਚ ਸਾਡੀ 100 ਫੀਸਦੀ ਵਚਨਬੱਧਤਾ 'ਮੇਕ ਇਨ ਇੰਡੀਆ' ਦੇ ਨਾਲ ਹੈ। ਇਹ ਕੁਝ ਅਜਿਹਾ ਹੈ ਜਿਸ ਵਿੱਚ ਅਸੀਂ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਸੋਚ ਰਹੇ ਸੀ ਕਿ ਅਸੀਂ ਅਜਿਹਾ ਪ੍ਰੋਗਰਾਮ ਬਾਕੀ ਉਤਪਾਦਾਂ ਦੇ ਲਈ ਵੀ ਚਲਾ ਸਕਦੇ ਹਾਂ।'' ਕੰਪਨੀ ਨੇ ਦੇਸ਼ ਵਿੱਚ ਆਪਣੇ ਤੀਸਰੇ ਉਤਪਾਦਨ ਪਲਾਂਟ ਨੂੰ ਨੋਇਡਾ ਵਿੱਚ ਸਥਾਪਤ ਕੀਤਾ ਹੈ, ਜਿੱਥੇ ਹਾਈਪੈਡ ਤਕਨੀਕ ਦੇ ਨਾਲ ਮਿਲਕੇ Xiaomi ਪਾਵਰ ਬੈਂਕ ਦਾ ਨਿਰਮਾਣ ਕਰੇਗੀ। ਜੈਨ ਨੇ ਕਿਹਾ ਕਿ ਇਹ ਪਹਿਲਾ ਗੈਰ-ਫੋਨ ਸੈਗਮੈਂਟ ਹੈ, ਜਿੱਥੇ ਅਸੀਂ 'ਮੇਕ ਇਨ ਇੰਡੀਆ' ਦਾ ਵਿਸਥਾਰ ਕਰ ਰਹੇ ਹਾਂ। ਜਲਦ ਹੀ ਹੋਰਨਾ ਸੈਗਮੈਂਟ ਵਿੱਚ ਵੀ ਇਸ ਦਾ ਵਿਸਥਾਰ ਕੀਤਾ ਜਾਵੇਗਾ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget