ਪੜਚੋਲ ਕਰੋ

ਸਿਰਫ ਇੱਕ ਰੁਪਏ 'ਚ ਖਰੀਦੋ ਸ਼ਿਓਮੀ

ਨਵੀਂ ਦਿੱਲੀ: ਸ਼ਿਓਮੀ ਆਪਣੇ ਹਿੰਦੋਸਤਾਨੀ ਫੈਨਸ ਨੂੰ ਇਸ ਦੀਵਾਲੀ 'ਤੇ ਸੇਲ 'ਚ ਵੱਡੇ ਆਫਰ ਦੇਣ ਜਾ ਰਿਹਾ ਹੈ। ਇਹ ਆਫਰ 27 ਸਤੰਬਰ ਤੋਂ ਸਵੇਰੇ 10 ਵਜੇ ਸ਼ੁਰੂ ਹੋ ਚੁੱਕੇ ਹਨ। ਇਹ ਸੇਲ 29 ਸਤੰਬਰ ਤੱਕ ਚੱਲੇਗੀ। ਇਹ ਸੇਲ mi.com 'ਤੇ ਚੱਲ ਰਹੀ ਹੈ। ਇਸ 'ਚ ਕਈ ਸਮਾਰਟਫੋਨ ਤੇ ਅਸੈਸਰੀਜ਼ 'ਤੇ ਡਿਸਕਾਉਂਟ ਚਲ ਰਿਹਾ ਹੈ। ਸੇਲ 'ਚ ਹਰ ਰੋਜ਼ ਸਵੇਰੇ 11 ਵਜੇ ਤੇ ਸ਼ਾਮ 5 ਵਜੇ ਇੱਕ ਰੁਪਏ ਵਾਲੀ ਫਲੈਸ਼ ਸੇਲ ਲੱਗੇਗੀ। ਇਸ 'ਚ ਤੁਸੀਂ ਸਿਰਫ ਇੱਕ ਰੁਪਏ 'ਚ ਸ਼ਿਓਮੀ ਦਾ ਪ੍ਰੋਡਕਟ ਖਰੀਦ ਸਕਦੇ ਹੋ। ਇਸ ਲਈ ਹਰ ਰੋਜ਼ ਦੁਪਹਿਰ 2 ਵਜੇ ਐਪ 'ਤੇ ਕਾਨਟੈਸਟ ਤੇ 4 ਵਜੇ ਇੱਕ ਫਾਸਟਿਸਟ ਫਿੰਗਰ ਫਰਸਟ ਕਾਨਟੈਸਟ ਵੀ ਹੋਵੇਗਾ। ਇਸ ਤੋਂ ਇਲਾਵਾ ਵੀ ਕਈ ਆਫਰ ਹਨ। 'ਦੀਵਾਲੀ ਮੀ' ਸੇਲ 'ਚ Xiaomi ਰੇਡਮੀ ਨੋਟ 4 (4ਜੀਬੀ + 64 ਜੀਬੀ) mi.com 'ਤੇ 12,999 ਰੁਪਏ ਦੀ ਥਾਂ 10,999 'ਚ ਮਿਲੇਗਾ। Mi ਮੈਕਸ 2 ਦੀ ਕੀਮਤ ਵੀ ਸੇਲ 'ਚ 2000 ਰੁਪਏ ਘੱਟ ਕਰ ਦਿੱਤੀ ਗਈ ਹੈ। ਕੰਪਨੀ ਵਲੋਂ 1,199 ਰੁਪਏ ਦਾ ਮੀ ਰਾਉਟਰ 3ਸੀ ਹੁਣ 899 ਰੁਪਏ 'ਚ, 1999 ਰੁਪਏ ਦੇ ਇਨ-ਈਅਰ ਹੈਡਫੋਨ ਪ੍ਰੋ ਐਚਡੀ 1,799 ਰੁਪਏ 'ਚ, 599 ਰੁਪਏ ਦੇ ਬੇਸਿਕ ਈਅਰਫੋਨ 499 ਰੁਪਏ 'ਚ ਮਿਲਣਗੇ। 999 ਰੁਪਏ ਕੀਮਤ ਵਾਲਾ ਕੈਪਸੂਲ ਈਅਰਫੋਨ 899 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਸ਼ਿਓਮੀ ਦੇ Mi Air ਪਿਊਰੀਫਾਇਰ 2 ਨੂੰ 9,999 ਰੁਪਏ ਦੀ ਥਾਂ 8499 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਏਅਰ ਪਿਊਰੀਫਾਇਰ ਬੰਡਲ 9,998 ਰੁਪਏ (ਜਿਸ ਦੀ ਕੀਮਤ 12,498) ਰੁਪਏ 'ਚ ਖਰੀਦਿਆ ਜਾ ਸਕਦਾ ਹੈ। 3C white ਨੂੰ 100 ਰੁਪਏ ਦੀ ਛੋਟ ਨਾਲ 899 ਰੁਪਏ 'ਚ ਖਰੀਦਿਆ ਜਾ ਸਕਦਾ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget