ਪੜਚੋਲ ਕਰੋ

ਸ਼ਿਓਮੀ ਦਾ ਸਮਾਰਟ ਬੱਲਬ ਹੁਣ ਬਦਲ ਦੇਵੇਗੀ ਜ਼ਿੰਦਗੀ ਦੇ ਰੰਗ

ਸ਼ਿਓਮੀ ਹੁਣ ਸਮਾਰਟਫੋਨ ਦੇ ਨਾਲ ਦੂਜੇ ਪ੍ਰੋਡਕਟਸ ਲਈ ਵੀ ਫੇਮਸ ਹੋਣ ਲੱਗਿਆ ਹੈ। ਇਸ ਲਿਸਟ ‘ਚ ਜਿੱਥੇ ਪਹਿਲਾਂ ਫੋਨ, ਟੀਵੀ, ਬੈਂਡ ਤੇ ਸਾਊਂਡਬਾਰ ਹੈ, ਉਥੇ ਹੀ ਹੁਣ ਇਸ ‘ਚ ਬੱਲਬ ਵੀ ਸ਼ਾਮਲ ਹੋ ਗਏ ਹਨ।

ਨਵੀਂ ਦਿੱਲੀ: ਸ਼ਿਓਮੀ ਹੁਣ ਸਮਾਰਟਫੋਨ ਦੇ ਨਾਲ ਦੂਜੇ ਪ੍ਰੋਡਕਟਸ ਲਈ ਵੀ ਫੇਮਸ ਹੋਣ ਲੱਗਿਆ ਹੈ। ਇਸ ਲਿਸਟ ‘ਚ ਜਿੱਥੇ ਪਹਿਲਾਂ ਫੋਨ, ਟੀਵੀ, ਬੈਂਡ ਤੇ ਸਾਊਂਡਬਾਰ ਹੈ, ਉਥੇ ਹੀ ਹੁਣ ਇਸ ‘ਚ ਬੱਲਬ ਵੀ ਸ਼ਾਮਲ ਹੋ ਗਏ ਹਨ। ਜੀ ਹਾਂ, ਸ਼ਿਓਮੀ ਨੇ ਆਪਣੇ ਨਵੇਂ ਪ੍ਰੋਡਕਟ ਯਾਨੀ ਕੀ ਮੀ ਐਲਆਈਡੀ ਸਮਾਰਟ ਬੱਲਬ ਬਾਜ਼ਾਰ ‘ਚ ਉਤਾਰੇ ਹਨ। ਮੀ ਐਲਈਡੀ ਸਮਾਰਟ ਬੱਲਬ ਛੋਟਾ ਜ਼ਰੂਰ ਹੈ ਪਰ ਕਾਫੀ ਵਧੀਆ ਹੈ। ਇਹ ਤੁਹਾਡੇ ਲਾਈਫਸਟਾਈਲ ਨਾਲ ਫਿੱਟ ਬੈਠਦਾ ਹੈ। ਫਿਨਿਸ਼ ਨਾਲ ਇਹ ਬੱਲਬ ਤੁਹਾਡੇ ਮੂਡ ਮੁਤਾਬਕ ਕਈ ਰੰਗ ਬਦਲਦਾ ਹੈ ਪਰ ਬੱਲਬ ਦਾ ਬਾਹਰੀ ਰੰਗ ਗ੍ਰੇਅ ਹੈ। ਇਸ ਨੂੰ ਫੋਨ ਨਾਲ ਕਨੈਕਟ ਕੀਤਾ ਜਾ ਸਕਦਾ ਹੈ। ਇਸ ਲਈ ਸਭ ਤੋਂ ਪਹਿਲਾਂ ਬੀ22 ਹੋਲਡਰ ਖਰੀਦਣਾ ਪਵੇਗਾ ਜਿਸ ਨਾਲ ਇਸ ਦੇ ਬੇਸ ਨੂੰ ਬਦਲਿਆ ਜਾ ਸਕੇ। ਇਸ ਤੋਂ ਬਾਅਦ ਫੋਨ ‘ਚ ਮੀ ਐਪ ਡਾਉਨਲੋਡ ਕਰ ਆਪਣੀ ਆਈਡੀ ਲਾਗਇੰਨ ਕਰ ਸਕਦੇ ਹੋ। ਫੋਨ ਨਾਲ ਇਸ ਨੂੰ ਕਨੈਕਟ ਕਰਨ ਤੋਂ ਬਾਅਦ ਤੁਸੀਂ 16 ਮਿਲੀਅਨ ਕਲਰ ਆਪਸ਼ਨ ਵਿੱਚੋਂ ਕੋਈ ਵੀ ਰੰਗ ਚੁਣ ਸਕਦੇ ਹੋ। ਬੱਲਬ ‘ਚ ਤੁਹਾਨੂੰ 15 ਮਿੰਟ ਦਾ ਟਾਈਮਰ ਆਪਸ਼ਨ ਵੀ ਮਿਲੇਗਾ। ਇਸ ਸਮਾਰਟ ਬੱਲਬ ਦੀ ਕੀਮਤ ਕੰਪਨੀ ਨੇ 999 ਰੁਪਏ ਰੱਖੀ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget