ਪੜਚੋਲ ਕਰੋ

Redmi 5A ਨੇ ਤੋੜੇ ਰਿਕਾਰਡ, ਮਹੀਨੇ 'ਚ 10 ਲੱਖ ਮੋਬਾਈਲ ਵਿਕੇ

ਨਵੀਂ ਦਿੱਲੀ: ਸ਼ਿਓਮੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਭਾਰਤ ਦਾ ਟਾਪ ਮਾਰਕੀਟ ਸ਼ੇਅਰ ਬਰਾਂਡ ਹੈ। ਕੰਪਨੀ ਦੇ ਵਾਈਸ ਪ੍ਰੈਜ਼ੀਡੈਂਟ ਮਨੂੰ ਕੁਮਾਰ ਜੈਨ ਨੇ ਦੱਸਿਆ ਕਿ ਸ਼ਿਓਮੀ ਦੇ ਹਾਲਿਆ ਬਜਟ ਸਮਾਰਟਫ਼ੋਨ ਰੇਡਮੀ 5A ਦੇ 10 ਲੱਖ ਯੂਨਿਟ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਵਿਕੇ ਹਨ। ਜੈਨ ਨੇ ਇਹ ਜਾਣਕਾਰੀ ਇੱਕ ਟਵੀਟ ਨਾਲ ਸਾਂਝੀ ਕੀਤੀ। ਸ਼ਿਓਮੀ ਰੇਡਮੀ 5A ਨੂੰ ਕੰਪਨੀ ਨੇ ਭਾਰਤ ਵਿੱਚ ਪਿਛਲੇ ਸਾਲ ਦਸੰਬਰ ਵਿੱਚ ਲਾਂਚ ਕੀਤਾ ਸੀ। ਇਸ ਨੂੰ 'ਮੁਲਕ ਦਾ ਸਮਾਰਟਫ਼ੋਨ' ਨਾਂ ਦਿੱਤਾ ਗਿਆ ਸੀ। ਰੇਡਮੀ 5A ਦੀ ਕੀਮਤ 4,999 ਰੁਪਏ ਤੋਂ ਸ਼ੁਰੂ ਹੁੰਦੀ ਹੈ। ਭਾਰਤ ਵਿੱਚ ਇਹ 2 ਜੀਬੀ ਰੈਮ ਤੇ 3 ਜੀਬੀ ਰੈਮ ਵਾਲੇ ਮਾਡਲ ਵਿੱਚ ਆਉਂਦਾ ਹੈ। ਇਸ ਦੀ ਕੀਮਤ 4,999 ਰੁਪਏ ਤੇ 6,999 ਰੁਪਏ ਹੈ। ਇਹ ਕੰਪਨੀ ਦਾ ਐਂਟਰੀ ਲੈਵਲ ਸਮਾਰਟਫ਼ੋਨ ਹੈ। ਰੈਡਮੀ 5A ਵਿੱਚ 5 ਇੰਚ ਦੀ ਸਕਰੀਨ ਦਿੱਤੀ ਗਈ ਹੈ ਜੋ ਫੁੱਲ ਐਚਡੀ ਹੈ। ਇਸ ਸਮਾਰਟਫ਼ੋਨ ਵਿੱਚ 64 ਜੀਬੀ ਕਵਾਰਡਕੋਰ ਸਨੈਪਡ੍ਰੈਗਨ 425 ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ 2 ਜੀਬੀ ਤੇ 3 ਜੀਬੀ ਰੈਮ ਵੈਰੀਐਂਟ ਵਿੱਚ ਆਉਂਦਾ ਹੈ। ਡੁਅਲ ਸਿਮ ਵਾਲੇ ਇਸ ਸਮਾਰਟਫ਼ੋਨ ਦੀ ਇੰਟਰਨਲ ਮੈਮਰੀ 128 ਜੀਬੀ ਤੱਕ ਵਧਾਈ ਜਾ ਸਕਦੀ ਹੈ। ਫ਼ੋਟੋਗ੍ਰਾਫੀ ਲਈ ਵੀ ਇਹ ਫ਼ੋਨ ਖ਼ਾਸ ਹੈ। ਇਸ ਵਿੱਚ 13 ਮੈਗਾਪਿਕਸਲ ਦਾ ਰਿਅਰ ਕੈਮਰਾ ਹੈ ਤੇ 5 ਮੈਗਾਪਿਕਸਲ ਦਾ ਫ਼ਰੰਟ ਫੇਸਿੰਗ ਕੈਮਰਾ। ਇਸ ਦੀ ਬੈਟਰੀ ਵੀ ਖ਼ਾਸ ਹੈ ਕਿਉਂਕਿ ਇਹ ਪੰਜ ਦਿਨ ਦਾ ਸਟੈਂਡ ਬਾਈ ਦਿੰਦੀ ਹੈ। ਇਸ ਨਾਲ ਸੱਤ ਘੰਟੇ ਲਗਾਤਾਰ ਵੀਡੀਓ ਪਲੇ ਬੈਕ ਤੇ 6 ਘੰਟੇ ਗੇਮ ਖੇਡੀ ਜਾ ਸਕਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026

Embed widget