ਪੜਚੋਲ ਕਰੋ

ਹੁਣ 'ਮੇਡ ਇਨ ਇੰਡੀਆ' ਰੇਡਮੀ ਸਮਾਰਟਫੋਨ, 30 ਨਵੰਬਰ ਨੂੰ ਹੋਏਗਾ ਲਾਂਚ

ਨਵੀਂ ਦਿੱਲੀ: ਹਿੰਦੋਸਤਾਨੀ ਸਮਾਰਟਫੋਨ ਬਾਜ਼ਾਰ 'ਚ ਨੰਬਰ ਵਨ ਕੰਪਨੀ ਬਣਨ ਤੋਂ ਬਾਅਦ ਸ਼ਿਓਮੀ ਆਪਣੇ ਭਾਰਤੀ ਫੈਨਸ ਲਈ ਨਵੇਂ-ਨਵੇਂ ਪ੍ਰੋਡਕਟ ਲਾਂਚ ਕਰ ਰਹੀ ਹੈ। ਇਸੇ ਤਹਿਤ ਚਾਈਨੀਜ਼ ਕੰਪਨੀ ਨਵਾਂ ਰੇਡਮੀ ਸਮਾਰਟਫੋਨ ਭਾਰਤ 'ਚ 30 ਨਵੰਬਰ ਨੂੰ ਲਾਂਚ ਕਰਨ ਵਾਲੀ ਹੈ। ਸ਼ਿਓਮੀ ਨੇ ਇਸ ਆਉਣ ਵਾਲੇ ਸਮਾਰਟਫੋਨ ਨੂੰ 'ਇੰਡੀਆ ਦਾ ਸਮਾਰਟਫੋਨ' ਨਾਂ ਦਿੱਤਾ ਹੈ। ਰੇਡਮੀ ਕੰਪਨੀ ਦਾ ਬਜਟ ਸੈਗਮੈਂਟ ਹੈ ਤਾਂ ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਇਹ 10,000 ਤੋਂ 12,000 ਰੁਪਏ ਵਿਚਾਲੇ ਹੋਵੇਗਾ। ਕੰਪਨੀ ਜਿਵੇਂ ਇਸ ਸਮਾਰਟਫੋਨ ਨੂੰ ਪ੍ਰਮੋਟ ਕਰ ਰਹੀ ਹੈ, ਉਸ ਤੋਂ ਲੱਗਦਾ ਹੈ ਕਿ ਇਹ ਬਾਕੀ ਸ਼ਿਓਮੀ ਸਮਾਰਟਫੋਨ ਤੋਂ ਅਲੱਗ ਛੋਟੇ ਕਸਬਿਆਂ ਦੇ ਯੂਜ਼ਰ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ। ਪਿੱਛੇ ਜਿਹੇ ਸ਼ਿਓਮੀ ਇੰਡੀਆ ਦੇ ਹੈੱਡ ਮਨੂੰ ਕੁਮਾਰ ਜੈਨ ਮੁਲਕ ਦੇ ਪਿੰਡਾਂ ਤੇ ਕਸਬਿਆਂ ਦੇ ਸਫਰ ਦੌਰਾਨ ਲੋਕਾਂ ਨੂੰ ਮਿਲੇ ਸਨ। ਉਨ੍ਹਾਂ ਸੋਸ਼ਲ ਮੀਡੀਆ 'ਤੇ ਇਸ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ। ਹੋ ਸਕਦਾ ਹੈ ਕਿ ਇਹ ਫੋਨ ਉਨ੍ਹਾਂ ਦੀ ਉਸੇ ਫੇਰੀ ਦੌਰਾਨ ਸੋਚਿਆ ਆਇਡੀਆ ਹੋਵੇ। ਇਸ ਤੋਂ ਇਲਾਵਾ ਖਬਰ ਹੈ ਕਿ ਕੰਪਨੀ ਆਪਣੇ ਨਵੇਂ ਰੇਡਮੀ ਫੋਨ ਰੇਡਮੀ ਨੋਟ 5 'ਤੇ ਕੰਮ ਕਰ ਰਹੀ ਹੈ। ਇਸ ਨੂੰ ਚਾਈਨੀਜ਼ ਰਿਟੇਲਰ ਓਪੋਮਾਰਟ 'ਤੇ ਵਿਕਰੀ ਲਈ ਪਾਇਆ ਗਿਆ ਹੈ। ਇਸ ਤਰ੍ਹਾਂ ਇਸ ਫੋਨ ਬਾਰੇ ਹੋਰ ਜਾਣਕਾਰੀਆਂ ਸਾਹਮਣੇ ਆਈਆਂ ਹਨ। ਇਸ ਰੇਡਮੀ ਨੋਟ 5 'ਚ 5.9 ਇੰਚ ਦੀ ਸਕ੍ਰੀਨ ਦਿੱਤੀ ਗਈ ਹੈ। ਇਸ ਦਾ ਮਤਲਬ ਇਹ ਹੋਇਆ ਕਿ ਇਹ ਐਜ-ਟੂ-ਐਜ ਡਿਸਪਲੇ ਨਾਲ ਆਉਂਦਾ ਹੈ। ਇਸ 'ਚ ਕਵਾਲਕੌਮ ਸਨੈਪਡ੍ਰੈਗਨ 625 ਦਿੱਤਾ ਗਿਆ ਹੈ। ਇਹ 3 ਜੀਬੀ ਤੇ 4 ਜੀਬੀ ਰੈਮ ਦੇ ਨਾਲ ਆਉਂਦਾ ਹੈ। ਮੈਮਰੀ 32 ਜੀਬੀ ਤੇ 64 ਜੀਬੀ ਹੈ। ਇਸ 'ਚ 12 ਮੈਗਾਪਿਕਸਲ ਦਾ ਪਿਛਲਾ ਕੈਮਰਾ ਤੇ 5 ਮੈਗਾਪਿਕਸਲ ਦਾ ਸਾਹਮਣੇ ਵਾਲਾ ਕੈਮਰਾ ਹੈ। ਇਹ ਇਨਡ੍ਰਾਇਡ ਨੌਗਟ 7.1 ਦੇ ਨਾਲ ਆਵੇਗਾ ਜੋ MIUI 9 'ਤੇ ਬੇਸਡ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ 'ਚ 4000 ਐਮਏਐਚ ਦੀ ਬੈਟਰੀ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget