ਪੜਚੋਲ ਕਰੋ

ਸ਼ਿਓਮੀ ਦਾ 14,999 ਰੁਪਏ ਵਾਲਾ ਨੋਟ 5 ਪ੍ਰੋ ਸਿਰਫ 5,799 'ਚ ਖਰੀਦੋ

ਨਵੀਂ ਦਿੱਲੀ: ਚੀਨੀ ਸਮਾਰਟਫੋਨ ਕੰਪਨੀ ਸ਼ਿਓਮੀ ਆਪਣੇ ਸਭ ਤੋਂ ਪੌਪਲਰ ਬਜਟ ਸਮਾਰਟਫੋਨ ਰੈਡਮੀ ਨੋਟ 5 ਪ੍ਰੋ ਨੂੰ ਫਲਿੱਪਕਾਰਟ ‘ਤੇ ਵੱਡੇ ਡਿਸਕਾਉਂਟ ਨਾਲ ਵੇਚ ਰਹੀ ਹੈ। ਈ-ਕਾਮਰਸ ਪੋਰਟਲ ਬਿੱਗ ਬਿਲੀਅਨ ਸੇਲ ਦਾ ਪ੍ਰਬੰਧ ਕਰ ਰਿਹਾ ਹੈ। ਸੇਲ 8 ਦਸੰਬਰ ਤਕ ਹੈ। ਰੈਡਮੀ ਨੋਟ 5 ਪ੍ਰੋ ਫੋਨ 4ਜੀਬੀ ਰੈਮ ਤੇ 6 ਜੀਬੀ ਰੈਮ ਨਾਲ ਆਉਂਦਾ ਹੈ। ਦੋਵਾਂ ‘ਤੇ 2000 ਰੁਪਏ ਦਾ ਡਿਸਕਾਉਂਟ ਹੈ ਤਾਂ ਦੋਵੇਂ ਵੈਰੀਐਂਟ 12,999 ਤੇ 14,999 ਰੁਪਏ ਦੀ ਕੀਮਤ ‘ਤੇ ਖਰੀਦ ਸਕਦੇ ਹਾਂ। ਸ਼ਿਓਮੀ ਦਾ 14,999 ਰੁਪਏ ਵਾਲਾ ਨੋਟ 5 ਪ੍ਰੋ ਸਿਰਫ 5,799 'ਚ ਖਰੀਦੋ ਫਲਿੱਪਕਾਰਟ ਇਸ ਦੌਰਾਨ ਐਡੀਸ਼ਨਲ ਡਿਸਕਾਉਂਟ ਦੇ ਰਿਹਾ ਹੈ ਜੋ 7200 ਰੁਪਏ ਦਾ ਹੈ। ਇਸ ਦਾ ਮਤਲਬ ਹੈ ਕਿ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ ਵਾਲਾ ਫੋਨ ਯੂਜ਼ਰਸ 5,799 ਰੁਪਏ ‘ਚ ਖਰੀਦ ਸਕਦੇ ਹਨ ਤੇ 6 ਜੀਬੀ ਰੈਮ- 64 ਜੀਬੀ ਸਟੋਰੇਜ ਵਾਲਾ ਫੋਨ ਯੂਜ਼ਰਸ 7,799 ਰੁਪਏ ‘ਚ ਖਰੀਦ ਸਕਦੇ ਹਨ। ਜਿਨ੍ਹਾਂ ਗਾਹਕਾਂ ਕੋਲ HDFC ਬੈਂਕ ਦਾ ਕ੍ਰੈਡਿਟ ਜਾਂ ਡੈਬਿਟ ਕਾਰਡ ਹੈ, ਉਨ੍ਹਾਂ ਨੂੰ 10% ਹੋਰ ਡਿਸਕਾਉਂਟ ਮਿਲੇਗਾ। ਐਕਸਿਸ ਬੈਂਕ ਗਾਹਕਾਂ ਨੂੰ ਇਹ ਖਾਸ ਡਿਸਕਾਉਂਟ 5% ਹੈ। ਫੋਨ ਦੇ ਫੀਚਰਸ:
  • 5.9 ਇੰਚ ਦੀ ਫੁੱਲ ਐਚਡੀ ਸਕਰੀਨ
 
  • 1080×2160 ਪਿਕਸਲ ਰਿਜੋਲਿਊਸ਼ਨ
 
  • ਆਕਟਾ ਕੋਰ ਸਨੈਪਡ੍ਰੈਗਨ 636 ਚਿਪਸੈਟ
 
  • ਕਵਾਲਕਾਮ ਨੇਯੇ ਚਿਪ ਜੋ ਬੈਟਰੀ ਦੀ ਖਪਤ ਘੱਟ ਕਰਦਾ ਹੈ
ਸ਼ਿਓਮੀ ਦਾ 14,999 ਰੁਪਏ ਵਾਲਾ ਨੋਟ 5 ਪ੍ਰੋ ਸਿਰਫ 5,799 'ਚ ਖਰੀਦੋ
  • 12MP+5MP ਰਿਅਰ ਕੈਮਰਾ, ਪੋਟਰੈਟ ਮੋਡ ਦੇ ਨਾਲ, ਸੈਲਫੀ ਲਈ 20 ਮੈਗਾਪਿਕਸਲ ਕੈਮਰਾ
 
  • 64 ਜੀਬੀ ਮੈਮਰੀ, ਜਿਸ ਨੂੰ ਮੈਮਰੀ ਕਾਰਡ ਨਾਲ ਐਕਸਟੈਂਡ ਕੀਤਾ ਜਾ ਸਕਦਾ ਹੈ
 
  • 4000mAh ਦੀ ਬੈਟਰੀ

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget