ਪੜਚੋਲ ਕਰੋ

ਹੁਣ ਸੁਆਣੀਆਂ ਦੀਆਂ ਮੌਜਾਂ! ਸ਼ਿਓਮੀ ਨੇ ਬਣਾਇਆ ਇਲੈਕਟ੍ਰੋਨਿਕ ਝਾੜੂ

ਸਮਾਰਟਫੋਨ ਬਣਾਉਣ ਵਾਲੀ ਕੰਪਨੀ ਸ਼ਿਓਮੀ ਹੁਣ ਸਮਾਰਟ ਲਾਈਫਸਟਾਈਲ ਪ੍ਰੋਡਕਸਟ ਨਾਲ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ ‘ਚ ਕੰਪਨੀ ਨੇ ਵਾਈਅਰਲੈੱਸ ਝਾੜੂ ਪੇਸ਼ ਕੀਤਾ ਹੈ।

ਨਵੀਂ ਦਿੱਲੀ: ਸਮਾਰਟਫੋਨ ਬਣਾਉਣ ਵਾਲੀ ਕੰਪਨੀ ਸ਼ਿਓਮੀ ਹੁਣ ਸਮਾਰਟ ਲਾਈਫਸਟਾਈਲ ਪ੍ਰੋਡਕਸਟ ਨਾਲ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ ‘ਚ ਕੰਪਨੀ ਨੇ ਵਾਈਅਰਲੈੱਸ ਝਾੜੂ ਪੇਸ਼ ਕੀਤਾ ਹੈ। ਇਸ ਨਾਲ ਸੁਆਣੀਆਂ ਨੂੰ ਆਮ ਝਾੜੂ ਤੋਂ ਛੁਟਕਾਰਾ ਮਿਲ ਜਾਵੇਗਾ। ਬੈਟਰੀ ਨਾਲ ਚੱਲਣ ਵਾਲੇ ਇਸ ਝਾੜੂ ਦੀ ਕੀਮਤ 1000 ਰੁਪਏ ਰੱਖੀ ਗਈ ਹੈ। ਇਸ ਦੀ ਸੇਲ ਕੰਪਨੀ ਕ੍ਰਾਉਡਫੰਡਿੰਗ ਪਲੇਟਫਾਰਮ ਤੋਂ ਕਰੇਗੀ। ਇਸ ‘ਚ ਦੋ ਬਰਸ਼ ਦਿੱਤੇ ਗਏ ਹਨ ਜਿਸ ‘ਚ 2000mAh ਦੀ ਬੈਟਰੀ ਦਿੱਤੀ ਗਈ ਹੈ। ਹੁਣ ਸੁਆਣੀਆਂ ਦੀਆਂ ਮੌਜਾਂ! ਸ਼ਿਓਮੀ ਨੇ ਬਣਾਇਆ ਇਲੈਕਟ੍ਰੋਨਿਕ ਝਾੜੂ ਕੰਪਨੀ ਦਾ ਦਾਅਵਾ ਹੈ ਕਿ ਇਹ ਬੈਟਰੀ ਸਿੰਗਲ ਚਾਰਜਿੰਗ ਨਾਲ ਦੋ ਘੰਟੇ ਲਗਾਤਾਰ ਚਲਦੀ ਹੈ ਜਿਸ ਦਾ ਵਜ਼ਨ ਮਹਿਜ਼ ਇੱਕ ਕਿਲੋ ਹੈ। ਝਾੜੂ ਦਾ ਡਾਈਮੈਂਸ਼ਨ 270mm x 170mm ਹੈ। ਇਸ ਨੂੰ ਕਿਸੇ ਵੀ ਦਿਸ਼ਾ ‘ਚ ਘੁੰਮਾਇਆ ਜਾ ਸਕਦਾ ਹੈ। ਕੰਪਨੀ ਇਸ ਤੋਂ ਪਹਿਲਾਂ ਵੀ ਵੈਕਿਊਮ ਕਲੀਨਰ ਦੇ ਕਈ ਮਾਡਲ ਗਲੋਬਲ ਮਾਰਕਿਟ ‘ਚ ਪੇਸ਼ ਕਰ ਚੁੱਕੀ ਹੈ। ਝਾੜੂ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ ਸਿਰਫ 600 ਰੁਪਏ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Embed widget