ਪੜਚੋਲ ਕਰੋ

ਸ਼ੀਓਮੀ ਨੇ Mi Notebook 14  ਅਤੇ Mi Notebook 14 Horizon Edition ਕੀਤਾ ਲਾਂਚ, ਜਾਣੋ ਕੀਮਤ ਤੇ ਫੀਚਰਸ

ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਜ਼ੀਓਮੀ ਨੇ ਆਪਣੇ ਐਮਆਈ ਨੋਟਬੁੱਕ 14 ਸੀਰੀਜ਼ ਦੇ ਲੈਪਟਾਪ ਨੂੰ ਭਾਰਤੀ ਬਾਜ਼ਾਰ 'ਚ ਲਾਂਚ ਕਰ ਦਿੱਤਾ ਹੈ। ਇਹ ਸੀਰੀਜ਼ ਰੈਗੂਲਰ ਅਤੇ ਹੋਰੀਜ਼ੋਨ ਐਡੀਸ਼ਨ ਦੇ ਨਾਲ ਲਾਂਚ ਕੀਤਾ ਗਿਆ ਹੈ, ਜੋ ਕਿ ਪੰਜ ਵੈਰੀਐਂਟਸ ‘ਚ ਆਉਂਦਾ ਹੈ।

ਨਵੀਂ ਦਿੱਲੀ: ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਜ਼ੀਓਮੀ ਨੇ ਆਪਣੇ ਐਮਆਈ ਨੋਟਬੁੱਕ 14 ਸੀਰੀਜ਼ ਦੇ ਲੈਪਟਾਪ ਨੂੰ ਭਾਰਤੀ ਬਾਜ਼ਾਰ 'ਚ ਲਾਂਚ ਕਰ ਦਿੱਤਾ ਹੈ। ਇਹ ਸੀਰੀਜ਼ ਰੈਗੂਲਰ ਅਤੇ ਹੋਰੀਜ਼ੋਨ ਐਡੀਸ਼ਨ ਦੇ ਨਾਲ ਲਾਂਚ ਕੀਤਾ ਗਿਆ ਹੈ, ਜੋ ਕਿ ਪੰਜ ਵੈਰੀਐਂਟਸ ‘ਚ ਆਉਂਦਾ ਹੈ। Mi NoteBook 14 ਸੀਰੀਜ਼ ਦੇ ਰੈਗੂਲਰ ਵੈਰੀਐਂਟ ਨੂੰ intel Core i5 ਪ੍ਰੋਸੈਸਰਾਂ ਦੇ ਨਾਲ ਲਾਂਚ ਕੀਤਾ ਗਿਆ ਹੈ, ਜਦਕਿ Horizon Edition ਨੂੰ intel Core i5 ਅਤੇ Core i7 ਪ੍ਰੋਸੈਸਰਾਂ ਨਾਲ ਲਾਂਚ ਕੀਤਾ ਗਿਆ ਹੈ। ਕੀਮਤ: ਇਨ੍ਹਾਂ ਲੈਪਟਾਪਾਂ ਦੇ ਰੈਗੂਲਰ ਵੈਰੀਐਂਟ ਸ਼ੁਰੂਆਤੀ ਕੀਮਤ 41,999 ਰੁਪਏ ਹੈ, ਜਦੋਂ ਕਿ ਹੋਰੀਜ਼ੋਨ ਐਡੀਸ਼ਨ ਦੇ ਬੇਸ ਮਾਡਲ ਦੀ ਕੀਮਤ 54,999 ਰੁਪਏ ਹੈ। ਇਹ ਲੈਪਟਾਪ 17 ਜੂਨ ਤੋਂ ਭਾਰਤ ਵਿਚ ਵਿਕਰੀ ਲਈ ਉਪਲਬਧ ਕਰਵਾਏ ਜਾਣਗੇ। Mi NoteBook 14 ਦੇ ਰੈਗੂਲਰ ਵੈਰੀਐਂਟ ਦੇ ਬੇਸ 8ਜੀਬੀ+256ਜੀਬੀ ਮਾਡਲ ਦੀ ਕੀਮਤ 41,999 ਰੁਪਏ ਹੈ। ਸ਼ੀਓਮੀ ਨੇ Mi Notebook 14  ਅਤੇ Mi Notebook 14 Horizon Edition ਕੀਤਾ ਲਾਂਚ, ਜਾਣੋ ਕੀਮਤ ਤੇ ਫੀਚਰਸ ਇਸ ਦੇ ਨਾਲ ਹੀ ਇਸ ਦੀ 8ਜੀਬੀ+512ਜੀਬੀ ਅਤੇ 8ਜੀਬੀ+512ਜੀਬੀ Nvidia MX250 ਐਡੀਸ਼ਨ ਦੀ ਕੀਮਤ 44,999 ਅਤੇ 47,999 ਰੁਪਏ ਹੈ। Mi ਨੋਟਬੁੱਕ 14 Horizon Edition ਦੇ i5 8GB + 512GB ਵੇਰੀਐਂਟ ਦੀ ਕੀਮਤ 54,999 ਰੁਪਏ ਹੈ ਅਤੇ i7 8GB + 512GB ਵੇਰੀਐਂਟ ਦੀ ਕੀਮਤ 59,999 ਰੁਪਏ ਹੈ। ਫੀਚਰਸ: Mi NoteBook 14 ਦਾ ਰੈਗੂਲਰ ਵੈਰੀਐਂਟ 10ਵੀਂ ਜਨਰਲ ਇੰਟੇਲ ਕੋਰ ਆਈ5 ਪ੍ਰੋਸੈਸਰ ਦੇ ਨਾਲ ਆਉਂਦਾ ਹੈ। ਇਹ ਦੋ ਕਿਸਮਾਂ ਦੇ ਗ੍ਰਾਫਿਕਸ ਕਾਰਡ Interl Iris UHD620 ਜਾਂ NVIDIA MX250 GPU ਦੇ ਨਾਲ ਆਉਂਦਾ ਹੈ। ਇਸ ਦੀਆਂ ਹੋਰ ਫੀਚਰਸ ਦੀ ਗੱਲ ਕਰੀਏ ਤਾਂ ਇਸ 'ਚ 14 ਇੰਚ ਦੀ ਡਿਸਪਲੇ ਹੈ ਜੋ ਕਿ ਬਹੁਤ ਪਤਲੀ ਬੇਜ਼ਲ ਦੇ ਨਾਲ ਆਉਂਦੀ ਹੈ। ਡਿਸਪਲੇਅ ਦਾ ਰੈਜ਼ੋਲਿਊਸ਼ਨ 1920 x 1080 ਪਿਕਸਲ ਹੈ। ਸ਼ੀਓਮੀ ਨੇ Mi Notebook 14  ਅਤੇ Mi Notebook 14 Horizon Edition ਕੀਤਾ ਲਾਂਚ, ਜਾਣੋ ਕੀਮਤ ਤੇ ਫੀਚਰਸ ਇਸ ਤੋਂ ਇਲਾਵਾ, ਇਸ ਵਿਚ ਇਕ ਐਂਟੀ-ਗਲੇਅਰ ਕੋਟਿੰਗ ਹੈ। ਕੁਨੈਕਟੀਵਿਟੀ ਲਈ ਇਸ ਵਿਚ ਦੋ USB 3.1 ਟਾਈਪ-ਏ ਪੋਰਟ, ਇੱਕ ਐਚਡੀਐਮਆਈ ਪੋਰਟ ਅਤੇ 3.5 ਐਮਐਮ ਕੰਬੋ ਆਡੀਓ ਜੈਕ ਹੈ। ਇਸ ਤੋਂ ਇਲਾਵਾ ਇਸ ਵਿੱਚ ਇੱਕ USB 2.0 ਪੋਰਟ ਹੈ। ਡਿਜ਼ਾਇਨ ਅਤੇ ਹਾਰਡਵੇਅਰ: Horizon Edition ਦਾ ਅਲੁਮੀਨੀਅਮ ਅਤੇ ਮੈਗਨੀਸ਼ੀਅਮ ਐਲੋਏ ਦਾ ਇਸਤੇਮਾਲ ਕੀਤਾ ਗਿਆ ਹੈ ਜੋ 17.15 ਮਿਲੀਮੀਟਰ ਚੌੜਾ ਹੈ ਅਤੇ ਇਸ ਦਾ ਵਜ਼ਨ ਸਿਰਫ 1.35 ਕਿਲੋ ਹੈ। ਇਸ ਵਿਚ ਮਰਕਰੀ ਸਲੇਟੀ ਰੰਗ ਦੀ ਫਿਨਿਸ਼ਿੰਗ ਹੈ। ਇਹ 10th Gen Intel Core i5 ਅਤੇ Core i7 ਦੋ ਵੈਰੀਐਂਟਸ ‘ਚ ਆਉਂਦਾ ਹੈ। ਸ਼ੀਓਮੀ ਨੇ Mi Notebook 14  ਅਤੇ Mi Notebook 14 Horizon Edition ਕੀਤਾ ਲਾਂਚ, ਜਾਣੋ ਕੀਮਤ ਤੇ ਫੀਚਰਸ ਇਸ ‘ਚ ਗ੍ਰਾਫਿਕਸ ਲਈ 2 ਜੀਬੀ ਰੈਮ ਦੇ ਨਾਲ NVIDIA MX350 GPU ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ 65W ਦੀ ਫਾਸਟ 1ਸੀ ਚਾਰਜਿੰਗ ਫੀਚਰ ਹੈ। ਇਹ USB ਟਾਈਪ ਸੀ ਪੋਰਟ ਰਾਹੀਂ ਚਾਰਜ ਕੀਤਾ ਜਾ ਸਕਦਾ ਹੈ। ਇਸ ‘ਚ 46Wh ਦੀ ਬੈਟਰੀ ਹੈ। ਇਸ ਵਰਜ਼ਨ ਵਿੱਚ ਵੈਬਕੈਮ ਨਹੀਂ ਦਿੱਤਾ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget