ਪੜਚੋਲ ਕਰੋ

ਲਓ ਜੀ ਪੇਮੈਂਟ ਕਰਨ ਦੇ ਮੈਦਾਨ 'ਚ ਵੀ ਕੁੱਦਿਆ ਸ਼ਿਓਮੀ 

ਨਵੀਂ ਦਿੱਲੀ: ਬੀਟਾ ਪ੍ਰੋਗਰਾਮ ਟੈਸਟਿੰਗ ਤੋਂ ਬਾਅਦ ਸ਼ਿਓਮੀ ਨੇ ਆਖਰਕਾਰ ਭਾਰਤ ‘ਚ ਆਪਣਾ ਪੇਮੈਂਟ ਐਪ Mi Pay ਲੌਂਚ ਕੀਤਾ ਹੈ। ਐਪ ਯੂਪੀਆਈ ਤਕਨੀਕ ‘ਤੇ ਅਧਾਰਤ ਹੈ ਤੇ ਮੀ ਸਟੋਰ ਐਪ ਤੋਂ ਇਸ ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ। ਇਹ ਐਪ ਫਿਲਹਾਲ ਸ਼ਿਓਮੀ ਫੋਨ ‘ਤੇ ਹੀ ਉਪਲਬਧ ਹੈ। ਇਸ ਨੂੰ ਨੈਸ਼ਨਲ ਪੇਮੈਂਟ ਕੌਂਸਲ ਆਫ ਇੰਡੀਆ ਤੋਂ ਸਰਟੀਫਾਈ ਕੀਤਾ ਗਿਆ ਹੈ। ਮੀ ਪੇ ਦੀ ਮਦਦ ਨਾਲ ਤੁਸੀਂ ਕਿਸੇ ਨੂੰ ਵੀ ਉਸ ਦੇ ਬੈਂਕ ਅਕਾਉਂਟ ‘ਚ ਐਸਐਮਐਸ ਰਾਹੀਂ ਪੈਸੇ ਭੇਜ ਸਕਦੇ ਹੋ। ਉਧਰ ਕਾਂਟੈਕਟ ਤੇ ਸਕੈਨਰ ਐਪ ਦੀ ਮਦਦ ਨਾਲ ਵੀ ਇਹ ਸੰਭਵ ਹੈ। ਯੂਪੀਆਈ ਦੀ ਮਦਦ ਨਾਲ ਵੀ ਪੇਮੈਂਟ ਕੀਤੀ ਜਾ ਸਕਦੀ ਹੈ। ਲਓ ਜੀ ਪੇਮੈਂਟ ਕਰਨ ਦੇ ਮੈਦਾਨ 'ਚ ਵੀ ਕੁੱਦਿਆ ਸ਼ਿਓਮੀ  ਪੇਮੈਂਟ ਲਈ ਸ਼ਿਓਮੀ ਨੇ ICICI ਬੈਂਕ ਨੂੰ ਆਪਣਾ ਪੇਮੈਂਟ ਸਰਵਿਸ ਪ੍ਰੋਵਾਈਡਰ ਬਣਾਇਆ ਹੈ। ਸ਼ਿਓਮੀ ਨੇ ਕਿਹਾ ਕਿ ਡੇਟਾ ਸਰਵਰ ਭਾਰਤ ‘ਚ ਹੀ ਲੋਕੇਟਿਡ ਹੈ ਨਾ ਕੀ ਚੀਨ ‘ਚ। ਇਸ ਦੇ ਨਾਲ ਹੀ ਕੰਪਨੀ ਯੂਜ਼ਰਸ ਨੂੰ ਕੁਝ ਬਿਹਤਰੀਨ ਡੀਲਸ ਦੇ ਰਹੀ ਹੈ। ਸ਼ਿਓਮੀ ਦਾ ਇਹ ਪੇਮੈਂਟ ਐਪ ਸਿੱਧੇ ਪੇਟੀਐਮ, ਮੋਬੀਕਵਿਕ ਤੇ ਗੂਗਲ ਪੇ ਜਿਹੀਆਂ ਐਪਸ ਨੂੰ ਟੱਕਰ ਦਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

Embed widget