ਪੜਚੋਲ ਕਰੋ

ਸ਼ਿਓਮੀ ਨੇ ਲਾਂਚ ਕੀਤਾ ਏਅਰ ਪਿਊਰੀਫਾਇਰ-3, ਕੀਮਤ 9999 ਰੁਪਏ

ਭਾਰਤ ਦੇ ਉੱਤਰੀ ਇਲਾਕੇ ਦੇ ਲੋਕਾਂ ਨੂੰ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦੂਸ਼ਣ ਦੀ ਵਧਦੀ ਸਮੱਸਿਆ ਨੂੰ ਵੇਖਦੇ ਹੋਏ ਚੀਨੀ ਕੰਪਨੀ ਸ਼ਿਓਮੀ ਨੇ ਏਅਰ ਪਿਊਰੀਫਾਇਰ-3 ਲਾਂਚ ਕੀਤਾ ਹੈ।

ਨਵੀਂ ਦਿੱਲੀ: ਭਾਰਤ ਦੇ ਉੱਤਰੀ ਇਲਾਕੇ ਦੇ ਲੋਕਾਂ ਨੂੰ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦੂਸ਼ਣ ਦੀ ਵਧਦੀ ਸਮੱਸਿਆ ਨੂੰ ਵੇਖਦੇ ਹੋਏ ਚੀਨੀ ਕੰਪਨੀ ਸ਼ਿਓਮੀ ਨੇ ਏਅਰ ਪਿਊਰੀਫਾਇਰ-3 ਲਾਂਚ ਕੀਤਾ ਹੈ। ਸ਼ਿਓਮੀ ਨੇ ਪਿਛਲੇ ਮਹੀਨੇ ਨੋਟ-8 ਸਮਾਰਟਫੋਨ ਨਾਲ ਏਅਰ ਪਿਊਰੀਫਾਇਰ ਲਾਂਚ ਕੀਤਾ ਸੀ। ਸਿਓਮੀ ਨੇ ਏਅਰ ਪਿਊਰੀਫਾਇਰ-3 ਨੂੰ ਪਿਛਲੇ ਸਾਲ ਲਾਂਚ ਕੀਤੇ ਗਏ 2ਐਸ ਦੇ ਅਪਗ੍ਰੇਡ ਵੈਰੀਅੰਟ ਵਜੋਂ ਲਾਂਚ ਕੀਤਾ ਹੈ। ਕੰਪਨੀ ਨੇ ਏਅਰ ਪਿਊਰੀਫਾਇਰ-3 ਦੀ ਕੀਮਤ 9999 ਰੁਪਏ ਰੱਖੀ ਹੈ ਤੇ ਇਹ 7 ਨਵੰਬਰ ਤੋਂ ਆਨਲਾਈਨ ਸ਼ੌਪਿੰਗ ਵੈੱਬਸਾਈਟ ਅੇਮਜੌਨ ਇੰਡੀਆ ਤੇ ਫਲਿਪਕਾਰਟ ‘ਤੇ ਖਰੀਦਣ ਲਈ ਉਪਲੱਬਧ ਹੋਵੇਗਾ। ਇਸ ਦੇ ਨਾਲ ਹੀ ਏਅਰ ਪਿਊਰੀਫਾਇਰ ਦੇ ਫਿਲਟਰ 2199 ਰੁਪਏ ‘ਚ ਖਰੀਦੇ ਜਾ ਸਕਦੇ ਹਨ। ਸ਼ਿਓਮੀ ਦਾ ਏਅਰ ਪਿਊਰੀਫਾਈਰ-2 6,499 ਰੁਪਏ ‘ਚ ਖਰੀਦਣ ਲਈ ਉਪਲੱਬਧ ਹੈ। ਦੱਸ ਦਈਏ ਕਿ ਏਅਰ ਪਿਊਰੀਫਾਈਰ-3 ‘ਚ ਕੰਪਨੀ ਨੇ ਟ੍ਰਿਪਲ ਲੇਅਰ ਫਿਲਟਰ ਦਾ ਇਸਤੇਮਾਲ ਕੀਤਾ ਹੈ। ਪ੍ਰਾਇਮਰੀ ਫਿਲਟਰ ਦਾ ਕੰਮ ਹਵਾ ‘ਚ ਮੂਜੌਦ ਵੱਡੇ ਪਾਰਟੀਕਲਸ ਨੂੰ ਦੂਰ ਕਰਨਾ ਹੈ ਤੇ ਦੂਜੇ ਦਾ ਕੰਮ ਛੋਟੇ ਪਾਰਟੀਕਲ ਨੂੰ ਦੂਰ ਕਰਨਾ ਹੈ। ਇਸ ਤੋਂ ਇਲਾਵਾ ਇਸ ‘ਚ ਇੱਕ ਕਾਰਬਨ ਫਿਲਟਰ ਦਿੱਤਾ ਗਿਆ ਹੈ। ਏਅਰ ਪਿਊਰੀਫਾਇਰ ਦਾ ਡਿਜ਼ਾਈਨ 360 ਡਿਗਰੀ ‘ਤੇ ਕੰਮ ਕਰਨ ਮੁਤਾਬਕ ਬਣਾਇਆ ਗਿਆ ਹੈ ਜੋ ਸਾਰੀਆਂ ਦਿਸ਼ਾਵਾਂ ਨੂੰ ਕਵਰ ਕਰਦਾ ਹੈ। ਇਸ ਨੂੰ ਐਮਆਈ ਦੀ ਹੋਮ ਐਪ ਨਾਲ ਵੀ ਕਨੈਕਟ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

Embed widget