ਪੜਚੋਲ ਕਰੋ

ਸ਼ਿਓਮੀ ਦੇ Mi Max 3 'ਚ 7 ਇੰਚ ਸਕਰੀਨ ਤੇ 5500mAh ਬੈਟਰੀ

ਨਵੀਂ ਦਿੱਲੀ: ਸ਼ਿਓਮੀ ਦੇ ਨਵੇਂ ਸਮਾਰਟਫੋਨ Mi Max 2 ਨੂੰ ਕੰਪਨੀ ਨੇ ਇਸ ਸਾਲ ਜੂਨ ਵਿੱਚ ਲਾਂਚ ਕੀਤਾ ਸੀ। ਇਸ ਸਮਾਰਟਫੋਨ ਵਿੱਚ 6.44 ਇੰਚ ਦੀ ਸਕਰੀਨ ਹੈ ਜੋ ਕੰਪਨੀ ਦੇ ਵੱਡੇ ਡਿਸਪਲੇ ਵਾਲੇ ਫੋਨ ਦੀ ਸੀਰੀਜ਼ ਵਿੱਚ ਆਉਂਦਾ ਹੈ। ਹੁਣ ਖਬਰ ਹੈ ਕਿ ਇਸ ਸੀਰੀਜ਼ ਦਾ ਨਵਾਂ ਫੈਬਲੇਟ Mi Max 3 ਸੱਤ ਇੰਚ ਦੀ ਸਕਰੀਨ ਤੇ 18:9 ਦੇ ਰੇਸ਼ੋ ਨਾਲ ਆਵੇਗਾ। CNMO ਦੀ ਰਿਪੋਰਟ ਮੁਤਾਬਕ Mi Max 3 'ਤ 7 ਇੰਚ ਦੀ ਫੁੱਲ HD ਸਕਰੀਨ ਹੋਵੇਗੀ ਜੋ 18:9 ਦੇ ਐਸਪੈਕਟ ਰੇਸ਼ੋ ਤੇ ਬੇਜ਼ੇਲ-ਲੈੱਸ ਡਿਸਪਲੇ ਨਾਲ ਆਉਂਦਾ ਹੈ। ਇਸ ਤੋਂ ਇਲਾਵਾ Mi Max 3 ਵਿੱਚ ਡਬਲ ਸੈੱਟਅਪ ਕੈਮਰਾ ਵੀ ਹੋਣ ਦੀ ਖਬਰ ਹੈ। ਇਹ ਸਮਾਰਟਫੋਨ-ਕਮ-ਫੈਬਲੇਟ ਜ਼ਿਆਦਾ ਬੈਟਰੀ ਨਾਲ ਆਉਂਦਾ ਹੈ। ਇਸ ਵਿੱਚ 5500mAh ਦੀ ਬੈਟਰੀ ਹੋ ਸਕਦੀ ਹੈ। ਇਸ ਤੋਂ ਪਹਿਲਾਂ Mi Max 2 ਵਿੱਚ 5300mAh ਦੀ ਬੈਟਰੀ ਦਿੱਤੀ ਗਈ ਸੀ। ਇਸ ਰਿਪੋਰਟ ਦੀ ਮੰਨੀਏ ਤਾਂ Mi Max 3 ਵਿੱਚ ਕਵਿਕ ਚਾਰਜ਼ਿੰਗ 3.0 ਸਪੋਰਟ ਹੋ ਸਕਦਾ ਹੈ। ਇਸ ਤੋਂ ਇਲਾਵਾ ਖਬਰ ਇਹ ਵੀ ਹੈ ਕਿ ਇਹ ਫੋਨ ਸਨੈਪਡ੍ਰੈਗਨ 630 ਕਵਾਲਕੌਮ ਸਨੈਪਡ੍ਰੈਗਨ 660 ਦੋ ਪ੍ਰੋਸੈਸਰ ਵੈਰੀਐਂਟ ਦੇ ਨਾਲ ਆ ਸਕਦਾ ਹੈ। ਜੂਨ 2017 ਵਿੱਚ ਕੰਪਨੀ ਨੇ Mi Max2 ਲਾਂਚ ਕੀਤਾ ਸੀ। ਇਸ ਵਿੱਚ 6.44 ਇੰਚ ਦੀ ਸਕਰੀਨ ਸੀ, ਜਿਸ ਦੀ ਰਿਜ਼ਲਿਊਸ਼ਨ 1080×1920 ਪਿਕਸਲ ਹੈ। ਇਹ ਸਮਾਰਟਫੋਨ ਦੀ ਵੱਡੀ ਖੂਬੀ ਵੀ ਹੈ। ਇਸ ਸਮਾਰਟਫੋਨ ਵਿੱਚ 2GHz ਔਕਟਾ-ਕੋਰ ਸਨੈਪਡ੍ਰੈਗਨ 625 ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਵਿੱਚ 4 ਜੀਬੀ ਰੈਮ ਹੈ। Mi Max 2 ਦੇ ਕੈਮਰਾ ਦੀ ਗੱਲ ਕਰੀਏ ਤਾਂ ਇਸ ਵਿੱਚ 12 ਮੈਗਾਪਿਕਸਲ ਦਾ ਰਿਅਰ ਕੈਮਰਾ ਤੇ ਡੁਅਲ ਐਲਈਡੀ ਫਲੈਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 5 ਮੈਗਾਪਿਕਸਲ ਦਾ ਫਰੰਟ ਫੇਸਿੰਗ ਕੈਮਰਾ ਵੀ ਹੈ। ਸਭ ਤੋਂ ਵੱਡੀ ਖਾਸੀਅਤ ਇਸ ਦੀ ਬੈਟਰੀ ਹੈ ਜੋ 5300mAh ਦੀ ਹੈ।

ਟਾਪ ਹੈਡਲਾਈਨ

Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget