ਪੜਚੋਲ ਕਰੋ

11 ਸਤੰਬਰ ਨੂੰ ਲਾਂਚ ਹੋਵੇਗਾ ਸ਼ਿਓਮੀ Mi MIX 2 ਸਮਾਰਟਫੋਨ

ਚੰਡੀਗੜ੍ਹ: ਸ਼ਿਓਮੀ ਨੇ ਕਨਫਰਮ ਕਰ ਦਿੱਤਾ ਹੈ ਕਿ 11 ਸਤੰਬਰ ਨੂੰ ਮੀ ਮੈਕਸ 2 ਸਮਾਰਟਫੋਨ ਲਾਂਚ ਕਰਨ ਜਾ ਰਹੀ ਹੈ। ਸ਼ਿਓਮੀ ਨੇ ਚੀਨ ਦੀ ਲੋਕੇਸ਼ਨ ਨੈੱਟਵਰਕਿੰਗ ਸਾਈਟ ਵੀਵੋ 'ਤੇ ਫੋਨ ਦਾ ਨਾਂ ਅਤੇ ਤਾਰੀਕ ਕਨਫਰਮ ਕੀਤੀ ਹੈ। ਸ਼ਿਓਮੀ ਇੰਡੀਆ ਦੇ ਹੈੱਡ ਮਨੂ ਕੁਮਾਰ ਜੈਨ ਨੇ ਇਸ ਬਾਰੇ 'ਚ ਟਵੀਟ ਕੀਤਾ ਹੈ। ਕਿ ਇਸ ਸਮਾਰਟਫੋਨ ਦੇ ਅਗਲੇ ਦਿਨ ਹੀ ਆਈਫੋਨ 8 ਲਾਂਚ ਹੋਵੇਗਾ। ਮਨੂ ਨੇ ਆਪਣੇ ਟਵੀਟ 'ਚ ਫੋਨ ਦਾ ਨਾਂ ਸਾਫ-ਸਾਫ ਲਿਖਿਆ ਹੈ। ਇਸ ਫੋਨ 'ਚ ਬੇਜ਼ਲ ਨਾਂ ਦੇ ਬਰਾਬਰ ਹੋਣਗੇ। ਇਸ ਸਮਾਰਟਫੋਨ 'ਚ 93% ਸਕਰੀਨ-ਟ-ਬਾਡੀ ਰੇਸ਼ਿਓ ਹੋਵੇਗਾ। ਇਹ ਸਮਾਰਟਫੋਨ ਐਜ਼-ਟੂ-ਐਜ਼ ਡਿਸਪਲੇਅ ਸੀ, ਜਿਸ ਦਾ ਰੇਸ਼ਿਓ 91.3% ਸੀ। ਇਹ ਸਮਾਰਟਫੋਨ Mi MIX ਦੇ ਮੁਕਾਬਲੇ ਥੋੜਾ ਮਹਿੰਗਾ ਹੋਵੇਗਾ। ਚੀਨ 'ਚ ਮੀ ਮੈਕਸ ਦੀ 4 ਜੀ. ਬੀ. ਰੈਮ, 128 ਜੀ. ਬੀ. ਮੈਮਰੀ ਵਾਲਾ ਵੇਰੀਐਂਟ 3,499 ਯੂਆਨ (ਕਰੀਬ 34,500 ਰੁਪਏ) 'ਚ ਉਤਾਰਿਆ ਗਿਆ ਸੀ। ਇਸ ਸਮਾਰਟਫੋਨ 'ਚ ਪ੍ਰੀਮੀਅਮ ਫੋਨਜ਼ ਦੀ ਤਰ੍ਹਾਂ ਹੀ ਲੇਟੈਸਟ ਕਵਾਲਕਮ ਸਨੈਪਡ੍ਰੈਗਨ 835 ਪ੍ਰੋਸੈਸਰ ਹੋਵੇਗਾ। ਇਸ 'ਚ 6 ਜੀ. ਬੀ. ਰੈਮ ਅਤੇ ਇੰਚ ਦੀ QHD ਡਿਸਪਲੇਅ ਹੋਵੇਗੀ। ਇਸ ਫੋਨ 'ਚ 13 ਮੈਗਾਪਿਕਸਲ ਫਰੰਟ ਅਤੇ 19 ਮੈਗਾਪਿਕਸਲ ਬੈਕ ਕੈਮਰਾ ਹੋਵੇਗਾ। ਇਸ ਫੋਨ ਦੇ 4GB/128GB,6GB/128GB ਅਤੇ 8GB/256GB ਰੈਮ ਅਤੇ ਮੈਮਰੀ ਵਾਲੇ ਵੇਰੀਐਂਟਸ ਉਤਾਰੇ ਜਾ ਸਕਦੇ ਹਨ। ਇਸ ਫੋਨ 'ਚ 4500mAh ਦੀ ਬੈਟਰੀ ਦਿੱਤੀ ਗਈ ਹੈ। ਇਸ 'ਚ 3D ਫੇਸ਼ਲ ਰੇਕਗਨਿਸ਼ਨ ਫੀਚਰ ਵੀ ਹਨ, ਜੋ ਇਸ ਹੈਂਡਸੈੱਟ ਦੀ ਖਾਸੀਅਤ ਹੋਵੇਗੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget