ਪੜਚੋਲ ਕਰੋ

ਸ਼ਿਓਮੀ ਦਾ ਇੱਕ ਹੋਰ ਧਮਾਕਾ, 8 ਜੀਬੀ ਰੈਮ ਤੇ 256 ਜੀਬੀ ਸਟੋਰੇਜ਼

  ਨਵੀਂ ਦਿੱਲੀ: ਸ਼ਿਓਮੀ ਦਾ Mi MIX 2S ਸਭ ਤੋਂ ਇਨੋਵੇਟਿਵ ਸਮਾਰਟਫੋਨ ਹੈ। ਇਹ ਅੱਜ ਲਾਂਚ ਹੋ ਰਿਹਾ ਹੈ। ਇਸ ਬਾਰੇ ਕੰਪਨੀ ਦੇ ਸੀਈਓ ਲੀ ਜੂਨ ਨੇ ਵੱਡਾ ਖੁਲਾਸਾ ਕੀਤਾ ਹੈ। ਸੋਸ਼ਲ ਮੀਡੀਆ 'ਤੇ ਨਵੇਂ ਸਮਾਰਟਫੋਨ ਵਿੱਚ ਸਿਰੇਮਿਕ ਬਾਡੀ ਹੋਵੇਗੀ। ਅੱਠ ਜੀਬੀ ਰੈਮ ਤੇ 256 ਜੀਬੀ ਸਟੋਰੇਜ ਦੇ ਨਾਲ ਲਾਂਚ ਕੀਤਾ ਜਾਵੇਗਾ। ਸ਼ਿਓਮੀ ਦੇ ਸੀਈਓ ਲੀ ਜੂਨ ਨੇ ਕਿਹਾ ਕਿ Mi MIX 2S 27 ਮਾਰਚ ਨੂੰ ਹੋਣ ਵਾਲੇ ਇਵੈਂਟ ਵਿੱਚ ਚੀਨ ਵਿੱਚ ਲਾਂਚ ਕੀਤਾ ਜਾਵੇਗਾ। ਇਸ ਪੋਸਟ ਵਿੱਚ ਉਨ੍ਹਾਂ ਇਸ ਸਮਾਰਟਫੋਨ ਦੇ ਕੁਝ ਖਾਸ ਫੀਚਰਜ਼ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਇਸ ਵਿੱਚ ਸਨੈਪਡ੍ਰੈਗਨ 845 SoC , 8 ਜੀਬੀ ਰੈਮ ਤੇ 256 ਜੀਬੀ ਸਟੋਰੇਜ ਹੋਵੇਗੀ। Mi MIX 2S ਦੇ ਲੀਕ ਹੋਏ ਟੀਜ਼ਰ ਮੁਤਾਬਿਕ ਇਸ ਵਿੱਚ ਸਿਰੇਮਿਕ ਬਾਡੀ, ਵਰਟਿਕਲ ਰਿਅਰ ਕੈਮਰਾ ਦਿੱਤਾ ਜਾਵੇਗਾ। ਇਹ ਸਮਾਰਟਫੋਨ ਬੇਜੇਲ-ਲੈਸ ਡਿਸਪਲੇ ਦੇ ਨਾਲ ਆਉਂਦਾ ਹੈ। ਇਸ ਵਿੱਚ ਆਈਫੋਨ-ਐਕਸ ਵਰਗੀ ਆਪਸ਼ਨ ਵੀ ਹੋਵੇਗੀ। ਫਿੰਗਰਪ੍ਰਿੰਟ ਸੈਂਸਰ ਪਿੱਛੇ ਦਿੱਤੇ ਜਾਣਗੇ। ਖਬਰ ਇਹ ਵੀ ਹੈ ਕਿ ਅੰਡਰ ਡਿਸਪਲੇ ਫਿੰਗਰਪ੍ਰਿੰਟ ਸੈਂਸਰ ਹੋ ਸਕਦਾ ਹੈ। ਇਹ ਸਿਸਟਮ ਆਈਫੋਨ ਤੋਂ ਇਲਾਵਾ ਸਿਰਫ ਦੋ ਕੰਪਨੀਆਂ ਨੇ ਹੀ ਲਾਂਚ ਕੀਤਾ ਹੈ।

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget