ਪੜਚੋਲ ਕਰੋ

Xiaomi ਨੇ ਆਪਣੇ ਹੀ ਪੈਰ ਮਾਰਿਆ ਕੁਹਾੜਾ, ਫੋਨ ਦੀਆਂ ਸੈਟਿੰਗਸ ਵਿੱਚ ਵੀ ਇਸ਼ਤਿਹਾਰ

  ਚੰਡੀਗੜ੍ਹ: ਸ਼ਿਓਮੀ ਦਾ MIUI ਕਸਟਮ ROM ਕਾਫੀ ਲੋਕਾਂ ਨੇ ਪਸੰਦ ਕੀਤਾ। ਇਸ ਦਾ UI ਆਸਾਨ ਤੇ ਚਲਾਉਣ ਵਿੱਚ ਲਾਈਟ ਹੈ। ਸ਼ਿਓਮੀ ਦਾ ਇਹ ਵਰਸ਼ਨ ਬੈਸਟ ਆਪਸ਼ਨ ਦੇ ਤੌਰ ’ਤੇ ਉਪਲੱਬਧ ਹੈ ਪਰ ਹੁਣ ਸ਼ਿਓਮੀ ਨੇ ਕੁਝ ਅਜਿਹਾ ਕਰ ਦਿੱਤਾ ਹੈ ਜੋ ਲੋਕਾਂ ਨੂੰ ਬਿਲਕੁਲ ਪਸੰਦ ਨਹੀਂ ਆਏਗਾ। ਸ਼ਿਓਮੀ ਦੇ ਫੋਨ ਚਲਾਉਣ ਲੱਗਿਆਂ ਯੂਜ਼ਰਸ ਨੂੰ ਇਸ ਦੇ UI ਵਿੱਚ ਇਸ਼ਤਿਹਾਰ ਮਿਲਣਗੇ। ਕਈ ਯੂਜ਼ਰਸ ਨੇ ਤਾਂ ਫੋਨ ਦੀਆਂ ਸੈਟਿੰਗਰਸ ਵਿੱਚ ਵੀ ਇਹ ਇਸ਼ਤਿਹਾਰ ਵੇਖੇ ਹਨ। ਯੂਜ਼ਰ u/chootingfeng ਨੇ ਇੱਕ ਸਕਰੀਨ ਸੌਟ ਸ਼ੇਅਰ ਕੀਤਾ ਜਿਸ ਵਿੱਚ ਉਸ ਨੂੰ ਸੈਟਿੰਗਸ ਵਿੱਚ ਇਸ਼ਤਿਹਾਰ ਦਿਖਾਈ ਦਿੱਤਾ। ਇਹ ਯੂਜਰ ਸ਼ਿਓਮੀ Mi, ਮੈਕਸ 2 ਤੇ ਸ਼ਿਓਮੀ Mi ਨੋਟ LTE ਸਮਾਰਟਫੋਨ ਇਸਤੇਮਾਲ ਕਰ ਰਿਹਾ ਸੀ। ਜੇ ਸੈਟਿੰਗਸ ਵਿੱਚ ਐਡ ਦਿਖਣ ਲੱਗੇ ਤਾਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਉਸ ਸ਼ਖ਼ਸ ’ਤੇ ਕੀ ਗੁਜ਼ਰ ਰਹੀ ਹੋਏਗੀ ਕਿਉਂਕਿ ਸੈਟਿੰਗਸ ਫੋਨ ਦਾ ਅਜਿਹਾ ਹਿੱਸਾ ਹੁੰਦਾ ਹੈ ਜਿੱਥੋਂ ਫੋਨ ਦੇ ਸਾਰੇ ਕੰਮਾਂ ਨੂੰ ਕੰਟਰੋਲ ਕੀਤਾ ਜਾਂਦਾ ਹੈ। Xiaomi ਨੇ ਆਪਣੇ ਹੀ ਪੈਰ ਮਾਰਿਆ ਕੁਹਾੜਾ, ਫੋਨ ਦੀਆਂ ਸੈਟਿੰਗਸ ਵਿੱਚ ਵੀ ਇਸ਼ਤਿਹਾਰ ਇਸ਼ਤਿਹਾਰ Mi ਬ੍ਰਾਊਜ਼ਰ, Mi ਫਾਈਲ ਮੈਨੇਜਰ, Mi ਮਿਊਜ਼ਿਕ ਤੇ ਹੋਰ ਸਿਸਟਮ ਐਪ ’ਤੇ ਮੌਜੂਦ ਹਨ। ਉੱਤੋਂ ਨਾ ਤਾਂ ਇਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ ਤੇ ਨਾ ਹੀ ਇਸ ਲਈ ਕੋਈ ਹੋਰ ਆਪਸ਼ਨ ਦਿੱਤੀ ਗਈ ਹੈ। ਯੂਜ਼ਰ ਜਿਵੇਂ ਹੀ ਸੈਟਿੰਗ ਖੋਲ੍ਹਦਾ ਹੈ, ਉਸ ਕੋਲ ਉਹ ਇਸ਼ਤਿਹਾਰ ਦੇਖਣ ਦੇ ਇਲਾਵਾ ਹੋਰ ਕੋਈ ਵਿਕਲਪ ਨਹੀਂ ਬਚਦਾ। ਇਸ ਤੋਂ ਇੱਕ ਗੱਲ ਤਾਂ ਤੈਅ ਹੈ ਕਿ ਯੂਜ਼ਰ ਨੇ ਸਮਾਰਟਫੋਨ ਲਈ ਪੈਸੇ ਖਰਚੇ ਹਨ ਨਾ ਕਿ ਇਸ਼ਤਿਹਾਰ ਦੇਖਣ ਲਈ। ਕਈ ਯੂਜ਼ਰ ਇਸ ਗੱਲ ’ਤੇ ਬਹਿਸ ਕਰ ਰਹੇ ਹਨ ਕਿ ਇਸੇ ਲਈ ਸ਼ਿਓਮੀ ਦੇ ਫੋਨਾਂ ਦੀ ਕੀਮਤ ਘੱਟ ਹੈ ਜਿੱਥੇ ਤੁਸੀਂ ਮਸ਼ਹੂਰੀਆਂ ਦੇਖਣ ਤੇ ਉਸਨੂੰ ਨਜ਼ਰਅੰਦਾਜ਼ ਕਰਨਾ ਜਾਣਗੇ ਹੋ। ਕਈਆਂ ਦਾ ਇਹ ਵੀ ਮੰਨਣਾ ਹੈ ਕਿ ਕੋਈ ਹੋਰ ਬਰਾਂਡ ਇਸ ਤਰ੍ਹਾਂ ਨਹੀਂ ਕਰਦਾ।

ਟਾਪ ਹੈਡਲਾਈਨ

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget