ਪੜਚੋਲ ਕਰੋ

ਸ਼ਿਓਮੀ POCO F1 ‘ਤੇ ਵੱਡਾ ਡਿਸਕਾਉਂਟ

ਨਵੀਂ ਦਿੱਲੀ: ਸ਼ਿਓਮੀ ਦਾ ਸਬ ਬ੍ਰਾਂਡ POCO ਹੈ ਜਿਸ ਦੀ POCO ਡੇਜ਼ ਸੇਲ ਦੀ ਸ਼ੁਰੂਆਤ ਕੀਤੀ ਹੈ। ਇਹ ਸੇਲ ਈ-ਕਾਮਰਸ ਸਾਈਟ ਫਲਿੱਪਕਾਰਟ ‘ਤੇ ਚੱਲ ਰਹੀ ਹੈ। POCO F1 ‘ਤੇ 1500 ਰੁਪਏ ਦਾ ਇੰਸਟੈਂਟ ਡਿਸਕਾਉਂਟ ਦਿੱਤਾ ਜਾ ਰਿਹਾ ਹੈ। ਇਹ ਸਿਰਫ ਆਈਸੀਆਈਸੀਆਈ ਬੈਂਕ ਕਾਰਡਸ ‘ਤੇ ਹੀ ਮਿਲ ਰਿਹਾ ਹੈ। ਇਸ ਤੋਂ ਇਲਾਵਾ ਐਕਸਚੇਂਜ ਆਫਰ ਵੀ ਦਿੱਤਾ ਜਾ ਰਿਹਾ ਹੈ। ਸੇਲ 12 ਮਾਰਚ ਤੋਂ 16 ਮਾਰਚ ਤੱਕ ਚਲੇਗੀ। ਐਕਸਚੇਂਜ ਆਫਰ ‘ਚ ਗਾਹਕਾਂ ਨੂੰ ਐਡੀਸ਼ਨਲ 3000 ਰੁਪਏ ਤਕ ਦਾ ਡਿਸਕਾਉਂਟ ਮਿਲ ਸਕਦਾ ਹੈ ਜਿਸ ਨਾਲ ਫੋਨ ਦੀ ਕੀਮਤ 16,499 ਰੁਪਏ ਹੋਵੇਗੀ। ਇਸ ਕੀਮਤ ‘ਤੇ ਅਜਿਹਾ ਕੋਈ ਸਮਾਰਟਫੋਨ ਨਹੀਂ ਜਿਸ ‘ਚ Qualcomm Snapdragon 845 ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫੋਨ ‘ਤੇ ਨੋ ਕੌਸਟ ਈਐਮਆਈ ਵੀ ਦਿੱਤਾ ਜਾ ਰਿਹਾ ਹੈ। ਸ਼ਿਓਮੀ POCO F1 ‘ਤੇ ਵੱਡਾ ਡਿਸਕਾਉਂਟ ਇਸ ਫੋਨ ‘ਚ 6ਜੀਬੀ ਰੈਮ ਨਾਲ 64 ਜੀਬੀ ਇੰਟਰਨਲ ਮੈਮਰੀ ਦਿੱਤੀ ਜਾ ਰਹੀ ਹੈ। ਫੋਨ ‘ਚ 6.18 ਇੰਚ ਦੀ ਫੁੱਲ ਐਚਡੀ ਪਲੱਸ ਡਿਸਪਲੇ ਦਿੱਤੀ ਗਈ ਹੈ। ਦੋ ਰਿਅਰ ਕੈਮਰੇ ਹਨ ਜਿਸ ‘ਚ ਇੱਕ 12 ਮੈਗਾਪਿਕਸਲ ਤੇ ਦੂਜਾ 5 ਮੈਗਾਪਿਕਸਲ ਦਾ ਹੈ। ਫੋਨ ਦਾ ਫਰੰਟ ਕੈਮਰਾ 20 ਮੈਗਾਪਿਕਸਲ ਦਾ ਦਿੱਤਾ ਗਿਆ ਹੈ। ਇਸ ਦੀ ਬੈਟਰੀ 4000 ਐਮਏਐਚ ਦੀ ਹੈ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget