ਪੜਚੋਲ ਕਰੋ

Redmi 4 ਤੇ Redmi 4 ਪਾਉਣ ਦਾ ਸੁਨਹਿਰੀ ਮੌਕਾ

ਨਵੀਂ ਦਿੱਲੀ: ਭਾਰਤ 'ਚ ਸ਼ਿਓਮੀ ਦੇ ਕਾਮਯਾਬ ਫੋਨ ਰੈਡਮੀ 4 ਤੇ ਰੈਡਮੀ 4 ਨੋਟ ਨੂੰ ਤੁਸੀਂ ਖਰੀਦਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਚੰਗੀ ਖਬਰ ਹੈ। ਹੁਣ ਇਹ ਫੋਨ ਫਲਿਪਕਾਰਟ ਜਾਂ mi.com 'ਤੇ ਨਹੀਂ ਜਾਣਾ ਪਵੇਗਾ। ਇਹ ਦੋਵੇਂ ਫੋਨ ਬਿੱਗ ਬਾਜ਼ਾਰ ਸਟੋਰ ਤੋਂ ਵੀ ਖਰੀਦੇ ਜਾ ਸਕਦੇ ਹਨ। ਸ਼ਿਓਮੀ ਦੇ ਵਾਈਸ ਪ੍ਰੈਜ਼ੀਡੈਂਟ ਮਨੂੰ ਜੈਨ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ ਐਮਆਈ ਫੈਨਜ਼ ਸ਼ਿਓਮੀ ਦੇ ਫੋਨ ਬਿੱਗ ਬਾਜ਼ਾਰ ਦੇ ਸਟੋਰ ਤੋਂ ਵੀ ਖਰੀਦ ਸਕਦੇ ਹਨ। ਇਸ ਦੇ ਨਾਲ ਹੀ ਕੰਪਨੀ ਜਲਦ ਹੀ ਮੁੰਬਈ 'ਚ ਐਮਆਈ ਸਟੋਰ ਖੋਲ੍ਹਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਸ਼ਿਓਮੀ ਦਿੱਲੀ-ਐਨਸੀਆਰ 'ਚ ਪਹਿਲਾਂ ਹੀ ਐਮਆਈ ਸਟੋਰ ਖੋਲ੍ਹ ਚੁੱਕੀ ਹੈ। ਇਸ ਤਰ੍ਹਾਂ ਕੰਪਨੀ ਆਫਲਾਈਨ ਬਾਜ਼ਾਰ 'ਚ ਵੀ ਆਪਣੀ ਹਾਲਤ ਮਜ਼ਬੂਤ ਕਰਨ 'ਚ ਲੱਗੀ ਹੈ। ਰੈਡਮੀ 4 ਦੀ ਗੱਲ ਕਰੀਏ ਤਾਂ ਇਸ ਦੇ 16 ਜੀਬੀ ਮੈਮਰੀ ਤੇ 2 ਜੀਬੀ ਰੈਮ ਵਾਲੇ ਵੈਰੀਐਂਟ ਦੀ ਕੀਮਤ 6,999 ਰੁਪਏ ਹੈ। ਰੈਡਮੀ 4 'ਚ 5 ਇੰਚ ਦੀ ਸਕਰੀਨ ਦਿੱਤੀ ਗਈ ਹੈ। ਇਸ ਦੀ ਰੈਜ਼ੋਲਯੂਸ਼ਨ 720 ਤੇ 1280 ਪਿਕਸਲ ਹੈ। ਇਸ 'ਚ 1.4GHz ਔਕਟਾਕੋਰ ਕਵਾਲਮਕੌਮ ਸਨੈਪਡ੍ਰੈਗਨ 430 ਪ੍ਰੋਸੈਸਰ ਦਿੱਤਾ ਗਿਆ ਹੈ। ਇਹ ਫੋਨ 2 ਜੀਬੀ, 3 ਜੀਬੀ ਤੇ 4 ਜੀਬੀ ਵਾਲੇ ਮੌਡਲ 'ਚ ਆਉਂਦੇ ਹਨ। ਕੈਮਰੇ ਦੀ ਗੱਲ ਕਰੀਏ ਤਾਂ ਇਸ ਫੋਨ 'ਚ ਡਬਲ ਫਲੈਸ਼ ਦੇ ਨਾਲ 13 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਗਿਆ ਹੈ। ਫਰੰਟ ਕੈਮਰਾ ਵੀ 5 ਮੈਗਾਪਿਕਸਲ ਦਾ ਹੈ। ਰੈਡਮੀ 4 'ਚ ਇਨਡ੍ਰਾਇਡ 6.1 ਮਾਰਸ਼ਮੈਲੋ ਓਐਸ ਦਿੱਤਾ ਗਿਆ ਹੈ ਜਿਹੜਾ ਕੰਪਨੀ ਦੇ ਓਐਸ 2.5D 'ਤੇ ਬੇਸਡ ਹੋਵੇਗਾ। ਇਸ 'ਚ 16 ਜੀਬੀ ਇੰਟਰਨਲ ਮੈਮਰੀ ਦਿੱਤੀ ਗਈ ਹੈ ਜਿਸ 128 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਕਨੈਕਟਿਵਿਟੀ ਦੀ ਗੱਲ ਕਰੀਏ ਤਾਂ ਇਸ 'ਚ 4G LTE, ਵਾਈਫਾਈ 802.11, ਬਲੁਟੂਥ, ਜੀਪੀਐਸ ਵਰਗੀਆਂ ਆਪਸ਼ਨ ਹਨ। 4100 ਐਮਏਐਚ ਬੈਟਰੀ ਵਾਲਾ ਸਮਾਰਟਫੋਨ ਫਾਸਟ ਚਾਰਜਿੰਗ ਨੂੰ ਸਪੋਟ ਕਰਦਾ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget