ਪੜਚੋਲ ਕਰੋ

Redmi 5 ਦਾ 4GB RAM ਵਾਲਾ ਧਮਾਕੇਦਾਰ ਮੋਬਾਈਲ ਲਾਂਚ

ਨਵੀਂ ਦਿੱਲੀ: ਸ਼ਿਓਮੀ ਦੇ ਬਜਟ ਸਮਾਰਟਫੋਨ ਰੇਡਮੀ 5 ਦਾ ਨਵਾਂ ਵੈਰੀਐਂਟ ਲਾਂਚ ਹੋਇਆ ਹੈ। 4 ਜੀਬੀ ਰੈਮ ਵਾਲੇ ਇਸ ਵੈਰੀਐਂਟ ਨੂੰ ਸ਼ਿਓਮੀ ਦੀ ਆਫਿਸ਼ੀਅਲ ਵੈੱਬਸਾਈਟ 'ਤੇ ਲਿਸਟ ਕੀਤਾ ਗਿਆ ਹੈ। ਇਸ ਨਵੇਂ ਵੈਰੀਐਂਟ ਨੂੰ ਹੁਣੇ ਚੀਨ ਵਿੱਚ ਲਾਂਚ ਕੀਤਾ ਗਿਆ ਹੈ। ਰੇਡਮੀ 5 ਦੇ ਇਸ ਨਵੇਂ ਵੈਰੀਐਂਟ ਦੀ ਕੀਮਤ 1,099 ਯੁਆਨ (ਕਰੀਬ 11000 ਰੁਪਏ) ਰੱਖੀ ਗਈ ਹੈ। ਇਹ ਬਲੈਕ, ਰੋਜ਼ ਗੋਲਡ, ਲਾਇਟ ਬਲੂ ਤੇ ਗੋਲਡ ਕਲਰ ਵਿੱਚ ਮੌਜੂਦ ਹੈ। ਡਬਲ ਸਿਮ ਵਾਲੇ ਰੇਡਮੀ 5 ਵਿੱਚ 5.7 ਇੰਚ ਦੀ ਫੁੱਲ ਐਚ ਡੀ ਸਕਰੀਨ ਹੈ ਜੋ 720x1440 ਪਿਕਸਲ ਦੀ ਹੈ। ਇਸ ਤੋਂ ਇਲਾਵਾ 18:9 ਆਸਪੈਕਟ ਰੇਸ਼ੋ ਵਾਲਾ ਇਹ ਸਮਾਰਟਫੋਨ 18:9 ਬੇਸਡ ਇੰਡ੍ਰਾਇਡ ਨੂਗਾ 'ਤੇ ਕੰਮ ਕਰਦਾ ਹੈ। ਇਹ 2 ਜੀਬੀ, 3 ਜੀਬੀ ਤੇ ਹੁਣ 4 ਜੀਬੀ ਰੈਮ ਵਿੱਚ ਵੀ ਮੌਜੂਦ ਹੈ। ਰੇਡਮੀ 5 ਵਿੱਚ f/2.2 ਅਪਰਚਰ ਦੇ ਨਾਲ 12 ਮੈਗਾਪਿਕਸਲ ਦਾ ਬੈਕ ਕੈਮਰਾ ਦਿੱਤਾ ਗਿਆ ਹੈ। 5 ਮੈਗਾਪਿਕਸਲ ਦਾ ਫ਼ਰੰਟ ਫੇਸਿੰਗ ਕੈਮਰਾ ਵੀ ਇਸ ਵਿੱਚ ਮੌਜੂਦ ਹੈ। ਚੰਗੇ ਪੋਟਰੇਟ ਲਈ ਇਸ ਵਿੱਚ ਬਿਊਟੀਫਾਈ 3.0 ਦਿੱਤਾ ਗਿਆ ਹੈ। ਇਸ ਮੋਬਾਈਲ ਦੀ ਸਭ ਤੋਂ ਵੱਡੀ ਖਾਸੀਅਤ 3300mAh ਦੀ ਬੈਟਰੀ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget