ਪੜਚੋਲ ਕਰੋ

ਹੁਣ ਬਾਜ਼ਾਰ 'ਚ ਮਿਲੇਗਾ ਸ਼ਿਓਮੀ Redmi 5A

ਨਵੀਂ ਦਿੱਲੀ: ਸ਼ਿਓਮੀ ਦਾ ਬੇਹੱਦ ਸਸਤਾ ਸਮਾਰਟਫ਼ੋਨ ਰੈਡਮੀ 5-ਏ ਜਲਦ ਹੀ ਔਨਲਾਈਨ ਦੇ ਨਾਲ-ਨਾਲ ਔਫਲਾਈਨ ਬਾਜ਼ਾਰ ਵਿੱਚ ਵੀ ਉਪਲਬਧ ਹੋਵੇਗਾ। ਇਸ ਸਮਾਰਟਫ਼ੋਨ ਦੇ ਦੋ ਮਾਡਲ 2 ਜੀਬੀ ਰੈਮ ਤੇ 3 ਜੀਬੀ ਰੈਮ ਮੌਜੂਦ ਹਨ। ਫਲਿਪਕਾਰਟ ਵਿੱਚ 2 ਜੀਬੀ ਰੈਮ ਵਾਲੇ ਫ਼ੋਨ ਦੀ ਕੀਮਤ 4999 ਰੁਪਏ ਹੈ। 3 ਜੀਬੀ ਰੈਮ ਵਾਲੇ ਫ਼ੋਨ ਦੀ ਕੀਮਤ 6999 ਰੁਪਏ ਫਲਿਪਕਾਰਟ ਤੇ mi.com 'ਤੇ ਰੱਖੀ ਗਈ ਹੈ ਪਰ ਔਫਲਾਈਨ ਵਿੱਚ ਇਸ ਦੀ ਕੀਮਤ 7499 ਰੁਪਏ ਹੋਵੇਗੀ।ਰੇਡਮੀ-5ਏ ਵਿੱਚ 5 ਇੰਚ ਦੀ ਸਕਰੀਨ ਦਿੱਤੀ ਹੈ ਜੋ ਫੁੱਲ ਐਚਡੀ ਹੈ। ਇਸ ਸਮਾਰਟ ਫ਼ੋਨ ਵਿੱਚ 64 ਬਿੱਟ ਕਵਾਰਡਕੋਰ ਸਨੈਪਡ੍ਰੈਗਨ 425 ਪ੍ਰੋਸੈੱਸਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ 2 ਜੀਬੀ ਤੇ 3 ਜੀਬੀ ਰੈਮ ਦੇ ਨਾਲ ਆਉਂਦਾ ਹੈ। ਡੁਅਲ ਸਿਮ ਵਾਲੇ ਇਸ ਸਮਾਰਟ ਫ਼ੋਨ ਦੀ ਇੰਟਰਨਲ ਮੈਮਰੀ 128 ਜੀਬੀ ਤੱਕ ਵਧਾਈ ਜਾ ਸਕਦੀ ਹੈ। ਫ਼ੋਟੋਗਰਾਫੀ ਦੀ ਗੱਲ ਕਰੀਏ ਤਾਂ ਇਸ ਵਿੱਚ 13 ਮੈਗਾਪਿਕਸਲ ਦਾ ਪਿਛਲਾ ਕੈਮਰਾ ਤੇ ਅਗਲਾ 5 ਮੈਗਾਪਿਕਸਲ ਦਾ ਹੈ। ਸਭ ਤੋਂ ਵੱਡੀ ਖ਼ੂਬੀ ਇਸ ਦੀ ਬੈਟਰੀ ਹੈ ਜੋ ਅੱਠ ਦਿਨ ਦਾ ਸਟੈਂਡਬਾਈ ਦਿੰਦੀ ਹੈ। ਇਸ ਨਾਲ 7 ਘੰਟੇ ਵੀਡੀਓ ਅਤੇ 6 ਘੰਟੇ ਗੇਮ ਖੇਡੀ ਜਾ ਸਕਦੀ ਹੈ।

ਟਾਪ ਹੈਡਲਾਈਨ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget