ਪੜਚੋਲ ਕਰੋ

ਆ ਰਿਹਾ ਸ਼ਿਓਮੀ ਦਾ ਸਭ ਤੋਂ ਸਸਤਾ ਫ਼ੋਨ redmi go

ਨਵੀਂ ਦਿੱਲੀ: ਇਸ ਸਾਲ ਦੀ ਸੁਰੂਆਤ ‘ਚ ਸ਼ਿਓਮੀ ਨੇ ਆਪਣੀ ਐਂਟਰੀ ਲੈਵਲ ਸਮਾਰਟਫੋਨ ਦਾ ਐਲਾਨ ਕੀਤਾ ਸੀ ਜੋ ਰੇਡਮੀ ਗੋ ਹੈ। ਸ਼ਿਓਮੀ ਦਾ ਇਹ ਫੋਨ ਸਭ ਤੋਂ ਸਸਤਾ ਫੋਨ ਹੈ ਜੋ ਐਨਡ੍ਰਾਈਡ 8.1 ਓਰੀਓ ਗੋ ਐਡੀਸ਼ਨ ‘ਤੇ ਕੰਮ ਕਰਦਾ ਹੈ। ਹੁਣ ਕੰਪਨੀ ਨੇ ਐਲਾਨ ਕੀਤਾ ਹੈ ਕਿ ਉਹ ਰੈਡਮੀ-ਗੋ ਨੂੰ ਭਾਰਤ ‘ਚ 19 ਮਾਰਚ ਨੂੰ ਲੌਂਚ ਕਰੇਗੀ। ਟੀਜ਼ਰ ‘ਚ ਫੋਨ ਦੇ ਨਾਂਅ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਗੋ ਵਰਡ ਜ਼ਰੂਰ ਨਜ਼ਰ ਆਇਆ ਹੈ। ਇਸ ‘ਚ “#AapkiNayiDuniya” ਹੈਸ਼ਟੈਗ ਦਾ ਵੀ ਇਸਤੇਮਾਲ ਕੀਤਾ ਗਿਆ ਹੈ। ਯੂਰੋਪ ‘ਚ ਇਹ ਫੋਨ ਪਹਿਲਾਂ ਹੀ ਲੌਂਚ ਹੋ ਚੁੱਕਿਆ ਹੈ ਜਿੱਥੇ ਇਸ ਦੀ ਕੀਮਤ 6513 ਰੁਪਏ ਹੈ। ਇਸ ਦੇ ਨਾਲ ਇਹ ਫੋਨ ਘੱਟ ਕੀਮਤ ਵਾਲੇ ਪਹਿਲਾਂ ਤੋਂ ਮੂਜੌਦ ਸਮਾਰਟਫੋਨਸ ਨੂੰ ਸਖ਼ਤ ਟੱਕਰ ਦੇ ਸਕਦਾ ਹੈ। ਫੋਨ ਦੇ ਫੀਚਰਸ ਦੀ ਗੱਲ ਕਰੀਏ ਤਾਂ ਇਸ ਨੂੰ 5 ਇੰਚ ਦਾ ਡਿਸਪਲੇ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਕਵਾਲਕਾਮ ਸਨੈਪਗ੍ਰੈਗਨ 425 ਪ੍ਰੋਸੈਸਰ, ਇੱਕ ਜੀਬੀ ਰੈਮ ਤੇ 8 ਜੀਬੀ ਸਟੋਰੇਜ ਨਾਲ ਆਵੇਗਾ। ਫੋਨ ‘ਚ ਸਿਮ ਅਤੇ ਮਾਈਕਰੋ ਐਸਡੀ ਕਾਰਡ ਦਾ ਆਪਸ਼ਨ ਵੀ ਦਿੱਤਾ ਗਿਆ ਹੈ। ਕੈਮਰੇ ਦੇ ਮਾਮਲੇ ‘ਚ ਫੋਨ ‘ਚ 8 ਮੈਗਾਪਿਕਸਲ ਦਾ ਰੀਅਰ ਕੈਮਰਾ ਦਿੱਤਾ ਗਿਆ ਹੈ ਅਤੇ ਸੈਲਫੀ ਲਈ 5 ਮੈਗਾਪਿਕਸਲ ਦਾ ਫਰੰਟ ਕੈਮਰਾ। ਫੋਨ ‘ਚ ਹਰ ਤਰ੍ਹਾਂ ਦੀ ਕਨੈਕਟੀਵੀਟੀ ਸੁਵਿਧਾ ਦਿੱਤੀ ਗਈ ਹੈ ਅਤੇ 3000mAh ਦੀ ਬੈਟਰੀ ਹੈ ਜੋ ਸੁਪਰ ਫਾਸਟ ਚਾਰਜ ਸਪੋਰਟ ਕਰਦੀ ਹੈ।

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Embed widget