ਪੜਚੋਲ ਕਰੋ

ਸਿਰਫ 6 ਹਜ਼ਾਰ ਰੁਪਏ ’ਚ ਸ਼ਿਓਮੀ ਦਾ ਨਵਾਂ ਸਮਾਰਟਫੋਨ

ਚੰਡੀਗੜ੍ਹ: ਸ਼ਿਓਮੀ ਰੈਡਮੀ ਗੋ ਸ਼ਿਓਮੀ ਦਾ ਪਹਿਲਾ ਐਂਡ੍ਰੌਇਡ ਗੋ ਸਮਾਰਟਫੋਨ ਹੋਏਗਾ। ਚੀਨੀ ਸਮਾਰਟਫੋਨ ਬਰਾਂਡ ਇਸ ਫੋਨ ਨੂੰ ਫਰਵਰੀ ਮਹੀਨੇ ਵਿੱਚ ਲਾਂਚ ਕਰ ਸਕਦਾ ਹੈ। ਲਾਂਚ ਤੋਂ ਪਹਿਲਾਂ ਹੀ ਇਸ ਫੋਨ ਦੀ ਕੀਮਤ ਆਨਲਾਈਨ ਲੀਕ ਹੋ ਗਈ ਹੈ। ਚੀਨੀ ਵੈਬਸਾਈਟ ਵਿਨਫਿਊਚਰ ਮੁਤਾਬਕ ਇਹ ਫੋਨ ਮਹਿਜ਼ 6 ਹਜ਼ਾਰ ਰੁਪਏ ਤਕ ਲਾਂਚ ਕੀਤਾ ਜਾ ਸਕਦਾ ਹੈ। ਲੀਕ ਵਿੱਚ ਫੋਨ ਦੇ ਰੰਗ ਬਾਰੇ ਵੀ ਖ਼ੁਲਾਸਾ ਕੀਤਾ ਗਿਆ ਹੈ ਜੋ ਬਲੂ ਤੇ ਬਲੈਕ ਕਲਰ ਵਿੱਚ ਉਪਲੱਬਧ ਹੋਏਗਾ। ਹਾਲ ਹੀ ਵਿੱਚ ਫਿਲੀਪੀਂਜ਼ ਦੇ ਫੇਸਬੁੱਕ ਪੇਜ ’ਤੇ ਇਸ ਫੋਨ ਦਾ ਟੀਜ਼ਰ ਸ਼ੇਅਰ ਕੀਤਾ ਗਿਆ ਹੈ। ਫੋਨ ਦੀਆਂ ਸੈਪਸੀਫਿਕੇਸ਼ਨਜ਼ ਰੈਡਮੀ ਗੋ ਸਮਾਰਟਫੋਨ 5 ਇੰਚ ਦੇ HD ਡਿਸਪਲੇਅ ਨਾਲ ਆਉਂਦਾ ਹੈ। ਫੋਨ ਦਾ ਰੈਜ਼ੋਲਿਊਸ਼ਨ 720*1280 ਦਾ ਹੈ। ਸਕ੍ਰੀਨ ਦੀ ਆਸਪੈਕਟ ਰੇਸ਼ੋ 16:9 ਹੈ। ਫੋਨ 8.1 ਓਰੀਓ ਅਪਡੇਟ, ਐਡ੍ਰੀਨੋ 308 ਜੀਪੀਯੂ ਨਾਲ ਕਵਾਲਕਾਮ ਸਨੈਪਡ੍ਰੈਗਨ 425 ਕਵਾਡ ਕੋਰ ਪ੍ਰੋਸੈਸਰ, 1 GB ਰੈਮ ਤੇ 8 GB ਸਟੋਰੇਜ ਨਾਲ ਲੈਸ ਹੈ। ਮਾਈਕ੍ਰੋ ਐਸਡੀ ਕਾਰਡ ਦੀ ਵੀ ਸਹੂਲਤ ਹੈ ਜਿਸ ਨੂੰ 128 GB ਤਕ ਵਧਾਇਆ ਜਾ ਸਕਦਾ ਹੈ। ਕੈਮਰੇ ਦੀ ਗੱਲ ਕੀਤੀ ਜਾਏ ਤਾਂ ਫੋਨ ਵਿੱਚ 5 ਮੈਗਾਪਿਕਸਲ ਦਾ ਕੈਮਰਾ ਸੈਂਸਰ ਦਿੱਤਾ ਗਿਆ ਹੈ। ਫਰੰਟ ਵਿੱਚ 1.3 ਮਾਈਕ੍ਰੋਫੋਨ ਪਿਕਸਲ ਦਿੱਤਾ ਗਿਆ ਹੈ। ਰੀਅਰ ਸਾਈਡ ਵਿੱਚ 8 MP ਦਾ ਕੈਮਰਾ ਤੇ ਬੈਕ ਵਿੱਚ 1.12 ਮਾਈਕ੍ਰੋਫੋਨ ਦਾ ਪਿਕਸਲ ਸਾਈਜ਼ ਦਿੱਤਾ ਗਿਆ ਹੈ। ਕੈਮਰੇ ਵਿੱਚ HDR ਸਪੋਰਟ ਤੇ LED ਫਲੈਸ਼ ਦੀ ਵੀ ਸੁਵਿਧਾ ਦਿੱਤੀ ਜਾਏਗੀ। ਕੁਨੈਕਟੀਵਿਟੀ ਲਈ ਫੋਨ ਵਿੱਚ 4G LTE, Wi Fi 802.11b/g/n, ਬਲੂਟੁੱਥ v4.1, ਜੀਪੀਐਸ ਅਤੇ ਮਾਈਕ੍ਰੋ ਯੂਐਸਬੀ ਪੋਰਟ ਦਿੱਤਾ ਜਾਏਗਾ। ਬੈਟਰੀ 3000mAh ਦੀ ਹੋਏਗੀ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Embed widget