ਪੜਚੋਲ ਕਰੋ

Discount Offer: Xiaomi ਦੇ 5000mAh ਦੀ ਬੈਟਰੀ ਤੇ 64MP ਕੈਮਰਾ ਵਾਲੇ ਫੋਨ 'ਤੇ ਭਾਰੀ ਛੋਟ, ਮਿਲੇਗਾ ਏਨਾ ਸਸਤਾ 

Redmi Note 10S 'ਚ 6.43 ਇੰਚ ਦੀ ਫੁੱਲ ਐਚਡੀ ਪਲੱਸ ਓਮੋਲੇਡ ਡਿਸਪਲੇਅ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਰਨਿੰਗ ਗੋਰਿੱਲਾ ਗਲਾਸ 3 ਦਾ ਪ੍ਰੋਟੈਕਸ਼ਨ ਹੈ।

ਨਵੀਂ ਦਿੱਲੀ: ਤੁਸੀਂ ਜੇਕਰ ਨਵਾਂ ਫੋਨ ਲੈਣਾ ਚਾਹੁੰਦੇ ਹੋ ਤਾਂ ਇਸ ਸਮੇਂ ਤੁਹਾਡੇ ਕੋਲ ਘੱਟ ਕੀਮਤ 'ਚ ਵਧੀਆ ਸਮਾਰਟਫੋਨ ਲੈਣ ਦਾ ਚੰਗਾ ਮੌਕਾ ਹੈ। ਦਰਅਸਲ Xiomi ਆਪਣੇ ਸਮਾਰਟਫੋਨ Redmi Note 10s 'ਤੇ ਡਿਸਕਾਊਂਟ ਦੇ ਰਹੀ ਹੈ। ਕੰਪਨੀ ਦੀ ਆਫੀਸ਼ੀਅਲ ਵੈਬਸਾਈਟ ਦੇ ਮੁਤਾਬਕ ਇਸ ਫੋਨ 'ਤੇ ਇਕ ਹਜ਼ਾਰ ਰੁਪਏ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ।

ਜਿਸ ਤੋਂ ਬਾਅਦ ਤੁਸੀਂ ਇਸ ਫੋਨ ਨੂੰ ਸਿਰਫ਼ 13,999 ਰੁਪਏ 'ਚ ਘਰ ਲਿਆ ਸਕਦੇ ਹੋ। ਹਾਲਾਂਕਿ ਇਸ ਲਈ ਤਹਾਨੂੰ ਐਚਡੀਐਫਸੀ ਬੈਂਕ ਦੇ ਕਰਾਡ ਤੋਂ ਫੋਨ ਦੀ ਪੇਮੈਂਟ ਕਰਨੀ ਪਵੇਗੀ। ਫੋਨ 'ਚ 5000mAh ਦੀ ਬੈਟਰੀ ਤੋਂ ਇਲਾਵਾ AMOLED ਡਿਸਪਲੇਅ ਦਿੱਤਾ ਗਿਆ ਹੈ। ਇਸ ਸਪੈਸੀਫਿਕਸ਼ਨਜ਼ 'ਤੇ ਇਕ ਨਜ਼ਰ ਪਾਉਂਦੇ ਹਾਂ।

ਸਪੈਸੀਫਿਕੇਸ਼ਨਜ਼

Redmi Note 10S 'ਚ 6.43 ਇੰਚ ਦੀ ਫੁੱਲ ਐਚਡੀ ਪਲੱਸ ਓਮੋਲੇਡ ਡਿਸਪਲੇਅ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਰਨਿੰਗ ਗੋਰਿੱਲਾ ਗਲਾਸ 3 ਦਾ ਪ੍ਰੋਟੈਕਸ਼ਨ ਹੈ। ਫੋਨ Android 11 ਬੇਸਡ MIUI 12.5 ਤੇ ਕੰਮ ਕਰਦਾ ਹੈ। ਇਸ ਫੋਨ 'ਚ Octa-core MediaTek Helio G95 ਚਿਪਸੈੱਟ ਦਿੱਤਾ ਗਿਆ ਹੈ। ਇਸ 'ਚ 6GB ਰੈਮ ਤੇ 64GB ਇੰਟਰਨਲ ਸਟੋਰੇਜ ਦਿੱਤੀ ਗਈ ਹੈ।

ਕੈਮਰਾ

Redmi Note 10s 'ਚ ਕੁਆਡ ਰਿਆਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਜਿਸ ਦਾ ਪ੍ਰਾਇਮਰੀ ਕੈਮਰਾ 64 ਮੈਗਾਪਿਕਸਲ ਦਾ ਹੈ। ਉੱਥੇ ਹੀ 8 ਮੈਗਾਪਿਕਸਲ ਦਾ ਅਲਟ੍ਰਾ ਵਾਈਡ ਲੈਨਜ਼, 2 ਮੈਗਾਪਿਕਸਲ ਦਾ ਮੈਕਰੋ ਸ਼ੂਟਰ ਤੇ 2 ਮੈਗਾਪਿਕਸਲ ਦਾ ਡੈਪਥ ਸੈਂਸਰ ਕੈਮਰਾ ਦਿੱਤਾ ਗਿਆ ਹੈ। ਸੈਲਫੀ ਤੇ ਵੀਡੀਓ ਕਾਲਿੰਗ ਲਈ ਫੋਨ 'ਚ 13 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।

ਬੈਟਰੀ

Redmi Note 10s 'ਚ ਜੇਕਰ ਬੈਟਰੀ ਦੀ ਗੱਲ ਕਰੀਏ ਤਾਂ 5,000 mAh ਦੀ ਬੈਟਰੀ ਦਿੱਤੀ ਗਈ ਹੈ ਜੋ 33W ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਉਂਦੀ ਹੈ। ਸਾਈਟ ਮਾਊਂਟੇਡ ਫਿੰਗਰਪ੍ਰਿੰਟ ਸਕੈਨਰ ਵੀ ਦਿੱਤਾ ਗਿਆ ਹੈ। ਇਸ ਫੋਨ ਦਾ ਵਜ਼ਨ 178.8 ਗ੍ਰਾਮ ਹੈ।

ਇਨ੍ਹਾਂ ਨਾਲ ਹੋਵੇਗਾ ਮੁਕਾਬਲਾ

Redmi Note 10s ਦਾ ਮੁਕਾਬਲਾ 15 ਹਜ਼ਾਰ ਦੀ ਰੇਜ਼ ਦੇ ਫੋਨ ਨਾਲ ਹੋਵੇਗਾ। ਜਿਸ 'ਚ Samsung, Oppo, Poco ਤੇ Realme ਦੇ ਫੋਨ ਸ਼ਾਮਲ ਹਨ। ਇਸ ਰੇਂਜ਼ 'ਚ ਤਹਾਨੂੰ ਸ਼ਾਨਦਾਰ 64MP ਕੈਮਰਾ ਵਾਲੇ ਫੋਨ ਮਿਲ ਜਾਣਗੇ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget