ਪੜਚੋਲ ਕਰੋ

ਰੈਡਮੀ ਨੋਟ 4 ਦੀ ਕੀਮਤ 'ਚ 1000 ਰੁਪਏ ਕਟੌਤੀ

ਨਵੀਂ ਦਿੱਲੀ: ਸ਼ਿਓਮੀ ਕੰਪਨੀ ਨੇ ਸਾਲ 2017 ਦੇ ਸਭ ਤੋਂ ਸਕਸੈੱਸਫੁੱਲ ਸਮਾਰਟਫੋਨ ਸ਼ਿਓਮੀ ਰੈਡਮੀ ਨੋਟ 4 ਦੀ ਕੀਮਤ ਵਿੱਚ ਇੱਕ ਵਾਰ ਫਿਰ ਕਟੌਤੀ ਕੀਤੀ ਹੈ। ਇਹ ਕਟੌਤੀ ਸ਼ਿਓਮੀ ਰੈਡਮੀ ਨੋਟ ਦੇ 64 ਜੀਬੀ ਮਾਡਲ ਵਿੱਚ ਕੀਤੀ ਗਈ ਹੈ। ਸ਼ਿਓਮੀ ਰੈਡਮੀ ਨੋਟ ਦੇ 4 ਜੀਬੀ ਰੈਮ ਤੇ 64 ਜੀਬੀ ਵੈਰੀਐਂਟ ਨੂੰ ਹੁਣ 10,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ ਜੋ ਪਹਿਲਾਂ 11,999 ਰੁਪਏ ਵਿੱਚ ਮਿਲਦਾ ਸੀ। ਨਵੀਂ ਕੀਮਤ ਨਾਲ ਸ਼ਿਓਮੀ ਰੈਡਮੀ ਨੋਟ 4 Mi.com, ਅਮੇਜ਼ਨ, ਫਲਿੱਪਕਾਰਟ 'ਤੇ ਉਪਲੱਬਧ ਹੋਵੇਗਾ। ਭਾਰਤ ਵਿੱਚ ਸ਼ਿਓਮੀ ਰੈਡਮੀ ਨੋਟ 4 ਦੇ ਤਿੰਨ ਵੈਰੀਐਂਟ ਲਾਂਚ ਕੀਤੇ ਗਏ ਸਨ। ਲੌਂਚ ਵੇਲੇ 2 ਜੀਬੀ ਰੈਮ/32ਜੀਬੀ ਸਟੋਰੇਜ ਵੈਰੀਐਂਟ ਦੀ ਕੀਮਤ 9,999 ਰੁਪਏ, 3 ਜੀਬੀ ਰੈਮ/32 ਜੀਬੀ ਸਟੋਰੇਜ ਵੈਰੀਐਂਟ ਦੀ ਕੀਮਤ 10,999 ਰੁਪਏ ਤੇ 4 ਜੀਬੀ ਰੈਮ/64 ਜੀਬੀ ਸਟੋਰੇਜ ਦੀ ਕੀਮਤ 12,999 ਰੁਪਏ ਰੱਖੀ ਗਈ ਸੀ। ਸ਼ਿਓਮੀ ਰੈਡਮੀ ਨੋਟ 4 ਵਿੱਚ 5.5 ਇੰਚ ਦਾ ਫੁਲ ਐਚਡੀ ਡਿਸਪਲੇ 2.5D ਕਵਰਡ ਗਲਾਸ ਨਾਲ ਦਿੱਤਾ ਗਿਆ ਹੈ, ਜਿਸ ਦੀ ਪਿਕਸਲ ਡੈਂਸਿਟੀ 401 ਪੀਪੀਆਈ ਹੈ। ਸਮਾਰਟਫੋਨ ਵਿੱਚ ਕਵਾਲਕੌਮ ਸਨੈਪਡਰੈਗਨ 625 ਚਿਪਸੈੱਟ ਦੀ ਵਰਤੋਂ ਕੀਤੀ ਗਈ ਹੈ। ਸ਼ਿਓਮੀ ਰੈਡਮੀ ਨੋਟ 4 ਸਮਾਰਟਫੋਨ ਦੀ ਸਭ ਤੋਂ ਵੱਡੀ ਖੂਬੀ ਇਸ ਵਿੱਚ ਮੌਜੂਦ 4100 mAh ਦੀ ਬੈਟਰੀ ਹੈ ਜੋ ਰੈਡਮੀ 3 ਦੀ ਤੁਲਨਾ ਵਿੱਚ 25% ਫੀਸਦੀ ਵਧੇਰੇ ਬੈਕਅਪ ਦੇਵੇਗੀ। ਕੈਮਰਾ ਫਰੰਟ ਦੀ ਗੱਲ ਕਰੀਏ ਤਾਂ ਸਮਾਰਟਫੋਨ ਵਿੱਚ 13 ਮੈਗਾਪਿਕਸਲ ਦਾ ਰਿਅਰ ਤੇ 5 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ਵਿੱਚ ਫਿੰਗਰਪ੍ਰਿੰਟ ਤੇ ਇੰਫਰਾਰੈੱਡ ਸੈਂਸਰ ਵੀ ਦਿੱਤਾ ਗਿਆ ਹੈ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget