ਪੜਚੋਲ ਕਰੋ

ਬੇਜਲਲੈੱਸ ਹੋਏਗਾ Redmi Note 5, ਤਸਵੀਰ ਲੀਕ

ਨਵੀਂ ਦਿੱਲੀ: ਸ਼ਿਓਮੀ ਰੈਡਮੀ ਨੋਟ 5 ਇਸ ਮਹੀਨੇ ਦੇ ਅੰਤ ਤੱਕ ਲੌਂਚ ਹੋ ਸਕਦਾ ਹੈ। ਇਸ ਦੇ ਲੌਂਚ ਤੋਂ ਪਹਿਲਾਂ ਹੀ ਇਸ ਸਮਾਰਟਫੋਨ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਹੁਣ targetyoutube.com ਨੇ ਆਉਣ ਵਾਲੇ ਇਸ ਨਵੇਂ ਸਮਾਰਟਫੋਨ ਦੀ ਤਸਵੀਰ ਲੀਕ ਕੀਤੀ ਹੈ। ਇਸ ਵੈੱਬਸਾਈਟ ਨੇ ਦਾਅਵਾ ਕੀਤਾ ਹੈ ਕਿ ਇਹ ਤਸਵੀਰ ਰੈਡਮੀ ਨੋਟ 4 ਦੇ ਸਕਸੈਸਰ ਰੈਡਮੀ ਨੋਟ 5 ਦੀ ਹੈ। ਇਸ ਲੀਕ ਤਸਵੀਰ ਦੀ ਮੰਨੀਏ ਤਾਂ ਰੈਡਮੀ ਨੋਟ 5 ਵਿੱਚ ਬੇਜਲ ਲੈਸ ਡਿਸਪਲੇ ਹੋਵੇਗੀ। ਇਹ 18:9 ਐਸਪੈਕਟ ਰੇਸ਼ਿਓ ਨਾਲ ਆ ਸਕਦਾ ਹੈ। ਸਮਾਰਟਫੋਨ ਦੇ ਰਿਅਰ ਪੈਨਲ ਤੇ ਵਰਟੀਕਲ ਡੁਅਲ ਕੈਮਰਾ ਸੈੱਟਅੱਪ ਨਜ਼ਰ ਆ ਰਿਹਾ ਹੈ। ਬੇਹੱਦ ਪਤਲੇ ਬੇਜ਼ਲ ਵਾਲਾ ਇਹ ਫੋਨ 1.8GHz ਸਨੈਪਡਰੈਗਨ 636 ਪ੍ਰੋਸੈਸਰ ਦੇ ਨਾਲ ਆ ਸਕਦਾ ਹੈ। ਖਾਸ ਗੱਲ ਇਹ ਹੈ ਕਿ ਹੁਣ ਤੱਕ ਇਸ ਸਮਾਰਟਫੋਨ ਨੂੰ ਲੈ ਕੇ ਕੋਈ ਵੀ ਅਧਿਕਾਰਕ ਜਾਣਕਾਰੀ ਨਹੀਂ ਦਿੱਤੀ ਗਈ। ਸ਼ਿਓਮੀ ਰੈਡਮੀ ਨੋਟ 5 ਨੂੰ ਚੀਨ ਦੀ ਸਰਟੀਫ਼ਿਕੇਸ਼ਨ ਵੈੱਬਸਾਈਟ 3ਸੀ ਵੱਲੋਂ ਸਰਟੀਫਾਈ ਕਰ ਦਿੱਤਾ ਗਿਆ ਹੈ। ਇਸ ਦੇ ਦੋ ਮਾਡਲ ਲੌਂਚ ਕੀਤੇ ਜਾ ਸਕਦੇ ਹਨ। ਰੈਡਮੀ ਨੋਟ 5 ਦੇ ਬੇਸ ਵੈਰੀਐਂਟ ਵਿੱਚ ਸਨੈਪਡਰੈਗਨ 630 ਤੇ ਟਾਪ-ਐਂਡ ਮਾਡਲ ਵਿੱਚ ਸਨੈਪਡਰੈਗਨ 636 ਪ੍ਰੋਸੈਸਰ ਚਿੱਪ ਦਿੱਤੀ ਜਾ ਸਕਦੀ ਹੈ। ਖ਼ਬਰ ਹੈ ਕਿ ਰੈਡਮੀ ਨੋਟ 5 ਵਿੱਚ 5.99 ਇੰਚ ਦੀ ਸਕਰੀਨ ਹੋਵੇਗੀ ਜੋ 2160x1080 ਪਿਕਸਲ ਨਾਲ ਆਵੇਗੀ। ਇਸ ਦੇ ਦੋ ਵੈਰੀਐਂਟ 3ਜੀਬੀ ਰੈਮ/32 ਜੀਬੀ ਸਟੋਰੇਜ, 4 ਜੀਬੀ ਰੈਮ/64 ਜੀਬੀ ਸਟੋਰੇਜ ਨਾਲ ਆਉਣ ਦੀ ਉਮੀਦ ਹੈ। ਕੈਮਰੇ ਨੂੰ ਲੈ ਕੇ ਖ਼ਬਰ ਹੈ ਕਿ ਇਸ ਵਿੱਚ 16MP+5MP ਲੈਂਸ ਦੇ ਨਾਲ ਡੁਅਲ ਰਿਅਰ ਕੈਮਰਾ ਸੈੱਟਅੱਪ ਹੋਵੇਗਾ, ਉੱਥੇ ਹੀ ਸੈਲਫੀ ਲਈ 8 ਮੈਗਾਪਿਕਸਲ ਦਾ ਫਰੰਟ ਕੈਮਰਾ ਹੋ ਸਕਦਾ ਹੈ। ਉਮੀਦ ਹੈ ਕਿ ਕੰਪਨੀ ਇਸੇ ਹੀ ਫਰਵਰੀ ਮਹੀਨੇ ਦੇ ਅੰਤ ਵਿੱਚ ਹੋਣ ਵਾਲੇ ਮੋਬਾਈਲ ਵਰਲਡ ਕਾਂਗਰਸ ਵਿੱਚ ਉਤਰੇਗੀ। ਹੁਣ ਤੱਕ ਦੀਆਂ ਖ਼ਬਰਾਂ ਦੀ ਮੰਨੀਏ ਤਾਂ ਦੋ ਵੈਰੀਐਂਟ ਵਿੱਚੋਂ ਬੇਸ ਵੈਰੀਐਂਟ ਦੀ ਕੀਮਤ 1499 ਯੂਆਨ (ਤਕਰੀਬਨ 15,000 ਰੁਪਏ) ਤੇ ਇਸ ਦੇ ਹਾਈ-ਐਂਡ ਵੈਰੀਐਂਟ ਦੀ ਕੀਮਤ 1799 ਯੂਆਨ (ਤਕਰੀਬਨ 18000 ਰੁਪਏ) ਹੋ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget