ਪੜਚੋਲ ਕਰੋ

ਰੈਡਮੀ ਨੋਟ 7 ਨੇ ਤੋੜੇ ਰਿਕਾਰਡ, ਵਿਕੇ 10 ਲੱਖ ਤੋਂ ਵੱਧ ਫੋਨ

ਨਵੀਂ ਦਿੱਲੀ: ਸ਼ਿਓਮੀ ਹਮੇਸ਼ਾ ਤੋਂ ਹੀ ਆਪਣੇ ਮਿਡ ਬਜਟ ਰੇਂਜ ਸਮਾਰਟਫੋਨ ਲਈ ਜਾਣਿਆ ਜਾਂਦਾ ਹੈ। ਇਸੇ ਕਰਕੇ ਇਹ ਬਰਾਂਡ ਭਾਰਤ ਵਿੱਚ ਨੰਬਰ ਇੱਕ ਸਮਾਰਟਫੋਨ ਬਰਾਂਡ ਬਣ ਚੁੱਕਿਆ ਹੈ। ਇਸ ਵੇਲੇ ਭਾਰਤ ਵਿੱਚ ਰੈਡਮੀ ਨੋਟ 5 ਪ੍ਰੋ ਤੇ ਪੋਕੋ ਫੋਨ ਸਭ ਤੋਂ ਜ਼ਿਆਦਾ ਵਿਕਣ ਵਾਲੇ ਸਮਾਰਟਫਓਨ ਹਨ। ਇਸ ਲਿਸਟ ਵਿੱਚ ਸ਼ਿਓਮੀ ਦੇ ਹੋਰ ਮਾਡਲ ਵੀ ਸ਼ਾਮਲ ਹਨ ਪਰ ਇਸੇ ਵਿਚਾਲੇ ਰੈਡਮੀ ਨੋਟ 7 ਇੱਕ ਫੋਨ ਅਜਿਹਾ ਹੈ ਜਿਸ ਨੇ ਚੀਨ ਵਿੱਚ ਰਿਕਾਰਡ ਕਾਇਮ ਕਰ ਲਿਆ ਹੈ। ਰੈਡਮੀ ਨੋਟ 7 ਅਜਿਹਾ ਫੋਨ ਹੈ ਜਿਸ ਦੇ ਚੀਨ ਵਿੱਚ ਇੱਕ ਮਹੀਨੇ ਅੰਦਰ ਹੁਣ ਤਕ 10 ਲੱਖ ਤੋਂ ਵੱਧ ਯੂਨਿਟ ਵਿਕ ਚੁੱਕੇ ਹਨ। ਫਿਲਹਾਲ ਇਸ ਫੋਨ ਨੂੰ ਭਾਰਤ ਵਿੱਚ ਨਹੀਂ ਲਾਂਚ ਕੀਤਾ ਗਿਆ ਪਰ ਇਹ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਦੂਜੇ ਦੇਸ਼ਾਂ ਨਾਲ ਭਾਰਤ ਵਿੱਚ ਵੀ ਇਸ ਨੂੰ ਲਾਂਚ ਕਰ ਦਿੱਤਾ ਜਾਏਗਾ। ਫੋਨ ਦੀਆਂ ਖ਼ੂਬੀਆਂ ਸ਼ਿਓਮੀ ਰੈਡਮੀ ਨੋਟ 7 6.3 ਇੰਚ ਦੀ ਫੁੱਲ HD+ ਡਿਸਪਲੇਅ, ਕਾਰਨਿੰਗ ਗੋਰੀਲਾ ਗਲਾਸ 5 ਅਤੇ ਕਲਾਵਕਾਮ ਦੇ ਔਕਟਾ ਕੋਰ ਸਨੈਪਡ੍ਰੈਗਨ 660 SoC ਪ੍ਰੋਸੈਸਰ ਨਾਲ ਲੈਸ ਹੈ। ਇਹ 3GB/4GB/6GB ਰੈਮ ਦੇ ਵਿਕਲਪਾਂ ਨਾਲ ਉਪਲੱਬਦ ਹੈ। ਸਟੋਰੇਜ ਦੀ ਗੱਲ ਕੀਤੀ ਜਾਏ ਤਾਂ ਇਸ ਵਿੱਚ 32 GB ਤੇ 64 GB ਦਾ ਵਿਕਲਪ ਹੈ। ਸਮਾਰਟਫੋਨ ਦੇ ਰੀਅਰ ਵਿੱਚ ਡੂਅਲ ਕੈਮਰਾ ਸੈਟਅੱਪ ਹੈ। ਫੋਨ ਦੇ ਬੈਕ ਵਿੱਚ 48 ਅਤੇ 5 MP ਦੇ ਕੈਮਰੇ ਲੱਗੇ ਹਨ। ਸੈਲਫੀ ਲਈ ਫੋਨ ਵਿੱਚ 13 MP ਦਾ ਕੈਮਰਾ ਦਿੱਤਾ ਗਿਆ ਹੈ। ਫੋਨ ਵਿੱਚ 3.3mm ਦਾ ਆਡੀਓ ਜੈਕ ਅਤੇ 4,000mAh ਦੀ ਬੈਟਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Embed widget