ਪੜਚੋਲ ਕਰੋ

ਸੈਲਫੀ ਸ਼ੌਕੀਨਾਂ ਲਈ ਸ਼ਿਓਮੀ ਧਮਾਕਾ, 16MP ਫਰੰਟ ਕੈਮਰਾ, ਕੀਮਤ ਜਾਣ ਕੇ ਹੋ ਜਾਓਗੇ ਖੁਸ਼

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ 'ਚ ਆਪਣੀ ਨਵੀਂ ਸੈਲਫੀ ਫੋਕਸਡ ਸਮਾਰਟਫੋਨ ਸੀਰੀਜ਼ ਲਾਂਚ ਕਰ ਦਿੱਤੀ ਹੈ। ਆਪਣੀ ਨਵੀਂ Y ਸੀਰੀਜ਼ ਦੇ ਦੋ ਨਵੇਂ ਸਮਾਰਟਫੋਨ ਰੇਡਮੀ Y1 ਤੇ ਰੇਡਮੀ Y1 ਲਾਈਟ ਅੱਜ ਲਾਂਚ ਕੀਤੇ। ਰੇਡਮੀ Y1 ਦੇ 3 ਜੀਬੀ ਤੇ 32 ਜੀਬੀ ਮਾਡਲ ਦੀ ਕੀਮਤ 8,999 ਰੁਪਏ ਤੇ 4 ਜੀਬੀ ਤੇ 64 ਜੀਬੀ ਮਾਡਲ ਦੀ ਕੀਮਤ 10,999 ਰੁਪਏ ਰੱਖੀ ਗਈ ਹੈ। ਦੂਜੇ ਪਾਸੇ ਲਾਂਚ ਸਮਾਰਟਫੋਨ ਰੈਡਮੀ Y1 ਲਾਈਟ ਦੀ ਕੀਮਤ 6,999 ਰੁਪਏ ਹੈ। ਇਹ ਦੋਵੇਂ ਹੀ ਸਮਾਰਟਫੋਨ 8 ਨਵੰਬਰ ਤੋਂ mi.com ਤੇ ਅਮੇਜ਼ਨ 'ਤੇ ਸੇਲ ਲਈ ਮੌਜੂਦ ਹੋਣਗੇ। ਇਸ ਤੋਂ ਇਲਾਵਾ ਇਹ ਆਫਲਾਈਨ ਰਿਟੇਲ ਸਟੋਰ 'ਤੇ ਵੀ ਵਿਕਣਗੇ। ਸ਼ਿਓਮੀ ਰੇਡਮੀ Y1 ਦੀ ਗੱਲ ਕਰੀਏ ਤਾਂ ਇਸ 'ਚ 5.5 ਇੰਚ ਦੀ ਸਕਰੀਨ ਦਿੱਤੀ ਗਈ ਹੈ ਜਿਸ ਦੀ ਰੈਜ਼ੂਲਿਊਸ਼ਨ 720x1280 ਪਿਕਸਲ ਰੱਖੀ ਗਈ ਹੈ। ਇਸ ਤੋਂ ਇਲਾਵਾ ਇਸ ਦੀ ਸਕਰੀਨ ਗੋਰਿਲਾ ਗਲਾਸ ਪ੍ਰੋਟੈਕਸ਼ਨ ਦੇ ਨਾਲ ਹੈ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਇਸ 'ਚ ਆਕਟੋਕੋਰ ਕਵਾਲਕੋਮ ਸਨੈਪਡ੍ਰੈਗਨ 435 ਤੇ 3ਜੀਬੀ-4ਜੀਬੀ ਰੈਮ ਨਾਲ ਦਿੱਤਾ ਗਿਆ ਹੈ। ਇੰਟਰਨਲ ਸਟੋਰੇਜ਼ ਦੇ ਮਾਮਲੇ 'ਚ ਇਸ 'ਚ 32 ਜੀਬੀ ਤੇ 64 ਜੀਬੀ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਵਧਾਇਆ ਜਾ ਸਕਦਾ ਹੈ। ਫੋਟੋਗ੍ਰਾਫੀ ਦੇ ਸ਼ੌਕੀਨਾਂ ਲਈ ਇਹ ਖਾਸ ਹੈ। ਇਸ 'ਚ 16 ਮੈਗਾਪਿਕਸਲ ਫ੍ਰੰਟ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਪਿਛਲਾ ਕੈਮਰਾ 13 ਮੈਗਾਪਿਕਸਲ ਦਾ ਹੈ। ਖਾਸ ਗੱਲ ਇਹ ਹੈ ਕਿ ਇਸ 'ਚ ਫਿੰਗਰਪ੍ਰਿੰਟ ਸੈਂਸਰ ਹੈ। ਸਮਾਰਟਫੋਨ 'ਚ 3080 ਬੈਟਰੀ ਦਿੱਤੀ ਗਈ ਹੈ ਜੋ 10 ਦਿਨ ਦਾ ਸਟੈਂਡਬਾਈ ਦਿੰਦੀ ਹੈ।

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

Embed widget