ਪੜਚੋਲ ਕਰੋ

ਸ਼ਿਓਮੀ ਭਾਰਤ 'ਚ ਲੌਂਚ ਕਰੇਗਾ ਸੈਲਫੀ ਫੋਨ ਵਾਈ3, 32 ਮੈਗਾਪਿਕਸਲ ਕੈਮਰਾ

ਚੀਨੀ ਸਮਾਰਟਫੋਨ ਨਿਰਮਾਤਾ ਸ਼ਿਓਮੀ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ ਲੌਂਚ ਕਰਨ ਜਾ ਰਹੀ ਹੈ। ਕੰਪਨੀ ਇਵੈਂਟ ਦਾ ਪ੍ਰਬੰਧ 24 ਅਪਰੈਲ ਨੂੰ ਕਰੇਗੀ ਜਿੱਥੇ ਇਹ ਕਿਹਾ ਜਾ ਰਿਹਾ ਹੈ ਕਿ ਫੋਨ ਨੂੰ ਸੈਲਫੀ ਸੈਂਟ੍ਰਿਕ ਲਾਈਨਅਪ ਤਹਿਤ ਲੌਂਚ ਕੀਤਾ ਜਾਵੇਗਾ।

ਨਵੀਂ ਦਿੱਲੀ: ਚੀਨੀ ਸਮਾਰਟਫੋਨ ਨਿਰਮਾਤਾ ਸ਼ਿਓਮੀ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ ਲੌਂਚ ਕਰਨ ਜਾ ਰਹੀ ਹੈ। ਕੰਪਨੀ ਇਵੈਂਟ ਦਾ ਪ੍ਰਬੰਧ 24 ਅਪਰੈਲ ਨੂੰ ਕਰੇਗੀ ਜਿੱਥੇ ਇਹ ਕਿਹਾ ਜਾ ਰਿਹਾ ਹੈ ਕਿ ਫੋਨ ਨੂੰ ਸੈਲਫੀ ਸੈਂਟ੍ਰਿਕ ਲਾਈਨਅਪ ਤਹਿਤ ਲੌਂਚ ਕੀਤਾ ਜਾਵੇਗਾ। ਫੋਨ ਨੂੰ ਵਾਈ ਸੀਰੀਜ਼ ਅੰਦਰ ਲੌਂਚ ਕੀਤਾ ਜਾਵੇਗਾ ਜਿੱਥੇ ਫੋਨ ਦਾ ਨਾਂ ਰੇਡਮੀ ਵਾਈ3 ਹੋਵੇਗਾ। ਇੰਵਾਇਟ ‘ਚ ਇਸ ਗੱਲ ਦਾ ਵੀ ਜ਼ਿਕਰ ਹੈ ਕਿ ਫੋਨ ਨੂੰ 32 ਮੈਗਾਪਿਕਸਲ ਦੇ ਸੈਲਫੀ ਕੈਮਰੇ ਦੇ ਨਾਲ ਲੌਂਚ ਕੀਤਾ ਜਾਵੇਗਾ। ਉਧਰ ਫੋਨ ‘ਚ ਵਾਟਰਡ੍ਰਾਪ ਡਿਜ਼ਾਈਨ ਵੀ ਦਿੱਤਾ ਜਾਵੇਗਾ। ਫੋਨ ਡਿਊਲ ਰਿਅਰ ਕੈਮਰਾ ਦਿੱਤਾ ਜਾਵੇਗਾ ਜੋ 12 ਮੈਗਾਪਿਕਸਲ ਦੇ ਨਾਲ ਆਵੇਗਾ। ਉਧਰ ਫੋਨ ‘ਚ ਕਵਾਲਕਾਮ ਸਨੈਪਡ੍ਰੈਗਨ 632 ਵੀ ਦਿੱਤਾ ਜਾਵੇਗਾ। ਫੋਨ  MIUI 10 ਆਧਾਰਤ ਐਨਡ੍ਰਾਇਡ 9 ਪਾਈ ‘ਤੇ ਕੰਮ ਕਰੇਗਾ। ਸ਼ਿਓਮੀ ਭਾਰਤ 'ਚ ਲੌਂਚ ਕਰੇਗਾ ਸੈਲਫੀ ਫੋਨ ਵਾਈ3, 32 ਮੈਗਾਪਿਕਸਲ ਕੈਮਰਾ ਪਿਛਲੇ ਮਹੀਨੇ ਹੀ ਸ਼ਿਓਮੀ ਨੇ ਰੇਡਮੀ 7 ਤੇ ਰੇਡਮੀ 7 ਪ੍ਰੋ ਨੂੰ ਲੌਂਚ ਕੀਤਾ ਸੀ। ਇਸ ਨੂੰ ਦੋ ਵੈਰੀਅੰਟ ‘ਚ ਲੌਂਚ ਕੀਤਾ ਗਿਆ ਹੈ ਜਿਨ੍ਹਾਂ ਦੀ ਕੀਮਤਾਂ 9,999 ਰੁਪਏ ਤੇ 11,999 ਰੁਪਏ ਰੱਖੀ ਗਈ ਹੈ। ਰੇਡਮੀ 7 ਫੋਨ ਸਟੋਰੇਜ਼ ਦੇ ਮਾਮਲੇ ‘ਚ ਵੀ 32 ਤੇ 64 ਜੀਬੀ ਵੈਰੀਅੰਟ ‘ਚ ਆਉਂਦਾ ਹੈ।

ਟਾਪ ਹੈਡਲਾਈਨ

ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...

Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !

IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Embed widget