ਪੜਚੋਲ ਕਰੋ

ਸ਼ਿਓਮੀ ਦੇ ਫੋਨ ਵਾਲਿਆਂ ਲਈ ਵੱਡੀ ਖੁਸ਼ਖਬਰੀ! ਕੰਪਨੀ ਵੱਲੋਂ ਲਿਸਟ ਜਾਰੀ

ਮੁੰਬਈ: ਸ਼ਿਓਮੀ ਨੇ ਆਪਣੇ ਉਨ੍ਹਾਂ ਸਮਾਰਟਫੋਨਾਂ ਦੀ ਲਿਸਟ ਰਿਲੀਜ਼ ਕੀਤੀ ਹੈ ਜਿਸ ‘ਚ ਐਂਡ੍ਰੌਇਡ 9 ਪਾਈ ਤੇ ਐਂਡ੍ਰੌਇਡ ਓਰੀਓ ਅਪਡੇਟ ਇਸੇ ਸਾਲ ਦਿੱਤਾ ਜਾਵੇਗਾ। ਲਿਸਟ ‘ਚ ਸਭ ਤੋਂ ਪਹਿਲਾਂ GsmArena ਨੇ ਸਪੋਟ ਕੀਤਾ ਜਿਸ ਨੂੰ ਚੀਨੀ ਭਾਸ਼ਾ ਫੋਰਮ ‘ਚ ਪੋਸਟ ਕੀਤਾ ਗਿਆ ਸੀ। ਸ਼ਿਓਮੀ ਦੇ ਫੋਨ ਵਾਲਿਆਂ ਲਈ ਵੱਡੀ ਖੁਸ਼ਖਬਰੀ! ਕੰਪਨੀ ਵੱਲੋਂ ਲਿਸਟ ਜਾਰੀ ਸ਼ਿਓਮੀ ਦੀ ਲਿਸਟ ਵਿੱਚ ਰੇਡਮੀ ਨੋਟ 5, ਰੇਡਮੀ 5A, ਰੇਡਮੀ 5 ਪਲੱਸ ਤੇ ਰੇਡਮੀ 5X ਫੋਨ ਸ਼ਾਮਲ ਹਨ ਜਿਨ੍ਹਾਂ ਨੂੰ ਐਂਡ੍ਰੌਇਡ ਓਰੀਓ ਅਪਡੇਟ ਦਿੱਤਾ ਜਾਵੇਗਾ। ਇਨ੍ਹਾਂ ਫੋਨਾਂ ‘ਚ ਚੌਥੇ ਕੁਆਟਰ ‘ਚ ਐਂਡ੍ਰੌਇਡ ਅਪਡੇਟ ਦੇ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਨੂੰ ਐਂਡ੍ਰੌਇਡ ਪਾਈ ਅਪਡੇਟ ਦਿੱਤਾ ਜਾਵੇਗਾ, ਉਹ ਫੋਨ Mi 8 SE, Mi 8 ਤੇ ਹਾਲ ਹੀ ‘ਚ ਲੌਂਚ ਹੋਇਆ Mi ਮਿਕਸ 3 ਵੀ ਸ਼ਾਮਲ ਹੈ। ਸ਼ਿਓਮੀ ਨੇ ਇੱਕ ਫੋਰਮ ‘ਚ ਕਿਹਾ ਸੀ ਕਿ ਜਿਨ੍ਹਾਂ ਡਿਵਾਈਸਜ਼ ਨੂੰ ਦੋ ਵੱਡੇ ਅਪਡੇਟ ਮਿਲ ਚੁੱਕੇ ਹਨ, ਉਨ੍ਹਾਂ ਨੂੰ ਐਂਡ੍ਰੌਇਡ ਪਾਈ ਅਪਡੇਟ ਨਹੀਂ ਮਿਲੇਗਾ। ਸ਼ਿਓਮੀ ਦੇ ਫੋਨ ਵਾਲਿਆਂ ਲਈ ਵੱਡੀ ਖੁਸ਼ਖਬਰੀ! ਕੰਪਨੀ ਵੱਲੋਂ ਲਿਸਟ ਜਾਰੀ ਲਿਸਟਿੰਗ ‘ਚ ਸ਼ਿਓਮੀ ਮੀ 5s ਓਰੀਓ ਅਪਡੇਟ ਵੀ ਸ਼ਾਮਲ ਹੈ। ਚੀਨੀ ਹੈਂਡਸੈੱਟ ਮੇਕਰ ਨੇ ਹਾਲ ਹੀ ‘ਚ MIUI 10  ਅਧਾਰਤ ਐਂਡ੍ਰੌਇਡ 9 ਪਾਈ ਮੀ ਮਿਕਸ 2s ਲਈ ਰੋਲਆਊਟ ਕੀਤਾ ਸੀਪ ਅੱਪਡੇਟ ਕਾਰਨ ਕੈਮਰੇ ‘ਚ ਸੁਧਾਰ, ਰੀਸੈੱਟ, ਮੈਨੂ, ਫੁੱਲ ਸਕਰੀਨ ਜੈਸਚਰ ਸਪੋਰਟ ਜਿਹੇ ਨਵੇਂ ਫੀਚਰਾਂ ਨੂੰ ਵੀ ਥਾਂ ਮਿਲੀ ਹੈ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Embed widget